ਪੜਚੋਲ ਕਰੋ

ਆਖਰ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਦਾ ਹਾਲ ਜਾਣਨ ਪਹੁੰਚੇ ਕੈਪਟਨ

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਆਖਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚ ਗਏ ਹਨ। ਪਿਛਲੇ ਕਈ ਦਿਨਾਂ ਤੋਂ ਕੈਪਟਨ ਦੀ ਆਲੋਚਨਾ ਹੋ ਰਹੀ ਸੀ ਕਿ ਮੁੱਖ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੂੰ ਪੀੜਤ ਪਰਿਵਾਰਾਂ ਦਾ ਹਾਲ ਜਾਣਨਾ ਚਾਹੀਦਾ ਸੀ।

ਤਰਨ ਤਾਰਨ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ।

ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਸੀ ਕਿ ਆਖਰ ਮੁੱਖ ਮੰਤਰੀ ਪੀੜਤ ਪਰਿਵਾਰਾਂ ਦਾ ਹਾਲ ਜਾਣਨ ਕਿਉਂ ਨਹੀਂ ਪਹੁੰਚੇ।

ਆਖਰ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਦਾ ਹਾਲ ਜਾਣਨ ਪਹੁੰਚੇ ਕੈਪਟਨ

ਹੁਣ ਇਸ ਅਦਾਕਾਰਾ ਨੇ ਕੀਤੀ ਖੁਦਕੁਸ਼ੀ, ਇਕ ਦਿਨ ਪਹਿਲਾਂ ਲਾਈਵ ਹੋਕੇ ਕਿਹਾ ਕੁਝ ਅਜਿਹਾ

ਕੋਰੋਨਾ ਸੰਕਟ ਹੋਰ ਗਹਿਰਾਇਆ, ਦੁਨੀਆਂ ਭਰ 'ਚ ਕੁੱਲ ਇਕ ਕਰੋੜ 92 ਲੱਖ ਲੋਕ ਕੋਰੋਨਾ ਦੇ ਸ਼ਿਕਾਰ

ਕੋਰੋਨਾਵਾਇਰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਇਹ ਹੁਣ ਤੱਕ ਦਾ ਪਹਿਲਾ ਅਨ-ਗਰਾਊਂਡ ਦੌਰਾ ਹੈ। ਤਰਨ ਤਾਰਨ ਪਹੁੰਚੇ ਕੈਪਟਨ ਨੇ ਕਿਹਾ ਕਿ ਇਸ ਮਾਮਲੇ ਦੀ ਪੁਖਤਾ ਜਾਂਚ ਹੋਵੇਗੀ ਤੇ ਜੋ ਵੀ ਦੋਸ਼ੀ ਹੋਵੇਗਾ, ਉਹ ਬਚ ਨਹੀਂ ਸਕੇਗਾ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget