ਪੜਚੋਲ ਕਰੋ

ਕੈਪਟਨ ਨੇ ਦਿੱਤੀ ਨਵੇਂ ਸਾਲ ਦੀ ਵਧਾਈ ਤੇ ਨਾਲ ਹੀ ਲਿਆ ਇਹ ਅਹਿਦ

ਉਨ੍ਹਾਂ ਟਵੀਟ ਕਰਦਿਆਂ ਲਿਖਿਆ, 'ਮੈਂ ਤਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਾਂ ਹਾਂ।

ਨਵੇਂ ਸਾਲ 2021 ਦਾ ਆਗਾਜ਼ ਹੋ ਗਿਆ ਹੈ ਤੇ 2020 ਨੂੰ ਅਸੀਂ ਅਲਵਿਦਾ ਕਹਿ ਆਏ ਹਾਂ। ਇਸ ਦੌਰਾਨ ਹੀ ਸ਼ੁਭਕਾਮਨਾਵਾਂ ਦਾ ਦੌਰ ਚੱਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਆਮਦ 'ਤੇ ਵਧਾਈ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ, 'ਮੈਂ ਤਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਾਂ ਹਾਂ। ਵਾਹਿਗੁਰੂ ਤਹਾਨੂੰ ਸਾਰਿਆਂ ਨੂੰ ਚੰਗੀ ਸਿਹਤ ਤੇ ਖੁਸ਼ਹਾਲੀ ਦੇਵੇ। ਮੈਂ ਅਰਦਾਸ ਕਰਦਾ ਹਾਂ ਕਿ 2021 ਸਾਡੀ ਜ਼ਿੰਦਗੀ 'ਚ ਸਧਾਰਨਤਾ ਲਿਆਵੇ। ਅਸੀਂ ਕੋਵਿਡ ਕਾਰਨ ਗੁਆਚੇ ਸਮੇਂ ਨੂੰ ਮੁੜ ਲਿਆਉਣ ਦੀ ਹਰ ਕੋਸ਼ਿਸ਼ ਕਰਾਂਗੇ।' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
ਅੱਜ ਤੋਂ ਪੰਜਾਬ ਦੀਆਂ ਮੰਡੀਆਂ ਰਹਿਣਗੀਆਂ ਬੰਦ, ਸਾਹਮਣੇ ਆਈ ਵੱਡੀ ਵਜ੍ਹਾ; ਜਾਣੋ

ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ, ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ; 11 ਰੁਪਏ ਪ੍ਰਤੀ ਲੀਟਰ ਤੱਕ ਵਧੇ ਰੇਟ

US ਦੀ 18 ਕੰਪਨੀਆਂ ਨੂੰ ਦਹਿਲਾਉਣ ਦੀ ਈਰਾਨ ਨੇ ਦਿੱਤੀ ਧਮਕੀ, ਗੁੱਸੇ 'ਚ ਭੜਕੇ ਅਮਰੀਕਾ ਨੇ ਵੀ ਕੀਤਾ ਪਲਟਵਾਰ

ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਜਹਾਜ਼ ਦੇ ਟਾਇਲਟ 'ਤੇ 'Danger' ਲਿਖੇ ਟਿਸ਼ੂ ਪੇਪਰ ਮਿਲਣ ਨਾਲ ਮੱਚਿਆ ਹੜਕੰਪ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਮੁਹਾਲੀ 'ਚ ਏਅਰਪੋਰਟ ਨੇੜੇ ਵਾਪਰਿਆ ਵੱਡਾ ਹਾਦਸਾ, ਅਚਾਨਕ ਕਾਰ ਅੱਗ ਆਈ ਕਾਰ; ਮੱਚਿਆ ਚੀਕ ਚੀਹਾੜਾ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਕੱਲ੍ਹ ਤੋਂ ਹਨੇਰੀ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਹਿਮਾਚਲ ਸਰਕਾਰ ਦਾ ਯੂ-ਟਰਨ, ਸਰਕਾਰ ਨੇ ਐਂਟਰੀ ਫੀਸ ਕੀਤੀ 100 ਰੁਪਏ, ਗੁਆਂਢੀਆਂ ਨੂੰ ਵੀ ਮਿਲੇਗਾ ਰਾਹਤ; ਜਾਣੋ ਨਵੇਂ ਫੈਸਲੇ

ਅੱਜ ਤੋਂ ਚੰਡੀਗੜ੍ਹੀਆਂ ਨੂੰ ਲੱਗੇਗਾ ਮਹਿੰਗਾਈ ਦਾ ਝਟਕਾ, ਬਿਜਲੀ, ਪਾਣੀ ਤੋਂ ਲੈਕੇ ਆਹ ਸਾਰੀਆਂ ਚੀਜ਼ਾਂ ਹੋਈਆਂ ਮਹਿੰਗੀਆਂ; ਜਾਣ ਲਓ ਨਵੇਂ Rate

Embed widget