ਪੜਚੋਲ ਕਰੋ

ਉਦਯੋਗਾਂ ਨੂੰ ਨਿਵੇਸ਼ ਲਈ ਹੁਲਾਰਾ ਦੇਣ ਵਾਸਤੇ ਪੰਜਾਬ ਸਰਕਾਰ ਵਲੋਂ ਵੱਡੀਆਂ ਛੋਟਾਂ ਦਾ ਐਲਾਨ

ਕੋਵਿਡ ਮਹਾਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਕੋਵਿਡ ਮਹਾਮਾਰੀ ਦੇ ਚੱਲਦਿਆਂ ਸੂਬੇ ਵਿੱਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਉਦਯੋਗਾਂ ਲਈ ਪੰਜਾਬ ਵਿੱਚ ਕਈ ਤਰ੍ਹਾਂ ਦੀਆਂ ਛੋਟਾਂ ਦਾ ਐਲਾਨ ਕੀਤਾ ਹੈ।ਜਿਸ ਵਿੱਚ ਬਿਨਾਂ ਨਿਰੀਖਣ ਦੇ ਕਾਨੂੰਨੀ ਮਨਜ਼ੂਰੀਆਂ ਦੀ ਮਿਆਦ ਵਧਾਉਣਾ ਵੀ ਸ਼ਾਮਲ ਹੈ।

ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਆਪਣੀ 184ਵੀਂ ਮੀਟਿੰਗ ਵਿੱਚ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਦਮ ਇਨ੍ਹਾਂ ਮੁਸ਼ਕਲ ਸਥਿਤੀਆਂ ਵਿੱਚ ਕਾਨੂੰਨੀ ਪ੍ਰਵਾਨਗੀਆਂ ਹਾਸਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਅਸਾਨ ਕਰਨ ਦੇ ਆਦੇਸ਼ ਨਾਲ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਛੋਟਾਂ ਨਾਲ ਮੌਜੂਦਾ ਮਹਾਮਾਰੀ ਦੇ ਸਮੇਂ ਦੌਰਾਨ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਰਵਿਘਨ ਨਿਵੇਸ਼ ਕਰਨ ਲਈ ਹੁਲਾਰਾ ਮਿਲੇਗਾ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਐਸ.ਐਸ. ਮਰਵਾਹਾ ਨੇ ਕਿਹਾ ਕਿ ਕੋਵਿਡ ਸੰਕਟ ਦੇ ਮੱਦੇਨਜ਼ਰ ਸਥਾਪਨਾ/ਚਲਾਉਣ ਦੀ ਸਹਿਮਤੀ ਦੀ ਮਿਆਦ, ਅਧਿਕਾਰ, ਰਜਿਸਟ੍ਰੇਸ਼ਨ ਅਤੇ ਕੋਈ ਹੋਰ ਜ਼ਰੂਰੀ ਪ੍ਰਵਾਨਗੀਆਂ ਦਾ ਸਮਾਂ ਵੀ 30 ਜੂਨ 2020 ਤੱਕ ਵਧਾਇਆ ਸੀ ਅਤੇ ਹੁਣ ਇਨ੍ਹਾਂ ਪ੍ਰਵਾਨਗੀਆਂ ਦੀ ਮਿਆਦ ਹੋਰ ਵਧਾਉਂਦਿਆਂ 31 ਮਾਰਚ 2021 ਤੱਕ ਕਰ ਦਿੱਤੀ। ਇਸ ਲਈ ਸਿਰਫ ਕੁਝ ਸ਼ਰਤਾਂ ਸਹਿਤ ਅਰਜ਼ੀ ਦੇਣੀ ਹੋਵੇਗੀ ਅਤੇ ਬੋਰਡ ਵੱਲੋਂ ਕੋਈ ਨਿਰੀਖਣ ਨਹੀਂ ਕੀਤਾ ਜਾਵੇਗਾ।

ਮਰਵਾਹਾ ਨੇ ਕਿਹਾ ਕਿ ਵਾਤਾਵਰਣ ਸਬੰਧੀ ਨਿਯਮਾਂ ਦੀ ਭਾਗੀਦਾਰ ਰੈਗੂਲੇਟਰੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਬੋਰਡ ਦੀ ਸਹਿਮਤੀ ਤੋਂ ਬਿਨਾਂ ਚੱਲ ਰਹੇ ਉਦਯੋਗਾਂ ਨੂੰ ਸਵੈ-ਇਛੁੱਕ ਪ੍ਰਗਟਾਵਾ ਸਕੀਮ (ਵੀ.ਡੀ.ਐਸ.) ਅਧੀਨ ਪ੍ਰਵਾਨਗੀਆਂ ਲੈਣ ਲਈ ਅਰਜ਼ੀ ਦੇਣ ਲਈ ਸਮਾਂ 31 ਦਸੰਬਰ 2020 ਤੱਕ ਵਧਾ ਦਿੱਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਅਕਾਲੀ ਆਗੂਆਂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਜਾਣੋ ਕਿੱਥੇ ਲਾਈਆਂ ਡਿਊਟੀਆਂ?
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab Weather Update : ਮੌਸਮ ਨੇ ਬਦਲਿਆ ਮਿਜਾਜ਼, ਚੰਡੀਗੜ੍ਹ ਤੇ ਪੰਜਾਬ ਦੇ ਕਈ ਇਲਾਕਿਆਂ 'ਚ ਮੀਂਹ ,ਕਿਸਾਨਾਂ ਦੀ ਵਧੀ ਚਿੰਤਾ
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab News: ਪੰਜਾਬ 'ਚ ਵੱਡਾ ਹਾਦਸਾ! ਸਵਾਰੀਆਂ ਨਾਲ ਭਰੀ ਬੱਸ ਪਲਟੀ; ਪੈ ਗਿਆ ਚੀਕ-ਚਿਹਾੜਾਂ...
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Punjab ‘ਚ ਆੜ੍ਹਤੀਆਂ ਨੇ ਹੜਤਾਲ ਕੀਤੀ ਮੁਲਤਵੀ, ਕੱਲ੍ਹ ਤੋਂ ਆਮ ਵਾਂਗ ਮੰਡੀਆਂ ’ਚ ਹੋਵੇਗਾ ਕੰਮਕਾਜ ,ਪੜ੍ਹੋ ਪੂਰੀ ਖ਼ਬਰ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Pakistan Stock Market : ਪਾਕਿਸਤਾਨ ਦੇ ਸ਼ੇਅਰ ਬਾਜ਼ਾਰ 'ਚ ਇਤਿਹਾਸ ਦੀ ਸਭ ਤੋਂ ਵੱਡੀ ਤੇਜ਼ੀ, ਦੁਨੀਆ ਵੀ ਰਹਿ ਗਈ ਹੈਰਾਨ 
Embed widget