ਨਵੀਂ ਦਿੱਲੀ : ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਨੇਤਾ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲੱਭਣ ਦੀ ਗੱਲ ਕਰਨਗੇ।
<blockquote class="twitter-tweet"><p lang="en" dir="ltr">Delhi: Punjab CM Captain Amarinder Singh arrives at the residence of Union Home Minister Amit Shah <a rel='nofollow'>pic.twitter.com/IP2Jsaei54</a></p>— ANI (@ANI) <a rel='nofollow'>December 3, 2020</a></blockquote> <script async src="https://platform.twitter.com/widgets.js" charset="utf-8"></script>
ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ
ਏਬੀਪੀ ਸਾਂਝਾ
Updated at:
03 Dec 2020 12:17 PM (IST)
ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕਿਸਾਨਾਂ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ।
- - - - - - - - - Advertisement - - - - - - - - -