ਕੈਪਟਨ ਪਹਿਲੀ ਵਾਰ ਕੇਜਰੀਵਾਲ ਨੂੰ ਬੋਲੇ ਇੰਨਾ ਖਰਵਾ, ਦਿੱਲੀ ਦੇ ਮੁੱਖ ਮੰਤਰੀ ਨੂੰ ਦਿੱਤੀ ਇਹ ਨਸੀਹਤ
ਕੇਜਰੀਵਾਲ ਦੇ ਇਸ ਟਵੀਟ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ 'ਚ 'ਆਪ' ਦਾ ਆਧਾਰ ਬਣਾਉਣ ਲਈ ਇਸ ਦੁਖਦਾਈ ਘਟਨਾ ਨੂੰ ਸਿਆਸੀ ਰੂਪ ਨਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਕੇਸ ਦੇਖ ਰਹੀ ਹੈ ਤਾਂ ਸੀਬੀਆਈ ਨੂੰ ਜਾਂਚ ਕਿਉਂ ਸੌਂਪੀ ਜਾਵੇ?
ਕੇਜਰੀਵਾਲ ਦੇ ਇਸ ਟਵੀਟ 'ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਨਸੀਹਤ ਦਿੱਤੀ ਕਿ ਉਹ ਪੰਜਾਬ 'ਚ 'ਆਪ' ਦਾ ਆਧਾਰ ਬਣਾਉਣ ਲਈ ਇਸ ਦੁਖਦਾਈ ਘਟਨਾ ਨੂੰ ਸਿਆਸੀ ਰੂਪ ਨਾ ਦੇਣ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਕੇਸ ਦੇਖ ਰਹੀ ਹੈ ਤਾਂ ਸੀਬੀਆਈ ਨੂੰ ਜਾਂਚ ਕਿਉਂ ਸੌਂਪੀ ਜਾਵੇ?Saddened by the loss of lives in Punjab due to illicit liquor. State govt needs to immediately take necessary steps to curb such mafias. The case should be handed over to CBI immediately as none of the illicit liquor cases from the last few months have been solved by local police
— Arvind Kejriwal (@ArvindKejriwal) August 2, 2020
ਕੈਪਟਨ ਨੇ ਸੀਬੀਆਈ ਤੋਂ ਜਾਂਚ ਕਰਵਾਉਣ ਵਾਲੇ ਕੇਜਰੀਵਾਲ ਦੇ ਬਿਆਨ ਦੀ ਸਖਤ ਆਲੋਚਨਾ ਕੀਤੀ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਆਖਿਆ,‘‘ਕਈ ਲੋਕਾਂ ਦੀ ਜਾ ਚਲੇ ਗਈ ਅਤੇ ਤੁਸੀਂ ਇਸ ਦੁਖਦਾਈ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਧਿਆਨ ਦੇਣ ਲਈ ਦੀ ਸਲਾਹ ਦਿੱਤੀ।Why should we give #HoochTragedy probe to CBI when @PunjabPoliceInd is handling it effectively? @capt_amarinder asks @ArvindKejriwal. Tells @AamAadmiParty leader to check facts as Punjab police has solved all recent cases not just of illicit liquor but also targeted killings.3/3 pic.twitter.com/F1OYFyOaB7
— Raveen Thukral (@RT_MediaAdvPbCM) August 2, 2020
ਕੇਜਰੀਵਾਲ ਨੇ ਦਾਅਵਾ ਕੀਤਾ ਕਿ ਸਥਾਨਕ ਪੁਲਿਸ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਨਜਾਇਜ਼ ਸ਼ਰਾਬ ਦਾ ਕੋਈ ਕੇਸ ਹੱਲ ਨਹੀਂ ਕੀਤਾ ਤਾਂ ਕੈਪਟਨ ਨੇ ਕੇਜਰੀਵਾਲ ਨੂੰ ਕੁਝ ਵੀ ਬੋਲਣ ਤੋਂ ਪਹਿਲਾਂ ਤੱਥ ਜਾਂਚਣ ਦੀ ਸਲਾਹ ਦਿੱਤੀ।Instead of worrying about Punjab you should worry about Delhi’s grim #COVID19 situation and take care of the health & lives of Delhiites, @capt_amarinder tells @ArvindKejriwal. Adds: Even your state’s law & situation is going from bad to worse, so put your own house in order. 2/3 pic.twitter.com/Hdk6W3QPdh
— Raveen Thukral (@RT_MediaAdvPbCM) August 2, 2020
ਕੀ ਹੁਣ ਕੈਪਟਨ ਅਮਰਿੰਦਰ ਦੇਣਗੇ ਅਸਤੀਫ਼ਾ?, ਜ਼ਹਿਰੀਲੀ ਸ਼ਰਾਬ ਬਣੀ ਮੁੱਖ ਮੰਤਰੀ ਲਈ ਮੁਸੀਬਤ ਦਰਅਸਲ ਪੰਜਾਬ 'ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਗਰਮਾ ਗਿਆ ਹੈ। ਇਸ ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਣ ਦਾ ਇਕ ਹੋਰ ਮੁੱਦਾ ਮਿਲ ਗਿਆ ਹੈ। ਜ਼ਹਿਰੀਲੀ ਸ਼ਰਾਬ ਕਾਰਨ ਮੌਤਾਂ ਦਾ ਤਾਂਡਵ ਜਾਰੀ, ਗਿਣਤੀ ਵਧ ਕੇ ਹੋਈ 112 ਕੈਪਟਨ ਦੇ ਹੁਕਮਾਂ ਨੂੰ ਟਿੱਚ ਜਾਣਦੇ ਅਧਿਕਾਰੀ, ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਨੇ ਕੀਤਾ ਖ਼ੁਲਾਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡMind your own business & stop trying to exploit the unfortunate #HoochTragedy to revive your defunct @AamAadmiParty in Punjab: @capt_amarinder to @ArvindKejriwal on latter’s demand for CBI probe into illicit liquor case. 1/3 pic.twitter.com/FVDD5jYPwZ
— Raveen Thukral (@RT_MediaAdvPbCM) August 2, 2020