ਪੜਚੋਲ ਕਰੋ

ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ, ਬਾਕੀ ਮੰਤਰੀਆਂ ਨੂੰ ਵੀ ਟੈਸਟ ਕਰਾਉਣ ਦੀ ਕੀਤੀ ਅਪੀਲ

ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ।

ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਕੋਵਿਡ-19 (Covid-19) ਨਾਲ ਪੌਜ਼ੇਟਿਵ ਆਉਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਰੇ ਮੰਤਰੀਆਂ, ਐਮਐਲਏ ਅਤੇ ਵਿਭਾਗ ਦੇ ਸਕੱਤਰਾਂ ਨੂੰ ਆਪਣੇ ਆਪਣੇ ਕੋਰੋਨਵਾਇਰਸ ਟੈਸਟ ਕਰਵਾਉਣ ਦੀ ਅਪੀਲ ਕੀਤੀ ਸੀ।

ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣਾ ਕੋਰੋਨਾਵਾਇਰਸ (Coronavirus)ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਦੋ ਹੋਰ ਮੰਤਰੀਆਂ, ਸੁਖਜਿੰਦਰ ਰੰਧਾਵਾ ਅਤੇ ਅਰੁਣਾ ਚੌਧਰੀ ਦਾ ਵੀ ਅੱਜ ਸੈਂਪਲ ਲਿਆ ਗਿਆ।ਜਦੋਂ ਕਿ ਕੁਝ ਦਾ ਕੱਲ੍ਹ ਟੈਸਟ ਹੋਇਆ ਸੀ। ਅੱਜ ਦੋ ਕਾਂਗਰਸੀ ਵਿਧਾਇਕ ਵੀ ਜਾਂਚ ਲਈ ਗਏ। ਉਨ੍ਹਾਂ ਦੇ ਨਤੀਜੇ ਅਜੇ ਉਡੀਕੇ ਜਾ ਰਹੇ ਹਨ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ

Mohanjit Singh Shero ਦੀ ਵਿਗੜੀ ਤਬੀਅਤ !  ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ

Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ

School Holiday : 3 ਦਿਨ ਲਗਾਤਾਰ ਰਹਿਣਗੇ ਸਰਕਾਰੀ ਦਫ਼ਤਰ-ਵਿਦਿਅਕ ਅਦਾਰੇ ? ਜਾਣੋ ਵਜ੍ਹਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026

Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ

Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?

Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ

Embed widget