ਪੜਚੋਲ ਕਰੋ

ਕਿਸਾਨ ਅੰਦੋਲਨ ਦੇ ਹੱਲ ਲਈ ਕੈਪਟਨ ਨੇ ਲਿਖੀ ਮੋਦੀ ਨੂੰ ਚਿੱਠੀ, ਭਗਵੰਤ ਮਾਨ ਨੇ ਲਗਾਇਆ ਅੰਦੋਲਨ ਨੂੰ ਬਦਨਾਮ ਕਰਨ ਦਾ ਦੋਸ਼

ਆਪ ਆਗੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਂਤਮਈ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਘਟੀਆ ਰਾਜਨੀਤੀ ਕਰ ਰਹੇ ਹਨ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਰਮ ਦਲੀਏ ਅਤੇ ਖਾਲਿਸਤਾਨੀਆਂ ਦੇ ਨਾਂਅ 'ਤੇ ਕਿਸਾਨ ਅੰਦੋਲਨ ਤਮ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੀਤੀ ਅਪੀਲ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਪ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਦੇ ਅੱਤਵਾਦ ਦਾ ਡਰ ਦਿਖਾ ਕੇ ਕਿਸਾਨੀ ਅੰਦੋਲਨ ਨੂੰ ਲੀਹ ਤੋਂ ਉਤਾਰਨ ਦੀ ਕੋਸਸਿ ਕਰ ਰਹੇ ਹਨ।

ਨੀਵਾਰ ਨੂੰ ਇੱਕ ਬਿਆਨ ਰਾਹੀਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗਰਮ ਦਲੀਏ ਜਾਂ ਖਾਲਿਸਤਾਨੀ ਕਹਿ ਕੇ ਬਦਨਾਮ ਕਰਨ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਦੇਸ ਦੇ ਕਿਸਾਨ ਆਪਣੀ ਹੀ ਸਰਕਾਰ ਤੋਂ ਆਪਣੀਆਂ ਫਸਲਾਂ ਦੇ ਸਹੀ ਭਾਅ ਲੈਣ ਲਈ ਸਾਂਤਮਈ ਅੰਦੋਲਨ ਕਰ ਰਹੇ ਹਨ, ਨਾ ਕਿ ਹਥਿਆਰਬੰਦ ਅੰਦੋਲਨ ਚਲਾ ਰਹੇ ਹਨ।

ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਦੀ ਭਾਰਤ ਸਮੇਤ ਦੁਨੀਆਂ ਦੇ ਪ੍ਰਸਿੱਧ ਵਿਅਕਤੀਆਂ ਨੇ ਤਰੀਫ ਕੀਤੀ ਹੈ, ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਅੰਦੋਲਨ ਨੂੰ ਸਰਹੱਦ ਪਾਰ ਤੋਂ ਅੱਤਵਾਦ ਨਾਲ ਜੋੜਨ ਦੀ ਕੋਝੀ ਚਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਇੱਕ ਵਾਰ ਵੀ ਸਿੱਧੇ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਨਹੀਂ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨ ਗਲਤ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹਨ ਅਤੇ ਇਹ ਰੱਦ ਕੀਤੇ ਜਾਣ। ਪਰ ਕਿਸਾਨੀ ਅੰਦੋਲਨ ਨੂੰ ਦਬਾਉਣ ਅਤੇ ਬਦਨਾਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਬਿਆਨਬਾਜ਼ੀ ਕਰ ਰਹੇ ਹਨ।

ਭਗਵੰਤ ਮਾਨ ਨੇ ਦੋ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਿਲੀਭੁਗਤ ਕਰਕੇ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੰਮ ਕਰ ਰਹੇ ਹਨ। ਦੇ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਿਸਾਨ ਅੰਦੋਲਨ ਅਤੇ ਸਰਹੱਦ ਪਾਰ ਅੱਤਵਾਦ ਵਿਚਕਾਰ ਕੋਈ ਸੰਬੰਧ ਨਹੀਂ ਹੈ, ਪਰ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਸਿਰ ਦੋ ਮੜ ਰਹੇ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਭਗਵੰਤ ਮਾਨ ਨੇ ਕਿਹਾ 'ਕੀ ਕੈਪਟਨ ਸਿੱਧ ਕਰ ਸਕਣਗੇ ਕਿ ਕਿਸਾਨਾਂ ਅਤੇ ਖਾਲਿਸਤਾਨ ਸਮਰਥੱਕਾਂ ਵਿੱਚ ਕੋਈ ਸੰਬੰਧ ਹੈ? ਉਨ੍ਹਾਂ ਕਿਹਾ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਹੱਦ ਪਾਰ ਅੱਤਵਾਦ ਦਾ ਡਰ ਦਿਖਾ ਕੇ ਕਿਸਾਨਾਂ ਅਤੇ ਆਮ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸਸਿ ਕਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਰਸੀ ਬਚਾਉਣ ਲਈ ਜਿੰਨੇ ਚੱਕਰ ਦਿੱਲੀ ਦਰਬਾਰ ਵਿੱਚ ਵਿੱਚ ਲਾਏ ਹਨ। ਜੇ ਉਨ੍ਹਾਂ ਚੋਂ ਇੱਕ ਵਾਰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾ ਕੇ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕੀਤੀ ਹੁੰਦੀ ਤਾਂ ਹੁੱਣ ਤੱਕ ਕਿਸਾਨਾਂ ਦਾ ਅੰਦੋਲਨ ਹੱਲ ਹੋ ਜਾਣਾ ਸੀ। ਪਰ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪੰਜਾਬ ਦੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਦਾ ਕੰਮ ਜਰੂਰ ਕੀਤਾ। ਮਾਨ ਨੇ ਕਿਹਾ ਕਿ ਆਪ ਪਾਰਟੀ ਸੰਸਦ ਦੇ ਆਉਣ ਵਾਲੇ ਸੈਸਨ ਵਿੱਚ ਵੀ ਕਿਸਾਨਾਂ ਦੇ ਹੁੱਕਮਾਂ 'ਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਾਉਣ ਲਈ ਆਵਾਜ ਬੁਲੰਦ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪਾਕਿਸਤਾਨ ਵਿੱਚ ਅਫਗਾਨ ਰਾਜਦੂਤ ਦੀ ਧੀ ਨੂੰ ਅਗਵਾ ਕਰਨ ਮਗਰੋਂ ਕੀਤਾ ਰਿਹਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget