ਉਨ੍ਹਾਂ ਟਵੀਟ ਕਰਦਿਆਂ ਲਿਖਿਆ, 'ਮੈਂ ਤਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਾਂ ਹਾਂ। ਵਾਹਿਗੁਰੂ ਤਹਾਨੂੰ ਸਾਰਿਆਂ ਨੂੰ ਚੰਗੀ ਸਿਹਤ ਤੇ ਖੁਸ਼ਹਾਲੀ ਦੇਵੇ। ਮੈਂ ਅਰਦਾਸ ਕਰਦਾ ਹਾਂ ਕਿ 2021 ਸਾਡੀ ਜ਼ਿੰਦਗੀ 'ਚ ਸਧਾਰਨਤਾ ਲਿਆਵੇ। ਅਸੀਂ ਕੋਵਿਡ ਕਾਰਨ ਗੁਆਚੇ ਸਮੇਂ ਨੂੰ ਮੁੜ ਲਿਆਉਣ ਦੀ ਹਰ ਕੋਸ਼ਿਸ਼ ਕਰਾਂਗੇ।'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ