ਪੜਚੋਲ ਕਰੋ

ਕੈਪਟਨ ਨੇ ਬੁਲਾਈ ਕੈਬਨਿਟ ਮੀਟਿੰਗ, ਖੇਤੀ ਮਮਲਿਆਂ ਬਾਰੇ ਹੋਣਗੇ ਵੱਡੇ ਫੈਸਲੇ

ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਖੇਤੀ ਮਾਮਲਿਆਂ ਬਾਰੇ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।

ਚੰਡੀਗੜ੍ਹ: ਬਜਟ ਇਜਲਾਸ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਖੇਤੀ ਮਾਮਲਿਆਂ ਬਾਰੇ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।

ਬੇਸ਼ੱਕ ਮੀਟਿੰਗ ਦੇ ਏਜੰਡੇ ਬਾਰੇ ਸਪਸ਼ਟ ਨਹੀਂ ਪਰ ਸੂਤਰਾਂ ਮੁਤਾਬਕ ਖੇਤੀ ਕਰਜ਼ਿਆਂ ਤੇ ਖੇਤੀ ਮਾਮਲਿਆਂ ਬਾਰੇ ਅਹਿਮ ਏਜੰਡਾ ਆਉਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਸਰਕਾਰ ਮੀਟਿੰਗ ’ਚ ਖੇਤ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ ਨਾਲ ਸਬੰਧਤ ਏਜੰਡਾ ਲਿਆਉਣ ਬਾਰੇ ਸੋਚ ਰਹੀ ਹੈ ਜਦਕਿ ਕੁਝ ਵਿਭਾਗਾਂ ਦੇ ਪੁਨਰਗਠਨ ਸਬੰਧੀ ਏਜੰਡਾ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕੰਟਰੈਕਟ ਫਾਰਮਿੰਗ ਕਾਨੂੰਨ ਨੂੰ ਰੱਦ ਕਰਨ ਬਾਰੇ ਵੀ ਫੈਸਲਾ ਹੋ ਸਕਦੀ ਹੈ। ਇਹ ਕਾਨੂੰਨ ਅਕਾਲੀ ਦਲ-ਬੀਜੇਪੀ ਸਰਕਾਰ ਵੇਲੇ ਬਣਾਇਆ ਗਿਆ ਸੀ ਜਿਸ ਕਰਕੇ ਪੰਜਾਬ ਸਰਕਾਰ ਦੀ ਕਾਫੀ ਅਲੋਚਨਾ ਹੋ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਨਗਰ ਕੌਂਸਲਾਂ ਦੀਆਂ 26 ਮਈ ਨੂੰ ਚੌਣਾਂ, ਚੋਣ ਜ਼ਾਬਤਾ ਲਾਗੂ; ਅੱਜ ਤੋਂ ਨਾਮਜ਼ਦਗੀਆਂ ਸ਼ੁਰੂ
ਅੰਮ੍ਰਿਤਸਰ 'ਚ ਨਗਰ ਕੌਂਸਲਾਂ ਦੀਆਂ 26 ਮਈ ਨੂੰ ਚੌਣਾਂ, ਚੋਣ ਜ਼ਾਬਤਾ ਲਾਗੂ; ਅੱਜ ਤੋਂ ਨਾਮਜ਼ਦਗੀਆਂ ਸ਼ੁਰੂ
ਲੁਧਿਆਣਾ ਦੇ ਇੱਕ ਘਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਜੰਮ ਕੇ ਕੀਤੀ ਭੰਨਤੋੜ; ਮੱਚਿਆ ਹੜਕੰਪ
ਲੁਧਿਆਣਾ ਦੇ ਇੱਕ ਘਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਜੰਮ ਕੇ ਕੀਤੀ ਭੰਨਤੋੜ; ਮੱਚਿਆ ਹੜਕੰਪ
ਡਬਲ ਮਰਡਰ ਨਾਲ ਕੰਬਿਆ ਪੰਜਾਬ, ਭਰਾ ਨੇ ਆਪਣੇ ਭਰਾ-ਭਰਜਾਈ ਨੂੰ ਉਤਾਰਿਆ ਮੌਤ ਦੇ ਘਾਟ; ਜਾਣੋ ਪੂਰਾ ਮਾਮਲਾ
ਡਬਲ ਮਰਡਰ ਨਾਲ ਕੰਬਿਆ ਪੰਜਾਬ, ਭਰਾ ਨੇ ਆਪਣੇ ਭਰਾ-ਭਰਜਾਈ ਨੂੰ ਉਤਾਰਿਆ ਮੌਤ ਦੇ ਘਾਟ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨੇਰੀ ਦਾ ਅਲਰਟ, ਰਾਹਤ ਤੋਂ ਬਾਅਦ ਫਿਰ ਵਧੇਗਾ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਤੇ ਹਨੇਰੀ ਦਾ ਅਲਰਟ, ਰਾਹਤ ਤੋਂ ਬਾਅਦ ਫਿਰ ਵਧੇਗਾ ਤਾਪਮਾਨ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Big News: ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਵੱਡੀ ਵਾਰਦਾਤ, ਹਮਲਾਵਰਾਂ ਨੇ ਘੇਰਿਆ 'AAP' ਆਗੂ; ਜ਼ਮੀਨ 'ਤੇ ਸੁੱਟ ਬੁਰੀ ਤਰ੍ਹਾਂ ਕੁੱਟਿਆ: ਫਿਰ...
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ASP ਅਤੇ DSP ਪੱਧਰ 'ਤੇ 19 ਅਧਿਕਾਰੀਆਂ ਦੇ ਤਬਾਦਲੇ, ਨਵੀਂ ਜਗ੍ਹਾ 'ਤੇ ਲਾਈਆਂ ਡਿਊਟੀਆਂ; ਦੇਖੋ ਕਿੱਥੇ ਮਿਲੀ ਜ਼ਿੰਮੇਵਾਰੀ
Embed widget