ਪੜਚੋਲ ਕਰੋ

ਕੈਪਟਨ ਨੇ ਜਾਰੀ ਕੀਤੇ ਸਰਕਾਰੀ ਮੈਡੀਕਲ ਕਾਲਜਾਂ ਲਈ 400 ਨਰਸਾਂ ਅਤੇ 140 ਟੈਕਨੀਸ਼ੀਅਨ ਦੀ ਤੁਰੰਤ ਭਰਤੀ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਮਿਲਟਰੀ ਹਸਪਤਾਲਾਂ ਅਤੇ ਪੀਜੀਆਈ ਸੈਟੇਲਾਈਟ ਸੈਂਟਰਾਂ ਵਿਚ ਲੋਕਾਂ ਲਈ ਕੋਵਿਡ ਬੈੱਡ ਰੱਖਣ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿੱਖੀ ਜਾਵੇਗੀ।

ਚੰਡੀਗੜ੍ਹ: ਪੰਜਾਬ 'ਕੋਵਿਡ-19 ਕੇਸਾਂ ਵਿਚ ਵਾਧੇ ਦੇ ਮੱਦੇਨਜ਼ਰ ਸੂਬੇ ਦੀਆਂ ਸਿਹਤ ਸਮਰੱਥਾਵਾਂ ਮਜ਼ਬੂਤ ਕਰਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜਾਂ ਵਿਚ 400 ਨਰਸਾਂ ਅਤੇ 140 ਟੈਕਨੀਸ਼ੀਅਨਾਂ ਦੀ ਫੌਰੀ ਭਰਤੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ ਵਿਚ ਮੈਡੀਕਲ ਕਾਲਜਾਂ ਦੇ ਪ੍ਰਵਾਨਿਤ/ਪ੍ਰਗਤੀ ਅਧੀਨ ਪ੍ਰਾਜੈਕਟਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਮੈਡੀਕਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿਚ ਪੰਜਾਬ ਪਿੱਛੇ ਨਾ ਰਹੇ।

ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀਡੀਓ ਕਾਨਫਰੰਸਿੰਗ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਉਠਾਇਆ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਛੇਤੀ ਹੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਪੰਜਾਬ ਵਿਚ ਨਾਗਰਿਕਾਂ ਨੂੰ ਕੋਵਿਡ ਬੈੱਡ ਮੁਹੱਈਆ ਕਰਵਾਉਣ ਲਈ ਮਿਲਟਰੀ ਹਸਪਤਾਲਾਂ ਅਤੇ ਪੀਜੀਆਈ ਸੈਟੇਲਾਈਟਾਂ ਸੈਂਟਰਾਂ ਨੂੰ ਹਦਾਇਤਾਂ ਦੇਣ ਦੀ ਮੰਗ ਕਰਨਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਉਦੇਸ਼ ਲਈ ਆਰਜੀ ਢਾਂਚੇ ਦੀ ਵਰਤੋਂ ਕੀਤੀ ਜਾ ਸਕਦੀ ਹੈ।

ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕੰਮਕਾਜ ਖਾਸ ਕਰਕੇ ਕੋਵਿਡ ਦੇ ਸੰਕਟ ਸਬੰਧੀ ਇਸ ਦਾ ਵਰਚੂਅਲੀ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਫੈਕਲਟੀ ਮੈਂਬਰਾਂ ਨੂੰ ਮੁੜ ਮਨੋਨੀਤ ਕਰਨ ਲਈ ਸਮਾਂਬੱਧ ਢੰਗ ਨਾਲ ਨਿਯਮਾਂ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਕਿ ਉਨ੍ਹਾਂ ਨੂੰ ਇਸ ਸਬੰਧੀ ਆਪਣੇ ਦੂਜੇ ਫੈਕਲਟੀ ਮੈਂਬਰਾਂ ਦੇ ਬਰਾਬਰ ਲਿਆਂਦਾ ਜਾ ਸਕੇ।

ਭਰਤੀ ਮੁਹਿੰਮ ਦੇ ਸਬੰਧ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਪੁਨਰਗਠਨ ਤੋਂ ਬਾਅਦ ਪ੍ਰਵਾਨਿਤ 900 ਅਸਾਮੀਆਂ ਚੋਂ ਪਹਿਲੇ ਪੜਾਅ ਵਿਚ ਨਰਸਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ 400 ਅਸਾਮੀਆਂ ਤੁਰੰਤ ਭਰੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਟੈਕਨੀਸ਼ੀਅਨਾਂ ਦੀਆਂ ਸੇਵਾਵਾਂ ਲਈ ਉਨ੍ਹਾਂ ਨੂੰ ਬਣਦੀ ਮਹੱਤਤਾ ਦੇਣੀ ਚਾਹੀਦੀ ਹੈ ਜੋ ਪਹਿਲਾਂ ਹੀ ਪੰਜਾਬ ਸਰਕਾਰ ਕੋਲ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਹਨ।

ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਮੁਹਾਲੀ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਚ ਬਣਨ ਵਾਲੇ ਵੱਖ-ਵੱਖ ਹਸਪਤਾਲ ਅਤੇ ਮੈਡੀਕਲ ਕਾਲਜਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰੀ ਦੀ ਪ੍ਰਵਾਨਗੀ ਨਾਲ ਮਲੇਰਕੋਟਲਾ ਅਤੇ ਗੁਰਦਾਸਪੁਰ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੰਗਰੂਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਵੀ ਸ਼ੁਰੂ ਹੋ ਜਾਵੇਗਾ ਜਦਕਿ ਫਿਰੋਜ਼ਪੁਰ ਵਿਖੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਦੀ ਉਸਾਰੀ ਸ਼ੁਰੂ ਕੀਤੀ ਜਾ ਚੁੱਕੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੁਹਾਲੀ ਵਿਖੇ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਦੀ ਸਥਾਪਨਾ ਕਰਨ ਲਈ ਆਈਸੀਐਮਆਰ ਹਾਲ ਹੀ ਵਿਚ ਮਨਜੂਰੀ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ: Coronavirus in Punjab: ਕੋਵਿਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਹੁਣ ਵਰਚੁਅਲ ਸਮਾਗਮਾਂ ਜ਼ਰੀਏ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget