ਪੜਚੋਲ ਕਰੋ

ਕਾਂਗਰਸ ਦਾ ਵੱਡਾ ਆਫਰ! ਕੀ ਭਾਜਪਾ ਛੱਡ ਮੁੜ Congress 'ਚ ਪਰਤਣਗੇ ਕੈਪਟਨ?

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਉਨ੍ਹਾਂ ਦੇ ਪੁੱਤਰ ਨੂੰ ਈਡੀ ਦਾ ਸੰਮਨ ਜਾਰੀ ਹੋਇਆ, ਤਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਦਾ ਆਫਰ ਦੇ ਦਿੱਤਾ।

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਉਨ੍ਹਾਂ ਦੇ ਪੁੱਤਰ ਨੂੰ ਈਡੀ ਦਾ ਸੰਮਨ ਜਾਰੀ ਹੋਇਆ, ਤਾਂ ਕਾਂਗਰਸ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਆਉਣ ਦਾ ਆਫਰ ਦੇ ਦਿੱਤਾ। ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਈਡੀ ਸੰਮਨ ਮਿਲਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਇਹ ਚਰਚਾ ਚੱਲ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀਆਂ ਕਾਂਗਰਸ ਨਾਲ ਨਜ਼ਦੀਕੀਆਂ ਵਧਣ ਲੱਗ ਪਈਆਂ ਹਨ। ਇਸ ਲਈ, ਈਡੀ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੁੱਤਰ ਨੂੰ ਸੰਮਨ ਜਾਰੀ ਕੀਤੇ ਹਨ ਤਾਂ ਕਿ ਕਾਂਗਰਸ ਵਿੱਚ ਵਾਪਸ ਆਉਣ ਤੋਂ ਪਹਿਲਾਂ ਸੋਚ ਲੈਣ। 

ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਵਿੱਚ ਵਾਪਸ ਆਉਣਾ ਚਾਹੁੰਦੇ ਹਨ, ਤਾਂ ਪਾਰਟੀ ਇਸ ਮਾਮਲੇ 'ਤੇ ਵਿਚਾਰ ਕਰ ਸਕਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਹਾਈਕਮਾਂਡ ਅੰਤਿਮ ਫੈਸਲਾ ਲਵੇਗੀ। ਬਘੇਲ ਨੇ ਇਹ ਵੀ ਸਵੀਕਾਰ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਪ੍ਰਮੁੱਖ ਨੇਤਾ ਰਹੇ ਹਨ ਅਤੇ ਉਨ੍ਹਾਂ ਦੀ ਭੂਮਿਕਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਸਪੱਸ਼ਟ ਕੀਤਾ ਕਿ ਈਡੀ ਦਾ ਸੰਮਨ ਪਹਿਲਾਂ ਵੀ ਆਇਆ ਸੀ ਅਤੇ ਹੁਣ ਵੀ ਆਇਆ ਹੈ। ਉਹ ਉਨ੍ਹਾਂ ਦਾ ਜਵਾਬ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਤੇ ਨਹੀਂ ਜਾ ਰਹੇ। ਉਹ ਭਾਜਪਾ ਵਿੱਚ ਹਨ ਅਤੇ ਭਾਜਪਾ ਵਿੱਚ ਹੀ ਰਹਿਣਗੇ।

ਲਗਭਗ ਦੋ ਮਹੀਨੇ ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਮੈਂ ਕਦੇ ਵੀ ਕਾਂਗਰਸ ਪਾਰਟੀ ਨੂੰ ਨਹੀਂ ਛੱਡਦਾ। ਕਾਂਗਰਸੀ ਆਗੂਆਂ ਨੇ ਮੇਰੇ ਨਾਲ ਬਹੁਤ ਗਲਤ ਕੰਮ ਕੀਤੇ। ਉਨ੍ਹਾਂ ਨੇ ਮੇਰੀਆਂ ਗੱਲਾਂ ਨੂੰ ਨਜ਼ਰਅੰਦਾਜ਼ ਕੀਤਾ। ਇਸੇ ਲਈ ਮੈਂ ਪਾਰਟੀ ਛੱਡ ਦਿੱਤੀ। ਮੈਂ ਭਾਜਪਾ ਵਿੱਚ ਹਾਂ, ਪਰ ਮੈਨੂੰ ਹਾਲੇ ਵੀ ਕਾਂਗਰਸ ਨੂੰ miss ਕਰਦਾ ਹਾਂ।"

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
ਸੁਪਰੀਮ ਕੋਰਟ ਦੇ ਜੱਜ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਦੀ ਸੁਣਵਾਈ ਕਰਨ ਤੋਂ ਕੀਤਾ ਇਨਕਾਰ
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ, ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਨਵੇਂ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ, ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Embed widget