ਮੇਰੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਜੀ, ਜਿਨ੍ਹਾਂ ਨੇ ਹਮੇਸ਼ਾ ਮੈਨੂੰ ਦੇਸ਼ ਨੂੰ ਪਹਿਲ ਦੇਣ ਲਈ ਪ੍ਰੇਰਿਆ'। -
ਕੈਪਟਨ ਨੇ ਪਿਤਾ ਨਾਲ ਫੋਟੋ ਸ਼ੇਅਰ ਕਰਕੇ ਦੱਸੀ ਵੱਡੀ ਗੱਲ
ਏਬੀਪੀ ਸਾਂਝਾ | 21 Jun 2020 04:41 PM (IST)
ਅੱਜ ਫਾਦਰਜ਼ ਡੇਅ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਤਾ ਨਾਲ ਇੱਕ ਪੂਰਾਣੀ ਤਸਵੀਰ ਸਾਂਝੀ ਕੀਤੀ ਹੈ।
ਪਟਿਆਲਾ: ਅੱਜ ਫਾਦਰਜ਼ ਡੇਅ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਤਾ ਨਾਲ ਇੱਕ ਪੂਰਾਣੀ ਤਸਵੀਰ ਸਾਂਝੀ ਕੀਤੀ ਹੈ। ਕੈਪਟਨ ਨੇ ਟਵਿੱਟਰ ਤੇ ਫੋਟੋ ਸ਼ੇਅਰ ਕਰ ਲਿੱਖਿਆ, "ਦਿਲ 'ਚ ਦੇਸ਼ ਪ੍ਰੇਮ ਦਾ ਸੰਸਕਾਰ ਪਿਤਾ ਜੀ ਦੀ ਹੀ ਦੇਣ ਹੈ।" ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ! ਐਤਵਾਰ ਨੂੰ ਫਾਦਰਜ਼ ਡੇਅ ਦੇ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ 'ਤੇ ਆਪਣੇ ਵਿਆਹ ਦੇ ਰਿਸੈਪਸ਼ਨ ਦੀ ਫੋਟੋ ਸਾਂਝੀ ਕੀਤੀ ਹੈ। ਇਸ ਨਾਲ ਉਨ੍ਹਾਂ ਆਪਣੇ ਸਵਰਗਵਾਸੀ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੂੰ ਯਾਦ ਕੀਤਾ। ਇਸ ਤਸਵੀਰ ਦੇ ਨਾਲ, ਕੈਪਟਨ ਨੇ ਲਿਖਿਆ, ਇਹ ਵੀ ਪੜ੍ਹੋ: ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ