ਪੜਚੋਲ ਕਰੋ

ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹਵਲਦਾਰ (ਗਨਰ) ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤ ਪਾਇਆ ਗਿਆ ਸੀ।

ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਹਵਲਦਾਰ (ਗਨਰ) ਅੰਮ੍ਰਿਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਦੀ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ।

ਸ਼ਹੀਦ ਦੀ ਮਿਤਕ ਦੇਹ ਦਾ ਸੋਮਵਾਰ ਨੂੰ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪਿੱਤਰੀ ਸੂਬਿਆਂ ਨੂੰ ਪਰਤ ਰਹੇ ਪਰਵਾਸੀ ਮਜ਼ਦੂਰ, ਉਧਰ ਹੁਣ ਨੁਕਸਾਨ ਝੱਲ ਰਹੀ ਲੁਧਿਆਣਾ ਦੀ ਸਾਈਕਲ ਇੰਡਸਟਰੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget