ਪੜਚੋਲ ਕਰੋ

Punjab Election: ਵਿਧਾਨ ਸਭਾ ਚੋਣਾਂ ਲਈ ਕੈਪਟਨ ਦਾ ਐਕਸ਼ਨ, ਪੰਜਾਬ ਲੋਕ ਕਾਂਗਰਸ 'ਚ ਵੱਡੇ ਪੱਧਰ 'ਤੇ ਨਿਯੁਕਤੀਆਂ

Punjab Election 2022: ਪੰਜਾਬ ਲੋਕ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ।

Punjab Election 2022: ਵਿਧਾਨ ਸਭਾ ਚੋਣਾਂ ਲਈ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਮੋਡ ਵਿੱਚ ਆ ਗਏ ਹਨ। ਪੰਜਾਬ ਲੋਕ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਵਿੱਚ ਵੱਡੇ ਪੱਧਰ 'ਤੇ ਨਿਯੁਕਤੀਆਂ ਕੀਤੀਆਂ ਹਨ। ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜ ਰਹੇ ਹਨ। ਪੰਜਾਬ ਲੋਕ ਕਾਂਗਰਸ ਨੇ ਇੱਕ ਬਿਆਨ ਜਾਰੀ ਕਰਕੇ ਨਵੀਆਂ ਨਿਯੁਕਤੀਆਂ ਬਾਰੇ ਜਾਣਕਾਰੀ ਦਿੱਤੀ ਹੈ।

ਜਾਰੀ ਲਿਸਟ ਮੁਤਾਬਕ ਪੰਜ ਮੀਤ ਪ੍ਰਧਾਨਾਂ ਵਿੱਚ ਅਮਰੀਕ ਸਿੰਘ ਆਲੀਵਾਲ, ਪ੍ਰੇਮ ਮਿੱਤਲ, ਫਰਜ਼ਾਨਾ ਆਲਮ, ਹਰਜਿੰਦਰ ਸਿੰਘ ਠੇਕੇਦਾਰ ਤੇ ਸੰਜੇ ਇੰਦਰ ਸਿੰਘ ਬੰਨੀ ਚਾਹਲ ਦੇ ਨਾਂ ਸ਼ਾਮਲ ਹਨ। ਜਨਰਲ ਸਕੱਤਰਾਂ ਵਿੱਚ ਰਾਜਵਿੰਦਰ ਕੌਰ ਭਾਗੀਕੇ, ਰਜਿੰਦਰ ਸਿੰਘ ਰਾਜਾ, ਪੁਸ਼ਪਿੰਦਰ ਸਿੰਘ ਭੰਡਾਰੀ ਤੇ ਸਰਿਤਾ ਸ਼ਰਮਾ ਸ਼ਾਮਲ ਹਨ। ਰੋਹਿਤ ਕੁਮਾਰ ਸ਼ਰਮਾ ਨੂੰ ਮੁਹਾਲੀ ਦਾ ਜ਼ਿਲ੍ਹਾ ਪ੍ਰਧਾਨ ਤੇ ਐਡਵੋਕੇਟ ਸੰਦੀਪ ਗੋਰਸੀ ਨੂੰ ਪੀਐਲਸੀ ਦੇ ਲੀਗਲ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਭਾਜਪਾ ਨੇ ਸੂਬਾ ਵਿਧਾਨ ਸਭਾ ਚੋਣਾਂ ਲਈ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨਾਲ ਗਠਜੋੜ ਕੀਤਾ ਹੈ। ਹਾਲਾਂਕਿ ਪੰਜਾਬ ਲੋਕ ਕਾਂਗਰਸ ਵੱਲੋਂ ਅਜੇ ਤੱਕ ਉਮੀਦਵਾਰਾਂ ਦੀ ਕੋਈ ਸੂਚੀ ਜਾਰੀ ਨਹੀਂ ਕੀਤੀ ਗਈ ਹੈ।

ਅਜੇ ਤੱਕ ਨਹੀਂ ਹੋਈ ਸੀਟਾਂ ਦੀ ਵੰਡ

ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਵਿਚਾਲੇ ਅਜੇ ਤੱਕ ਕੋਈ ਸੀਟ ਵੰਡ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਇਸ ਗਠਜੋੜ ਵਿਚ ਵੱਡੇ ਭਰਾ ਦੀ ਭੂਮਿਕਾ ਨਿਭਾਏਗੀ ਤੇ ਪਹਿਲੀ ਵਾਰ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ 50 ਤੋਂ ਵੱਧ ਸੀਟਾਂ 'ਤੇ ਆਪਣੀ ਕਿਸਮਤ ਅਜ਼ਮਾ ਸਕਦੀ ਹੈ। ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ। ਸੂਬੇ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਹ ਵੀ ਪੜ੍ਹੋ: Corona Booster Dose: ਹੈਲਥ ਵਰਕਰਜ ਤੇ ਫਰੰਟ ਲਾਈਨ ਵਰਕਰਜ਼ ਨੂੰ ਲੱਗਣੀ ਸ਼ੁਰੂ ਹੋਈ ਬੂਸਟਰ ਡੋਜ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Advertisement
ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
Gold Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ, ਜਾਣੋ 22 ਅਤੇ 24 ਕੈਰੇਟ ਦਾ ਕੀ ਰੇਟ ?
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਦਾ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

Embed widget