ਪੜਚੋਲ ਕਰੋ

ਕੈਪਟਨ ਸਰਕਾਰ ਦੀ ਸਖਤੀ, ਹੁਣ ਕਲਰਕ ਤੇ ਕੋਚ ਵੀ ਕੱਟਣਗੇ ਚਲਾਨ

ਮਾਸਕ ਨਾ ਪਹਿਣਨ, ਸੋਸ਼ਲ ਡਿਸਟੈਂਸ ਦੀ ਪਾਲਣਾ ਨਾ ਕਰਨ, ਜਨਤਕ ਸਥਾਨਾਂ 'ਤੇ ਥੁੱਕਣ ਆਦਿ ਦੇ ਚਲਾਨ ਕੱਟਣ ਦਾ ਅਧਿਕਾਰ ਸੁਪਰਟੈਂਡੈਂਟ, ਕਲਰਕ, ਖੇਡ ਕੋਚਾਂ ਸਮੇਤ ਕਈ ਕਰਮਚਾਰੀਆਂ ਨੂੰ ਦਿੱਤਾ ਗਿਆ ਹੈ। ਅਜੇ ਤਕ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਹੀ ਚਲਾਨ ਕੱਟਦੇ ਸਨ।

ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪੰਜਾਬ ਸਰਕਾਰ ਹੋਰ ਸਖਤ ਹੋ ਗਈ ਹੈ। ਹੁਣ ਦਸੰਬਰ 'ਚ ਸਰਕਾਰੀ ਵਿਭਾਗਾਂ ਦੇ ਕਰਮਚਾਰੀ, ਖੇਡ ਕੋਚ ਵੀ ਚਲਾਨ ਕੱਟ ਸਕਣਗੇ। ਇਨ੍ਹਾਂ ਦੇ ਨਾਲ ਪੁਲਿਸ ਟੀਮ ਵੀ ਮੌਜੂਦ ਰਹੇਗੀ। ਪੁਲਿਸ ਅਧਿਕਾਰੀਆਂ ਦੇ ਨਾਲ ਮੀਟਿੰਗ ਤੋਂ ਬਾਅਦ ਨਵੀਂ ਵਿਵਸਥਾ ਲਾਗੂ ਕੀਤੀ ਜਾਵੇਗੀ। ਮਾਸਕ ਨਾ ਪਹਿਣਨ, ਸੋਸ਼ਲ ਡਿਸਟੈਂਸ ਦੀ ਪਾਲਣਾ ਨਾ ਕਰਨ, ਜਨਤਕ ਸਥਾਨਾਂ 'ਤੇ ਥੁੱਕਣ ਆਦਿ ਦੇ ਚਲਾਨ ਕੱਟਣ ਦਾ ਅਧਿਕਾਰ ਸੁਪਰਟੈਂਡੈਂਟ, ਕਲਰਕ, ਖੇਡ ਕੋਚਾਂ ਸਮੇਤ ਕਈ ਕਰਮਚਾਰੀਆਂ ਨੂੰ ਦਿੱਤਾ ਗਿਆ ਹੈ। ਅਜੇ ਤਕ ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਹੀ ਚਲਾਨ ਕੱਟਦੇ ਸਨ।

ਇਸ ਸਬੰਧੀ ਸਿਹਤ ਤੇ ਸਥਾਨਕ ਵਿਭਾਗ ਦੀ ਮੀਟਿੰਗ ਹੋ ਚੁੱਕੀ ਹੈ। ਹੁਣ ਦਰਜਾ-2 ਅਧਿਕਾਰੀ ਵੀ ਕੋਰੋਨਾ ਪ੍ਰੋਟੋਕੋਲ ਦਾ ਪਾਲਣ ਨਾ ਕਰਨ ਵਾਲਿਆਂ ਦੇ ਚਲਾਨ ਕੱਟ ਸਕਣਗੇ। ਵਿਭਾਗ ਨੇ ਜੁਰਮਾਨਾ ਰਾਸ਼ੀ ਵਧਾਉਣ ਦਾ ਵੀ ਸੁਝਾਅ ਦਿੱਤਾ ਹੈ। ਸਰਕਾਰ ਦੀ ਚਿੰਤਾ ਇਸ ਲਈ ਵੀ ਵਧ ਗਈ ਹੈ ਕਿਉਂਕਿ ਸੂਬੇ 'ਚ ਲਗਾਤਾਰ ਤੀਜੇ ਦਿਨ ਵੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਸੰਖਿਆਂ ਮੁੜ 20 ਤੋਂ ਜ਼ਿਆਦਾ ਹੋ ਗਈ ਹੈ। 25 ਨਵੀਆਂ ਮੌਤਾਂ ਦੇ ਨਾਲ ਕੁੱਲ ਮ੍ਰਿਤਕਾਂ ਦਾ ਅੰਕੜਾ 4,396 ਹੋ ਗਿਆ ਹੈ। ਬੁੱਧਵਾਰ ਇਕ ਦਿਨ 'ਚ 644 ਨਵੇਂ ਪੌਜ਼ੇਟਿਵ ਮਰੀਜ਼ ਆਏ ਹਨ। ਸੂਬੇ 'ਚ ਕੁੱਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਸੰਖਿਆਂ 1,29,549 ਹੋ ਗਈ ਹੈ।

ਕ੍ਰਿਕਟਰ ਧੋਨੀ ਹੁਣ ਕਰਨਗੇ ਕੜਕਨਾਥ ਮੁਰਗਿਆਂ ਦੀ ਫ਼ਾਰਮਿੰਗ, 2000 ਚੂਚੇ ਖਰੀਦੇ

ਮੰਨਿਆ ਜਾ ਰਿਹਾ ਕਿ ਇਸ ਫੈਸਲੇ ਨਾਲ ਲਾਪਰਵਾਹੀ ਵਰਤਣ ਵਾਲੇ ਲੋਕ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਨਗੇ ਤੇ ਦੂਜਾ ਚਲਾਨ ਰਾਸ਼ੀ ਦੇ ਰੂਪ 'ਚ ਸਰਕਾਰ ਦੇ ਖਜ਼ਾਨੇ 'ਚ ਕਰੋੜਾਂ ਰੁਪਏ ਵੀ ਜਮ੍ਹਾ ਹੋਣਗੇ। ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਇਹ ਯੋਜਨਾ ਲਾਗੂ ਕਰ ਦਿੱਤੀ ਜਾਵੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget