ਚੰਡੀਗੜ੍ਹ: ਦੇਸ਼ ਭਰ 'ਚ ਅੱਜ ਆਜ਼ਾਦੀ ਦਾ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਮੁਹਾਲੀ ਚ ਤਿਰੰਗਾ ਲਹਿਰਾਇਆ।


ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਲਹਿਰਾਉਣ ਤੋਂ ਬਾਅਦ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਪੰਜਾਬੀ ਹਮੇਸ਼ਾਂ ਬਹਾਦਰੀ ਲਈ ਜਾਣੇ ਜਾਂਦੇ ਹਨ। ਕੈਪਟਨ ਨੇ ਕੋਰੋਨਾ ਵਾਇਰਸ ਸੰਕਟ ਦੌਰਾਨ ਤਨਦੇਹੀ ਨਾਲ ਡਿਊਟੀ ਨਿਭਾਉਣ ਵਾਲਿਆਂ ਦਾ ਧੰਨਵਾਦ ਕੀਤਾ।

ਲਾਲ ਕਿਲ੍ਹੇ ਤੋਂ ਮੋਦੀ ਨੇ ਨੈਸ਼ਨਲ ਹੈਲਥ ਮਿਸ਼ਨ ਦਾ ਕੀਤਾ ਐਲਾਨ

ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ 'ਤੇ ਅਮਰੀਕਾ 'ਚ ਰਚਿਆ ਜਾਵੇਗਾ ਇਤਿਹਾਸ

74ਵਾਂ ਆਜ਼ਾਦੀ ਦਿਹਾੜਾ: ਮੋਦੀ ਨੇ 7ਵੀਂ ਵਾਰ ਲਾਲ ਕਿਲ੍ਹੇ 'ਤੇ ਤਿਰੰਗਾ ਲਹਿਰਾ ਕੇ ਬਣਾਇਆ ਨਵਾਂ ਰਿਕਾਰਡ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ