ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਿੱਘੀ ਮੁਲਾਕਾਤ ਕੀਤੀ ਹੈ। ਉਨ੍ਹਾਂ ਦੱਸਿਆ ਇਸ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ ਤੇ ਰਾਜ ਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਚਿੰਤਾ ਦਾ ਵਿਸ਼ਾ ਰਿਹਾ ਹੈ ਅਤੇ ਰਹੇਗਾ।
ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ, ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ
ਏਬੀਪੀ ਸਾਂਝਾ | shankerd | 30 Aug 2022 12:24 PM (IST)
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਕੈਪਟਨ ਨੇ ਟਵੀਟ ਕਰਦਿਆਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਿੱਘੀ ਮੁਲਾਕਾਤ ਕੀਤੀ ਹੈ।
Captain -PM Modi