ਪੜਚੋਲ ਕਰੋ

ਕੈਪਟਨ ਦੀ ਚੇਤਾਵਨੀ, ਕੇਂਦਰ ਦੇ ਬਵਾਲ ਨਾਲ ਵਿਗੜ ਸਕਦਾ ਪੰਜਾਬ ਦਾ ਮਾਹੌਲ

ਕੈਪਟਨ ਨੇ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਝੂਠ ਬੋਲ ਰਹੇ ਹਨ। ‘ਪੰਜਾਬ ਸਰਕਾਰ ਨਾਲ ਕੋਈ ਵਿਚਾਰ ਚਰਚਾ ਨਹੀਂ ਹੋਈ’। ਬਿਨਾਂ ਸੂਬਿਆਂ ਤੋਂ ਪੁੱਛੇ ਸਿੱਧਾ ਫੈਸਲਾ ਲਿਆ ਗਿਆ ਹੈ।

ਖਟਕੜ ਕਲਾਂ: ਖੇਤੀ ਬਿੱਲਾਂ ਖਿਲਾਫ ਹੋ ਰਹੇ ਧਰਨਿਆਂ 'ਚ ਹਿੱਸਾ ਲੈਣ ਲਈ ਆਖਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਘਰੋਂ ਬਾਹਰ ਨਿਕਲੇ ਹਨ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਪਹੁੰਚੇ ਸੂਬੇ ਦੇ ਮੁੱਖ ਮੰਤਰੀ ਨੇ ਕੇਂਦਰ ਵੱਲ ਸ਼ਬਦੀ ਤੀਰ ਚਲਾਏ ਹਨ। ਕੈਪਟਨ ਨੇ ਕਿਹਾ ਕੇਂਦਰ ਨੇ ਜੋ ਬਵਾਲ ਕੀਤਾ ਹੈ ਉਸ ਨਾਲ ਪੰਜਾਬ ਦੀ ਸ਼ਾਂਤੀ ਭੰਗ ਹੋ ਸਕਦੀ ਹੈ। ਉਨ੍ਹਾਂ ਕਿਹਾ ISI ਦੇਖਦੀ ਹੈ ਕਿ ਕਿਸ ਨੂੰ ਬੰਬ ਤੇ ਬਾਰੂਦ ਦੇਵੇ। ਪੰਜਾਬ ਨੇ ਪਹਿਲਾਂ ਹੀ ਵੱਡੀ ਮਾਤਰਾ 'ਚ ਹਥਿਆਰ ਬਰਾਮਦ ਕੀਤੇ ਹਨ ਜੋ ਪਾਕਿਸਤਾਨ ਤੋਂ ਆਏ ਸਨ। ਕੈਪਟਨ ਦਾ ਇਸ਼ਾਰਾ ਇਸ ਵੱਲ ਸੀ ਕਿ ਪੰਜਾਬ 'ਚ ਖੇਤੀ ਬਿੱਲਾਂ ਕਾਰਨ ਵਿਗੜੇ ਮਾਹੌਲ ਦਾ ਪਾਕਿਸਤਾਨ ਨਜ਼ਾਇਜ਼ ਫਾਇਦਾ ਚੁੱਕ ਸਕਦਾ ਹੈ।

ਕੈਪਟਨ ਨੇ ਖੇਤੀ ਬਿੱਲਾਂ ਖਿਲਾਫ ਅਦਾਲਤੀ ਰੁਖ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਝੂਠ ਬੋਲ ਰਹੇ ਹਨ। ‘ਪੰਜਾਬ ਸਰਕਾਰ ਨਾਲ ਕੋਈ ਵਿਚਾਰ ਚਰਚਾ ਨਹੀਂ ਹੋਈ’। ਬਿਨਾਂ ਸੂਬਿਆਂ ਤੋਂ ਪੁੱਛੇ ਸਿੱਧਾ ਫੈਸਲਾ ਲਿਆ ਗਿਆ ਹੈ। ਅਜਿਹੇ 'ਚ ਕੈਪਟਨ ਨੇ ਕਾਨੂੰਨੀ ਲੜਾਈ ਲੜਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਸੁਪਰੀਮ ਕੋਰਟ ‘ਚ ਜਾ ਕੇ ਲੜਾਈ ਲੜੀ ਜਾਵੇਗੀ। ਉਨ੍ਹਾਂ ਸੂਬਿਆਂ ਦੀ ਤਾਕਤ ਤੇ ਹੱਕਾਂ ਦਾ ਘਾਣ ਕਰਨ ਦਾ ਸਵਾਲ ਚੁੱਕਿਆ।

ਕੈਪਟਨ ਨੇ ਕਿਹਾ ਦਿੱਲੀ ਵਾਲਿਆਂ ਨੂੰ ਖੇਤੀ ਬਾਰੇ ਕੋਈ ਅਤਾ ਪਤਾ ਨਹੀਂ ਹੈ। ਪੰਜਾਬ ‘ਚ ਜ਼ਿਆਦਾਤਰ 5 ਕਿੱਲਿਆਂ ਤੋਂ ਘੱਟ ਵਾਲੇ ਕਿਸਾਨ ਹਨ। ਉਨ੍ਹਾਂ ਕਿਹਾ ਕੇਂਦਰੀ ਖੇਤੀ ਬਿੱਲ ‘ਗਰੀਬ ਕਿਸਾਨਾਂ ਤੇ ਮਜ਼ਦੂਰਾਂ ਦੀ ਜ਼ਿੰਦਗੀ ਨਾਲ ਖਿਲਵਾੜ’ ਕਰਨ ਵਾਲੇ ਹਨ। ਗਰੀਬ ਕਿਸਾਨਾਂ ਨੇ ਮਿਹਨਤ ਕਰ ਦੇਸ਼ ਦਾ ਢਿੱਡ ਭਰਿਆ ਹੈ। ਕੈਪਟਨ ਨੇ ਸਵਾਲ ਚੁੱਕਿਆ ਕਿ ਕੀ ਵੱਡੇ ਕਾਰਪੋਰੇਟ ਘਰਾਣੇ ਗਰੀਬਾਂ ਨੂੰ ਰੋਟੀ ਦੇਣਗੇ?

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਖੇਤੀ ਬਿੱਲਾਂ ਖਿਲਾਫ ਧਰਨਾ ਲਾਇਆ ਗਿਆ।

ਅਕਾਲੀ ਦਲ ਦੇ ਜਾਣ ਨਾਲ NDA 'ਚੋਂ ਡਿੱਗਿਆ ਆਖਰੀ ਸਤੰਭ- ਸ਼ਿਵਸੇਨਾ

ਪਰਾਲੀ ਸਾੜਨ ਨਾਲ ਵਧੇਗਾ ਕੋਰੋਨਾ ਦਾ ਖਤਰਾ, ਹਾਈਕੋਰਟ 'ਚ ਰੋਕ ਲਈ ਪਟੀਸ਼ਨ ਦਾਇਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?

ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ

Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?

ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?

ABP Premium

ਵੀਡੀਓਜ਼

'ਸਿਰ 'ਤੇ ਕਫ਼ਨ ਬੰਨ੍ਹ ਕੇ ਆਏ ਹਾਂ, ਆਖਰੀ ਸਾਹ ਤੱਕ ਮਰਨ ਵਰਤ ਜਾਰੀ ਰੱਖਾਂਗਾਂ'ਜਗਜੀਤ ਡੱਲੇਵਾਲ ਨੂੰ DMC ਮਿਲਣ ਪਹੁੰਚੇ ਕਿਸਾਨ, ਹੋ ਗਿਆ ਹੰਗਾਮਾPeel regional police arrested Punjabi boy related to Rape case| ਕੈਨੇਡਾ 'ਚ ਪੰਜਾਬੀ ਨੌਜਵਾਨ ਗ੍ਰਿਫਤਾਰ!ਤਹਿਸੀਲਦਾਰ ਨੂੰ 20 ਹਜ਼ਾਰ ਲੈਣੇ ਪਏ ਮਹਿੰਗੇ  ਵਿਜੀਲੈਂਸ ਨੇ ਪਾਇਆ ਘੇਰਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ਦੀ ਜ਼ਿੱਦ ਕਾਰਨ ICC ਨੂੰ ਹੋ ਸਕਦਾ ਵੱਡਾ ਨੁਕਸਾਨ, ਚੈਂਪੀਅਨਸ ਟਰਾਫੀ ਦਾ ਮੁੱਦਾ ਗਰਮਾਇਆ, ਜਾਣੋ ਹੁਣ ਤੱਕ ਕੀ ਕੁਝ ਹੋਇਆ ?
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
ਪਾਕਿਸਤਾਨ ‘ਚ ਛਿੜਿਆ ‘ਗ੍ਰਹਿ ਯੁੱਧ’ ! ਸ੍ਰੀਲੰਕਾ ਟੀਮ ਦਾ ਦੌਰਾ ਹੋਇਆ ਰੱਦ, ਹੁਣ ਗੁਆਂਢੀ ਮੁਲਕ ‘ਚ ਨਹੀਂ ਹੋਵੇਗੀ ਚੈਂਪੀਅਨ ਟਰਾਫੀ ? ਭਾਰਤ ਦਾ ਲੱਗੇਗਾ ਦਾਅ
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
Stubble Burning: ਪੰਜਾਬੀਆਂ ਨੇ ਪਰਾਲੀ ਸਾੜਨ 'ਤੇ ਲਾਈ ਬ੍ਰੇਕ! ਵੱਡਾ ਸਵਾਲ, ਹੁਣ ਕੌਣ ਘੋਲ ਰਿਹਾ ਦਿੱਲੀ ਦੀ ਆਬੋ-ਹਵਾ 'ਚ ਜ਼ਹਿਰ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Punjab News: ਪੰਜਾਬੀਆਂ ਲਈ ਖੁਸ਼ਖਬਰੀ! ਪਹਿਲੀ ਦਸੰਬਰ ਤੋਂ ਬਗੈਰ NOC ਹੋਣਗੀਆਂ ਰਜਿਸਟਰੀਆਂ

ਪ੍ਰਿਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਬੇਟਾ ਰੇਹਾਨ ਅਤੇ ਧੀ ਮਿਰਾਇਆ ਵਾਡਰਾ ਵੀ ਰਹੇ ਮੌਜੂਦ

ਕੈਨੇਡਾ 'ਚ ਰੇ*ਪ ਦੇ ਦੋਸ਼ 'ਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ, 3 ਔਰਤਾਂ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਇਦਾਂ ਦਿੰਦਾ ਸੀ ਵਾਰਦਾਤ ਨੂੰ ਅੰਜਾਮ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ

Embed widget