ਪੜਚੋਲ ਕਰੋ

Captain Amarinder on MSP: ਕੈਪਟਨ ਨੇ ਐਮਐਸਪੀ ਗਾਰੰਟੀ ਕਾਨੂੰਨ 'ਤੇ ਬਦਲੇ ਸੁਰ, ਬੋਲੇ- ਇਹ ਤਰੀਕਾ ਨਹੀਂ ਹੋ ਸਕਦਾ

Captain Amarinder Singh: ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ MSP ਗਾਰੰਟੀ ਕਾਨੂੰਨ ਨਹੀਂ ਬਣਾਇਆ ਜਾ ਸਕਦਾ। ਹਾਲਾਂਕਿ ਅਮਰਿੰਦਰ ਸਿੰਘ ਪਹਿਲਾਂ ਵੀ ਐਮਐਸਪੀ ਦੀ ਵਕਾਲਤ ਕਰਦੇ ਰਹੇ ਹਨ।

law on MSP: ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਆਪਣੀ ਸੁਰ ਬਦਲਦੇ ਨਜ਼ਰ ਆ ਰਹੇ ਹਨ। ਕੈਪਟਨ ਦਾ ਕਹਿਣਾ ਹੈ ਕਿ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣਾਇਆ ਜਾ ਸਕਦਾ। ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਸਾਲ ਲਾਗਤ ਵਧ ਰਹੀ ਹੈ। ਕੈਪਟਨ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਐਮਐਸਪੀ ਗਾਰੰਟੀ ਐਕਟ ਦਾ ਸਮਰਥਨ ਨਹੀਂ ਕੀਤਾ। ਕੈਪਟਨ ਨੇ ਕਿਹਾ, “ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਨਹੀਂ ਬਣਾਇਆ ਜਾ ਸਕਦਾ। ਇਸ ਨੂੰ ਲਾਗੂ ਕਰਨ ਦਾ ਮਤਲਬ ਹੈ ਕਿ ਤੁਹਾਨੂੰ ਸੰਸਦ 'ਚ ਬਿੱਲ ਪਾਸ ਕਰਨਾ ਹੋਵੇਗਾ। ਇਸ ਨੂੰ ਲਾਗੂ ਕਰਨ ਦਾ ਇਹ ਤਰੀਕਾ ਨਹੀਂ ਹੋ ਸਕਦਾ।"

ਕੈਪਟਨ ਅਮਰਿੰਦਰ ਸਿੰਘ ਨੇ ਐਮਐਸਪੀ ਗਾਰੰਟੀ ਕਾਨੂੰਨ ਦਾ ਸਮਰਥਨ ਨਾ ਕਰਨ ਦਾ ਕਾਰਨ ਦੱਸਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ, “ਹਰ ਸਾਲ ਖੇਤੀ ਦੀ ਲਾਗਤ ਵਧ ਰਹੀ ਹੈ। ਇਸ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਬਾਰੇ ਅਜਿਹਾ ਕਾਨੂੰਨ ਨਹੀਂ ਬਣਾਇਆ ਜਾ ਸਕਦਾ।"

ਐਮਐਸਪੀ ਦੇ ਸਮਰਥਨ 'ਚ ਰਹੇ ਅਮਰਿੰਦਰ ਸਿੰਘ

ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਰਹੇ ਹਨ। ਸਤੰਬਰ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਦੀ ਹੈ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ।

ਹਾਲਾਂਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲਦੇ ਰਹੇ ਹਨ। ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਸੀ। ਇੰਨਾ ਹੀ ਨਹੀਂ, ਕੈਪਟਨ ਅਮਰਿੰਦਰ ਸਿੰਘ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਭਾਜਪਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਵਿਕਲਪ ਵੀ ਤਲਾਸ਼ ਰਹੇ ਹਨ।

ਇਹ ਵੀ ਪੜ੍ਹੋ: Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਲੱਗੇਗੀ ਮੋਹਰ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget