ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ 2021 ਦੇ ਸਭ ਤੋਂ ਵੱਧ ਤਾਕਤਵਰ ਭਾਰਤੀਆਂ ’ਚ ਸ਼ਾਮਲ, ਇਸ ਕਰਕੇ ਮਿਲਿਆ ਰੈਂਕ

ਆਖ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੂਚੀ ਵਿੱਚ ਕਿਉਂ ਸ਼ਾਮਲ ਕੀਤਾ ਗਿਆ ਹੈ। ‘ਇੰਡੀਅਨ ਐਕਸਪ੍ਰੈੱਸ’ ਨੇ ਇਹ ਕਾਰਨ ਦੱਸਦਿਆਂ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦਾ ਡਟ ਕੇ ਮੁਕਾਬਲਾ ਕੀਤਾ ਤੇ ਕਿਸਾਨ ਅੰਦੋਲਨ ਵਿੱਚ ਵੀ ਦ੍ਰਿੜ੍ਹਤਾਪੂਰਬਕ ਸਟੈਂਡ ਲਿਆ।

ਮਹਿਤਾਬ-ਉਦ-ਦੀਨ

ਚੰਡੀਗੜ੍ਹ: ਸਾਲ 2021 ਦੇ ਸਭ ਤੋਂ ਵੱਧ ਤਾਕਤਵਰ ਭਾਰਤੀ ਵਿਅਕਤੀਆਂ ਦੀ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਹੈ। ਅੱਜ ਜਾਰੀ ਹੋਈ ਇਸ ਸੂਚੀ ਵਿੱਚ ਉਨ੍ਹਾਂ ਦਾ ਰੈਂਕ 15ਵਾਂ ਹੈ ਤੇ ਇਸ ਤੋਂ ਪਹਿਲਾਂ 2019 ਦੀ ਇਸ ਸੂਚੀ ਵਿੱਚ ਵੀ ਉਨ੍ਹਾਂ ਦਾ 15ਵਾਂ ਹੀ ਰੈਂਕ ਸੀ। ਇਹ ਸੂਚੀ ਹਰ ਸਾਲ ਅੰਗਰੇਜ਼ੀ ਅਖ਼ਬਾਰ ‘ਇੰਡੀਅਨ ਐਕਸਪ੍ਰੈੱਸ’ ਵੱਲੋਂ ਜਾਰੀ ਕੀਤੀ ਜਾਂਦੀ ਹੈ। ਕੈਪਟਨ ਤੋਂ ਪਹਿਲਾਂ ਹੋਰ ਕਿਸੇ ਪੰਜਾਬੀ ਦਾ ਨਾਂਅ ਨਹੀਂ ਹੈ। ਇੰਝ ਉਨ੍ਹਾਂ ਨੂੰ ਸਾਲ 2021 ਦਾ ਸਭ ਤੋਂ ਵੱਧ ਤਾਕਤਵਰ ਪੰਜਾਬੀ ਵੀ ਮੰਨਿਆ ਜਾ ਸਕਦਾ ਹੈ।

ਅਖ਼ਬਾਰ ਨੇ ਇਸ ਦਾ ਕਾਰਨ ਵੀ ਦਿੱਤਾ ਹੈ ਕਿ ਆਖ਼ਰ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸੂਚੀ ਵਿੱਚ ਕਿਉਂ ਸ਼ਾਮਲ ਕੀਤਾ ਗਿਆ ਹੈ। ‘ਇੰਡੀਅਨ ਐਕਸਪ੍ਰੈੱਸ’ ਨੇ ਇਹ ਕਾਰਨ ਦੱਸਦਿਆਂ ਲਿਖਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਮਹਾਮਾਰੀ ਦਾ ਡਟ ਕੇ ਮੁਕਾਬਲਾ ਕੀਤਾ ਤੇ ਕਿਸਾਨ ਅੰਦੋਲਨ ਵਿੱਚ ਵੀ ਦ੍ਰਿੜ੍ਹਤਾਪੂਰਬਕ ਸਟੈਂਡ ਲਿਆ।

ਦੱਸ ਦੇਈਏ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਪਿਛਲੇ ਚਾਰ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਕਰ ਰਹੇ ਹਨ ਤੇ ਇਸੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਕੇਂਦਰ ’ਚ ਸੱਤਾਧਾਰੀ ਭਾਜਪਾ ਤੋਂ ਆਪਣਾ ਪੁਰਾਣਾ ਨਾਤਾ ਤੱਕ ਤੋੜ ਲਿਆ ਸੀ। ਅਖ਼ਬਾਰ ਲਿਖਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਆਪਣੀ ਕਾਂਗਰਸ ਪਾਰਟੀ ਦਾ ਅਕਸ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਮੁਕਾਬਲੇ ਵਧਿਆ ਬਣਾਇਆ ਹੈ।

ਅਖ਼ਬਾਰ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਆਮ ਲੋਕਾਂ ਨਾਲ ਜੁੜਨ ਲਈ ਟੈਕਨੋਲੋਜੀ ਦੀ ਪੂਰੀ ਵਰਤੋਂ ਕਰਦੇ ਹਨ। ਮਹਾਮਾਰੀ ਵੇਲੇ ਉਹ ਇੰਝ ਹੀ ਲੋਕਾਂ ਨਾਲ ਜੁੜੇ ਰਹੇ ਸਨ। ਉਹ ਕੋਰੋਨਾ ਦੇ ਮੋਹਰੀ ਜੋਧਿਆਂ ਨਾਲ ਗੱਲਬਾਤ ਕਰਦੇ ਰਹਿੰਦੇ ਸਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget