ਪੜਚੋਲ ਕਰੋ
Advertisement
ਕੈਪਟਨ ਨੇ ਪਿਤਾ ਨਾਲ ਫੋਟੋ ਸ਼ੇਅਰ ਕਰਕੇ ਦੱਸੀ ਵੱਡੀ ਗੱਲ
ਅੱਜ ਫਾਦਰਜ਼ ਡੇਅ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਤਾ ਨਾਲ ਇੱਕ ਪੂਰਾਣੀ ਤਸਵੀਰ ਸਾਂਝੀ ਕੀਤੀ ਹੈ।
ਪਟਿਆਲਾ: ਅੱਜ ਫਾਦਰਜ਼ ਡੇਅ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਤਾ ਨਾਲ ਇੱਕ ਪੂਰਾਣੀ ਤਸਵੀਰ ਸਾਂਝੀ ਕੀਤੀ ਹੈ। ਕੈਪਟਨ ਨੇ ਟਵਿੱਟਰ ਤੇ ਫੋਟੋ ਸ਼ੇਅਰ ਕਰ ਲਿੱਖਿਆ, "ਦਿਲ 'ਚ ਦੇਸ਼ ਪ੍ਰੇਮ ਦਾ ਸੰਸਕਾਰ ਪਿਤਾ ਜੀ ਦੀ ਹੀ ਦੇਣ ਹੈ।"
ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ!
ਐਤਵਾਰ ਨੂੰ ਫਾਦਰਜ਼ ਡੇਅ ਦੇ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਆਪਣੇ ਵਿਆਹ ਦੇ ਰਿਸੈਪਸ਼ਨ ਦੀ ਫੋਟੋ ਸਾਂਝੀ ਕੀਤੀ ਹੈ। ਇਸ ਨਾਲ ਉਨ੍ਹਾਂ ਆਪਣੇ ਸਵਰਗਵਾਸੀ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੂੰ ਯਾਦ ਕੀਤਾ। ਇਸ ਤਸਵੀਰ ਦੇ ਨਾਲ, ਕੈਪਟਨ ਨੇ ਲਿਖਿਆ,
" ਮੇਰੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਜੀ, ਜਿਨ੍ਹਾਂ ਨੇ ਹਮੇਸ਼ਾ ਮੈਨੂੰ ਦੇਸ਼ ਨੂੰ ਪਹਿਲ ਦੇਣ ਲਈ ਪ੍ਰੇਰਿਆ'। "
-
ਇਹ ਵੀ ਪੜ੍ਹੋ: ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡMy father, Maharaja Yadavindra Singh Ji, always inspired me to put the nation first. On #FathersDay, sharing a memory from my wedding reception of a salver presented by CO of Skinners Horse in the presence of my father, who was Hony. Colonel of the Regiment, and my father-in-law. pic.twitter.com/EORsNttDk5
— Capt.Amarinder Singh (@capt_amarinder) June 21, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement