ਪੜਚੋਲ ਕਰੋ

ਕੈਪਟਨ ਨੇ ਬੀਜੇਪੀ 'ਚ ਸ਼ਾਮਲ ਹੋਣ ਤੋਂ ਕੀਤਾ ਇਨਕਾਰ, ਸਹੀ ਸਮਾਂ ਆਉਣ 'ਤੇ ਐਲਾਣਨਗੇ ਅਗਲੀ ਰਣਨੀਤੀ 

ਕੈਪਟਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਛੱਡ ਰਹੇ ਹਨ ਪਰ ਬੀਜੇਪੀ 'ਚ ਸ਼ਾਮਲ ਨਹੀਂ ਹੋਣ ਜਾ ਰਹੇ।

ਚੰਡੀਗੜ੍ਹ: ਦਿੱਲੀ ਦੌਰੇ ਮਗਰੋਂ ਚੰਡੀਗੜ ਏਅਰਪੋਰਟ ਪਹੁੰਚੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈ ਬੀਜੇਪੀ 'ਚ ਸ਼ਾਮਿਲ ਨਹੀ ਹੋ ਰਿਹਾ। ਦਰਅਸਲ ਗ੍ਰਹਿ ਮੰਤਰੀ ਅਹਮ ਸ਼ਾਹ ਨੂੰ ਮਿਲਣ ਮਰਗੋਂ ਕਿਆਸਰਾਈਆਂ ਸਨ ਕਿ ਕੈਪਟਨ ਬੀਜੇਪੀ 'ਚ ਸ਼ਾਮਲ ਹੋਣ ਜਾ ਰਹੇ ਹਨ। ਪਰ ਕੈਪਟਨ ਨੇ ਖੁਦ ਇਨ੍ਹਾਂ ਕਿਆਸਰਾਈਆਂ ਤੋਂ ਇਨਕਾਰ ਕਰ ਦਿੱਤਾ ਹੈ। 

ਕੈਪਟਨ ਨੇ ਇਹ ਵੀ ਸਪਸ਼ਟ ਕਰ ਦਿੱਤਾ ਕਿ ਉਹ ਕਾਂਗਰਸ ਛੱਡ ਰਹੇ ਹਨ ਪਰ ਬੀਜੇਪੀ 'ਚ ਸ਼ਾਮਲ ਨਹੀਂ ਹੋਣ ਜਾ ਰਹੇ। ਹਾਲਾਂਕਿ ਉਨ੍ਹਾਂ ਕਿਹਾ ਕਿ ਮੈਂ ਸਹੀ ਸਮਾਂ ਆਉਣ 'ਤੇ ਅਗਲੀ ਰਣਨੀਤੀ ਦਾ ਐਲਾਨ ਕਰਾਂਗਾ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਅਜੀਤ ਡੋਵਾਲ ਨਾਲ ਸੁਰੱਖਿਆ ਦੇ ਮੁੱਦੇ 'ਤੇ ਮੁਲਾਕਾਤ ਹੋਈ ਹੈ। ਉਨ੍ਹਾਂ ਕਿਹਾ ਪਿਛਲੇ 4 ਸਾਲ ਤੋਂ ਕੀ ਹੋ ਰਿਹਾ ਹੈ ਪੰਜਾਬ ਵਿਚ? ਹਰ ਰੋਜ਼ ਡਰੋਨ ਆ ਰਹੇ ਹਨ। ਇਸ ਬਾਬਤ ਹੀ ਸੁਰੱਖਿਆ ਮੁੱਦੇ ਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨਾਲ ਮੁਲਾਕਾਤ ਹੋਈ ਹੈ। ਉਨ੍ਹਾਂ ਕਿਹਾ ਇਹ ਸਭ ਜਾਣਕਾਰੀ ਮੈਂ ਨੈਸ਼ਨਲ ਸੁਰੱਖਿਆ ਏਜੰਸੀ ਨੂੰ ਦਿਤੀ ਹੈ।

ਨਵਜੋਤ ਸਿੱਧੂ 'ਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਨੇ ਕਿਹਾ ਫਾਈਨਲ ਫੈਸਲਾ ਚਰਨਜੀਤ ਸਿੰਘ ਚੰਨੀ ਦਾ ਹੈ ਨਾ ਕਿ ਨਵਜੋਤ ਸਿੱਧੂ ਦਾ। ਸਿੱਧੂ ਦਾ ਕੰਮ ਹੈ ਪਾਰਟੀ ਨੂੰ ਚਲਾਉਣਾ, ਸਰਕਾਰ ਚਲਾਉਣ ਦਾ ਕੰਮ ਚਰਨਜੀਤ ਸਿੰਘ ਚੰਨੀ ਕੋਲ ਹੈ। ਕੈਪਟਨ ਨੇ ਕਿਹਾ ਮੇਰੇ ਸਮੇਂ ਵਿਚ 9 ਸਾਲ ਕਈ ਪ੍ਰਧਾਨ ਰਹੇ ਹਨ। ਪਰ ਜੋ ਹਾਲ ਸਿੱਧੂ ਨੇ ਕਰ ਦਿੱਤਾ ਹੈ ਉਹ ਕਿਸੇ ਨਹੀਂ ਕੀਤਾ।

ਇਹ ਵੀ ਪੜ੍ਹੋNew Excise Policy: ਦਿੱਲੀ 'ਚ ਭਲਕ ਤੋਂ ਡੇਢ ਮਹੀਨੇ ਤੱਕ ਬੰਦ ਰਹਿਣਗੀਆਂ ਪ੍ਰਾਈਵੇਟ ਸ਼ਰਾਬ ਦੀਆਂ ਦੁਕਾਨਾਂ, ਜਾਣੋ ਕਿਉਂ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget