Punjab News:  ਪੰਜਾਬ ਦੇ ਸੀਐੱਮ ਭਗਵੰਤ ਮਾਨ ਅੱਜ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਜਿੱਥੇ ਉਹਨਾਂ ਦੇ ਪਿੰਡ 'ਚ ਜਸ਼ਨ ਦਾ ਮਾਹੌਲ ਹੈ ਉੱਥੇ ਹੀ  ਦਿੱਗਜਾਂ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੇਸਬੁੱਕ ਪੋਸਟ ਪਾ ਕੇ ਉਹਨਾਂ ਨੂੰ ਵਧਾਈ ਦਿੱਤੀ ਗਈ ਅਤੇ ਨਵੀਂ ਜੋੜੀ ਦੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ। 



ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸੀਐੱਮ ਮਾਨ ਦੇ ਖੁਸ਼ਹਾਲ ਜੀਵਨ ਦੀ ਕਾਮਨਾ