ਪੜਚੋਲ ਕਰੋ

ਕੈਪਟਨ ਸਰਕਾਰ ਨੇ ਅਕਾਲੀਆਂ ਲਈ ਘੜਿਆ ਚੱਕਰਵਿਊ, ਹੁਣ ਸਭ ਦੀਆਂ ਨਜ਼ਰਾਂ ਸੁਖਬੀਰ ਬਾਦਲ ਵੱਲ

ਕਾਂਗਰਸ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਤੇ ਅਕਾਲੀ ਦਲ ਲਈ ਲਕਸ਼ਮਣ ਰੇਖਾ ਖਿੱਚਣ ਦੀ ਕੋਸ਼ਿਸ਼ ਕੀਤੀ ਹੈ। ਇਸ ਕਰਕੇ, ਹਰ ਕਿਸੇ ਦੀ ਨਜ਼ਰ ਅਕਾਲੀ ਦਲ 'ਤੇ ਹੈ ਕਿ ਉਹ ਮੀਟਿੰਗ ਵਿਚ ਕੀ ਰੁੱਖ਼ ਅਪਣਾਉਂਦੇ ਹਨ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 24 ਜੂਨ ਨੂੰ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸੁਧਾਰਾਂ ਬਾਰੇ ਲਿਆਂਦੇ ਗਏ ਆਰਡੀਨੈਂਸ ਨੂੰ ਲੈ ਕੇ ਸਰਬ ਪਾਰਟੀ ਬੈਠਕ ਬੁਲਾਈ ਹੈ। ਇਸ ਨੂੰ ਮੁੱਖ ਮੰਤਰੀ ਦੀ ਕੂਟਨੀਤਕ ਚਾਲ ਵਜੋਂ ਵੇਖਿਆ ਜਾ ਰਿਹਾ ਹੈ, ਕਿਉਂਕਿ ਕਿਸੇ ਵੀ ਰਾਜਨੀਤਕ ਪਾਰਟੀ ਨੇ ਖੇਤੀਬਾੜੀ ਆਰਡੀਨੈਂਸ ‘ਤੇ ਸਰਬ ਪਾਰਟੀ ਮੀਟਿੰਗ ਦੀ ਮੰਗ ਨਹੀਂ ਕੀਤੀ। ਅਕਾਲੀ ਦਲ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਸੀ। ਕਾਂਗਰਸ ਪਾਰਟੀ ਨੇ ਪਹਿਲਾਂ ਹੀ ਆਰਡੀਨੈਂਸ ਨੂੰ ਲੈ ਕੇ ਰਾਜ ਪੱਧਰੀ ਜਨ ਜਾਗਰਣ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ, ਜਦੋਂਕਿ ਅਕਾਲੀ ਦਲ ਦਾ ਸਟੈਂਡ ਵੱਖਰਾ ਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਪਹਿਲਾਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਆਰਡੀਨੈਂਸ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਇਲਜ਼ਾਮ ਲਗਾ ਚੁੱਕੇ ਹਨ। ਅਹਿਮ ਪਹਿਲੂ ਇਹ ਹੈ ਕਿ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਪਹਿਲਾਂ ਹੀ ਇਨ੍ਹਾਂ ਆਰਡੀਨੈਂਸਾਂ ਪ੍ਰਤੀ ਬਹੁਤ ਨਾਰਾਜ਼ ਹਨ। ਅਜਿਹੀ ਸਥਿਤੀ ਵਿੱਚ ਕਾਂਗਰਸ ਪਾਰਟੀ ਇਸਦਾ ਪੂੰਜੀ ਲਾਉਣਾ ਚਾਹੁੰਦੀ ਹੈ। ਕਾਂਗਰਸ ਜਾਣਦੀ ਹੈ ਕਿ ਜੇਕਰ ਅਕਾਲੀ ਦਲ ਕਿਸਾਨੀ ਦੇ ਮੁੱਦੇ 'ਤੇ ਘਿਰਿਆ ਜਾਵੇ ਤਾਂ ਇਸ ਦਾ ਆਗਊਂ ਵਿਧਾਨ ਸਭਾ ਚੋਣਾਂ ‘ਚ ਕਾਫੀ ਫਾਇਦਾ ਹੋ ਸਕਦਾ ਹੈ। ਸੁਖਬੀਰ ਬਾਦਲ ਪਹਿਲਾਂ ਹੀ ਇਹ ਸਵਾਲ ਉਠਾ ਚੁੱਕੇ ਹਨ ਕਿ ਕਾਂਗਰਸ ਸਰਕਾਰ ਨੇ ਏਪੀਐਮਸੀ ਐਕਟ ਵਿੱਚ ਸੋਧ ਕਰਕੇ ਇਸ ਨੂੰ ਅਸਲ ਬਣਾਇਆ ਸੀ। ਇਸ ਨੂੰ 14 ਅਗਸਤ 2017 ਨੂੰ ਸੂਚਿਤ ਕੀਤਾ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਚਾਹੁੰਦੇ ਸੀ ਕਿ ਮੀਟਿੰਗ ਵਿੱਚ ਅਕਾਲੀ ਦਲ ਦਾ ਅਧਿਕਾਰਤ ਰੁਖ ਸਪੱਸ਼ਟ ਹੋ ਜਾਵੇਗਾ ਕਿਉਂਕਿ ਆਮ ਆਦਮੀ ਪਾਰਟੀ ਸਣੇ ਸੂਬੇ ਦੀਆਂ ਹੋਰ ਪਾਰਟੀਆਂ ਪਹਿਲਾਂ ਹੀ ਆਰਡੀਨੈਂਸ ਦਾ ਵਿਰੋਧ ਕਰ ਰਹੀਆਂ ਹਨ। ਇਹ ਵੀ ਵੇਖਿਆ ਜਾ ਰਿਹਾ ਹੈ ਕਿ 24 ਜੂਨ ਨੂੰ ਅਕਾਲੀ ਦਲ ਵੱਲੋਂ ਇਸ ਮੀਟਿੰਗ ਵਿੱਚ ਕੌਣ ਸ਼ਿਰਕਤ ਕਰਦਾ ਹੈ ਕਿਉਂਕਿ ਕਿਸਾਨੀ ਅਕਾਲੀ ਦਲ ਦੇ ਸਭ ਤੋਂ ਵੱਡੇ ਵੋਟ ਬੈਂਕ ਨਾਲ ਜੁੜਿਆ ਹੋਇਆ ਮਸਲਾ ਹੈ। ਇਸ ਦੇ ਨਾਲ ਹੀ ਅਕਾਲੀ ਦਲ, ਕਾਂਗਰਸ ਸਰਕਾਰ ਦੀ ਕੂਟਨੀਤੀ ਨੂੰ ਵੀ ਸਮਝ ਰਿਹਾ ਹੈ ਤੇ ਪੂਰੀ ਸਾਵਧਾਨੀ ਵਰਤ ਰਿਹਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ

Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ

ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?

Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ

ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ

Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?

Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ

Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ

Embed widget