ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ ਵਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ, ਵਰਚੁਅਲ ਢੰਗ ਨਾਲ ਸ਼ੁਰੂ, ਜਾਣੋ ਕੀ ਕੁਝ ਹੋ ਸਕਦਾ ਖਾਸ

ਜਲੰਧਰ ਸ਼ਹਿਰ ਦੇ 80 ਵਾਰਡਾਂ ਵਿਚ ਸਰਕਾਰੀ ਸਕੂਲ ਦੀਆਂ ਸਮਾਰਟ ਕਲਾਸਾਂ ਵਿਚ ਪ੍ਰਸਾਰਿਤ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਚਾਰੇ ਵਿਧਾਇਕ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਜਨਤਕ ਸਥਾਨ ‘ਤੇ ਲਾਈ ਸਕਰੀਨ ਰਾਹੀਂ ਮਿਲਣਗੇ।

ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਜਲੰਧਰ ਵਿਚ ਲਗਪਗ 660 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਵਿਚ ਸਤਹ ਜਲ ਪ੍ਰਾਜੈਕਟ, ਸੀਵਰੇਜ ਟਰੀਟਮੈਂਟ ਪਲਾਂਟ, 120 ਫੁੱਟ ਰੋਡ 'ਤੇ ਬਰਸਾਤੀ ਸੀਵਰੇਜ ਅਤੇ ਸ਼ਹਿਰ ਵਿਚ 70000 ਐਲਈਡੀ ਲਾਈਟ ਪ੍ਰਾਜੈਕਟ ਸ਼ਾਮਲ ਹਨ। ਵਰਚੁਅਲ ਉਦਘਾਟਨ ਸਮੇਂ ਡਿਪਟੀ ਕਮਿਸ਼ਨਰ ਦੇ ਵੀਡੀਓ ਕਾਨਫਰੰਸ ਰੂਮ ਵਿੱਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਚੌਧਰੀ, ਵਿਧਾਇਕ ਰਾਜਿੰਦਰ ਬੇਰੀ, ਵਿਧਾਇਕ ਬਾਵਾ ਹੈਨਰੀ, ਮੇਅਰ ਜਗਦੀਸ਼ ਰਾਜ ਰਾਜਾ, ਸਣੇ ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਮੌਜੂਦ ਰਹੇ। ਦੱਸ ਦਈਏ ਕਿ ਮੁੱਖ ਮੰਤਰੀ ਦੇ ਸੰਬੋਧਨ ਦਾ ਸ਼ਹਿਰ ਦੇ 96 ਥਾਂਵਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਗਿਆ। ਸ਼ਹਿਰ ਦੇ 80 ਵਾਰਡਾਂ ਵਿਚ ਸਰਕਾਰੀ ਸਕੂਲ ਦੀਆਂ ਸਮਾਰਟ ਕਲਾਸਾਂ ਵਿਚ ਪ੍ਰਸਾਰਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਜਨਤਕ ਤੌਰ 'ਤੇ 16 ਸਕਰੀਨਾਂ ਲਾ ਕੇ ਵਰਚੁਅਲ ਉਦਘਾਟਨ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ। ਇਸ ਦੇ ਲਈ ਸ਼ਹਿਰ ਵਿੱਚ ਸਕਰੀਨ ਲਗਾਏ ਗਏ। ਜਾਣਕਾਰੀ ਮੁਤਾਬਕ ਜ਼ਿਲ੍ਹੇ ਵਿੱਚ ਸਰਫੇਸ ਵਾਟਰ ਪ੍ਰਾਜੈਕਟ ਤਹਿਤ 525 ਕਰੋੜ ਰੁਪਏ ਦੀ ਲਾਗਤ ਨਾਲ ਜਲ ਟ੍ਰੀਟਮੈਂਟ ਪਲਾਂਟ ਅਤੇ ਜਲ ਭੰਡਾਰ ਟੈਂਕ ਬਣਾਏ ਜਾਣੇ ਹਨ। ਜੈ ਪਲਾਂਟ ਆਦਮਪੁਰ ਦੇ ਪਿੰਡ ਜਗਰਾਵਾ ਵਿੱਚ ਹੋਵੇਗਾ ਜਿੱਥੇ ਸਤਲੁਜ ਦਰਿਆ ਦਾ ਪਾਣੀ ਨਹਿਰ ਰਾਹੀਂ ਲਿਆਂਦਾ ਜਾਵੇਗਾ। ਪਲਾਂਟ ਤੋਂ ਸ਼ਹਿਰ ਤੱਕ ਪਾਈਪ ਲਾਈਨਾਂ ਰੱਖੀਆਂ ਜਾਣਗੀਆਂ ਅਤੇ ਮੌਜੂਦਾ ਵੰਡ ਨੈਟਵਰਕ ਨੂੰ ਲੋਕਾਂ ਦੇ ਘਰਾਂ ਤੱਕ ਸਪਲਾਈ ਕੀਤਾ ਜਾਵੇਗਾ। ਇਸੇ ਤਰ੍ਹਾਂ 120 ਫੁੱਟ ਰੋਡ 'ਤੇ ਪਾਣੀ ਭਰਣ ਦੀ ਸਥਿਤੀ ਨਾਲ ਨਜਿੱਠਣ ਲਈ 21 ਕਰੋੜ ਰੁਪਏ ਦਾ ਬਰਸਾਤੀ ਸੀਵਰੇਜ ਪਾਇਆ ਜਾਏਗਾ, ਇਸ ਨਾਲ ਪੱਛਮੀ ਚਾਨਣ ਦੀਆਂ 50 ਤੋਂ ਵਧੇਰੇ ਕਲੋਨੀਆਂ ਨੂੰ ਲਾਭ ਮਿਲੇਗਾ। ਫੋਲਡੀਵਾਲ ਵਿੱਚ 50 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ ਅਤੇ ਪੁਰਾਣੇ 100 ਐਮਐਲਡੀ ਪਲਾਂਟ ਨੂੰ ਅਪਗ੍ਰੇਡ ਕੀਤਾ ਜਾਵੇਗਾ। ਇਸ ਸਮੇਂ ਸ਼ਹਿਰ ਲਈ ਸਭ ਤੋਂ ਅਹਿਮ ਪ੍ਰਾਜੈਕਟ ਐਲਈਡੀ ਸਟ੍ਰੀਟ ਲਾਈਟ ਹੈ। ਪੁਰਾਣੀ ਸੋਡੀਅਮ ਲਾਈਟ ਨੂੰ ਲਗਪਗ 44 ਕਰੋੜ ਰੁਪਏ ਦੇ ਪ੍ਰਾਜੈਕਟ ਨਾਲ ਐਲਈਡੀ ਲਾਈਟ ਵਿੱਚ ਬਦਲਿਆ ਜਾਵੇਗਾ। PM ਮੋਦੀ ਨੂੰ ਕਿਸਾਨਾਂ ਨੇ ਦਿੱਤਾ ਜਵਾਬ ED ਦਾ ਸੰਮਨ ਕੈਪਟਨ ਦੀ ਆਵਾਜ਼ ਨਹੀਂ ਦਬਾ ਸਕਦਾ: ਹਰੀਸ਼ ਰਾਵਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget