ਪੜਚੋਲ ਕਰੋ

ਕੈਪਟਨ ਨੇ ਲੌਕਡਾਊਨ 4.0 ਅਤੇ ਕੋਵਿਡ-19 ਨਾਲ ਸਬੰਧਿਤ ਸਵਾਲਾਂ ਨੂੰ ਦਿੱਤਾ ਸੱਦਾ, ਇੰਝ ਭੇਜੋ ਸਵਾਲ -"#AskCaptain"

ਇਸ ਦੇ ਤਹਿਤ ਤੁਸੀਂ ਮੁੱਖ ਮੰਤਰੀ ਨੂੰ ਉਨ੍ਹਾਂ ਸਾਰੇ ਮਸਲਿਆਂ, ਜੋ ਖਾਸ ਤੌਰ 'ਤੇ ਲੌਕਡਾਉਨ ਅਤੇ ਕੋਵਿਡ-19 ਨਾਲ ਸਬੰਧਿਤ ਹਨ ਬਾਰੇ ਸਿੱਧੇ ਤੌਰ 'ਤੇ ਗੱਲਬਾਤ ਕਰ ਸਕੋਗੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਆਨਲਾਈਨ ਗੱਲਬਾਤ ਨੂੰ ਪੰਜਾਬ ਦੇ ਲੋਕਾਂ ਨਾਲ ਜਾਰੀ ਰੱਖਦਿਆਂ "#AskCaptain" ਨਾਮ ਨਾਲ ਇੱਕ ਵਿਲੱਖਣ ਆਨਲਾਈਨ ਪਹਿਲ ਕੀਤੀ ਹੈ।ਇਸ ਦੇ ਤਹਿਤ ਤੁਸੀਂ ਮੁੱਖ ਮੰਤਰੀ ਨੂੰ ਉਨ੍ਹਾਂ ਸਾਰੇ ਮਸਲਿਆਂ, ਜੋ ਖਾਸ ਤੌਰ 'ਤੇ ਲੌਕਡਾਉਨ ਦੀਆਂ ਤਿਆਰੀਆਂ ਅਤੇ ਕੋਵਿਡ-19 ਨਾਲ ਸਬੰਧਿਤ ਹਨ ਬਾਰੇ ਸਿੱਧੇ ਤੌਰ 'ਤੇ ਸਵਾਲ ਕਰ ਸਕੋਗੇ।ਇਸ ਹਫਤੇ ਸ਼ਨੀਵਾਰ ਯਾਨੀ ਅੱਜ ਕੈਪਟਨ ਲਾਈਵ ਸੈਸ਼ਨ ਦੌਰਾਨ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਦੇਣਗੇ।
ਲਾਈਵ ਸੈਸ਼ਨ ਵਿੱਚ ਲੌਕਡਾਊਨ 4.0 ਦੇ ਆਲੇ ਦੁਆਲੇ ਦੇ ਐਲਾਨ ਸ਼ਾਮਲ ਹੋਣਗੇ। ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੇ ਕਿਸੇ ਵੀ ਸੋਸ਼ਲ ਮੀਡੀਆ ਪ੍ਰੋਫਾਈਲ 'ਤੇ ਆਪਣੇ ਸਵਾਲ ਭੇਜਣ ਲਈ ਸੱਦਾ ਦਿੱਤਾ ਹੈ ਅਤੇ ਅਖੀਰ ਵਿੱਚ #AskCaptain ਹੈਸ਼ਟੈਗ ਨਾਲ ਆਪਣਾ ਪ੍ਰਸ਼ਨ ਸਾਂਝਾ ਕਰਨ ਲਈ ਕਿਹਾ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਹਰੇਕ ਨੂੰ ਪ੍ਰਸ਼ਨ ਦੇ ਨਾਲ ਆਪਣਾ ਨਾਮ ਅਤੇ ਪਿੰਡ / ਸ਼ਹਿਰ ਸਾਂਝਾ ਕਰਨਾ ਜ਼ਰੂਰੀ ਹੈ।
ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget