ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਂ ਵੰਦੇ ਮਾਤਰਮ ਕਾਲਜ ਰੱਖਣ ਦਾ ਸਖ਼ਤ ਵਿਰੋਧ ਕੀਤਾ ਹੈ।



ਉਨ੍ਹਾਂ ਟਵੀਟ ਕਰਦੇ ਹੋਏ ਕਿਹਾ, ਕਾਲਜ ਦੇ ਸੰਸਥਾਪਕ ਦਿਆਲ ਸਿੰਘ ਮਜੀਠੀਆ ਪ੍ਰਗਤੀਸ਼ੀਲ ਦੂਰਦਰਸ਼ੀ ਸਨ। ਸਾਨੂੰ ਨਾਂ ਬਦਲਣ ਵਰਗੀਆਂ ਛੋਟੀਆਂ-ਛੋਟੀਆਂ ਖੇਡਾਂ ਦੀ ਬਜਾਏ ਆਪਣੀ ਮਹਾਨ ਵਿਰਾਸਤ ਨੂੰ ਸੰਭਾਲਣਾ ਚਾਹੀਦਾ ਹੈ।