ਪੜਚੋਲ ਕਰੋ

ਕੈਪਟਨ ਵੱਲੋਂ ਲੋਕ ਸਭਾ ਨੂੰ ਅਲਵਿਦਾ

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੂੰ ਰਸਮੀ ਤੌਰ 'ਤੇ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਇਹ ਅਸਤੀਫਾ ਪਹਿਲਾਂ 11 ਨਵੰਬਰ ਨੂੰ ਈਮੇਲ ਜ਼ਰੀਏ ਭੇਜਿਆ ਸੀ। ਕੈਪਟਨ ਅਮਰਿੰਦਰ ਦੁਪਹਿਰ ਵੇਲੇ ਸਪੀਕਰ ਨੂੰ ਸੰਸਦ 'ਚ ਸਥਿਤ ਉਨ੍ਹਾਂ ਦੇ ਦਫਤਰ 'ਚ ਮਿਲੇ ਤੇ ਉਨ੍ਹਾਂ ਨੂੰ ਤੈਅ ਪਰਫਾਰਮੇ ਹੇਠ 16ਵੀਂ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਸੌਂਪ ਦਿੱਤਾ। ਉਨ੍ਹਾਂ ਨੇ ਸਪੀਕਰ ਨੂੰ ਜੁਬਾਨੀ ਤੌਰ 'ਤੇ ਦੱਸ ਦਿੱਤਾ ਕਿ ਉਨ੍ਹਾਂ ਨੇ ਐਸ.ਵਾਈ.ਐਲ. ਮੁੱਦੇ 'ਤੇ ਆਪਣਾ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਸਪੀਕਰ ਨੂੰ ਦੱਸਿਆ ਕਿ ਉਨ੍ਹਾਂ ਨੇ ਐਸ.ਵਾਈ.ਐਲ. ਮੁੱਦੇ 'ਤੇ ਸੁਪਰੀਮ ਕੋਰਟ ਦੇ ਫੈਸਲੇ ਕਾਰਨ ਪੰਜਾਬ ਦੇ ਲੋਕਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਲੋਕ ਸਭਾ ਦੀ ਮੈਂਬਰਸ਼ਿਪ ਛੱਡਣ ਦਾ ਫੈਸਲਾ ਲਿਆ, ਜਿਨ੍ਹਾਂ 'ਤੇ ਅਦਾਲਤ ਦੇ ਫੈਸਲੇ ਦਾ ਬਹੁਤ ਗੰਭੀਰ ਪ੍ਰਭਾਵ ਪਿਆ ਹੈ। ਕੈਪਟਨ ਅਮਰਿੰਦਰ ਦਾ ਅਸਤੀਫਾ 11 ਨਵੰਬਰ, 2016 ਤੋਂ ਵੈਲਿਡ ਹੈ, ਜਿਸ ਤਰੀਖ ਨੂੰ ਉਨ੍ਹਾਂ ਨੇ ਸਪੀਕਰ ਨੂੰ ਈਮੇਲ ਭੇਜੀ ਸੀ। ਪੰਜਾਬ ਕਾਂਗਰਸ ਪ੍ਰਧਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਕੁਝ ਮਿੰਟਾਂ ਬਾਅਦ ਹੀ ਅਸਤੀਫਾ ਦੇ ਦਿੱਤਾ ਸੀ, ਜਦਕਿ ਪਾਰਟੀ ਵਿਧਾਇਕਾਂ ਨੇ ਉਕਤ ਮੁੱਦੇ 'ਤੇ ਸਾਂਝੇ ਤੌਰ 'ਤੇ ਆਪਣੀਆਂ ਵਿਧਾਨ ਸਭਾ ਸੀਟਾਂ ਤੋਂ ਅਸਤੀਫਾ ਦੇ ਦਿੱਤਾ ਸੀ। ਕਾਬਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਵੱਲੋਂ ਪਾਣੀਆਂ ਦੇ ਸਮਝੌਤੇ ਰੱਦ ਕਰਨ ਦੇ ਕਾਨੂੰਨ ਨੂੰ ਸੰਵਿਧਾਨਕ ਤੌਰ 'ਤੇ ਗਲਤ ਦੱਸਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਐਸ.ਵਾਈ.ਐਲ. ਦੀ ਉਸਾਰੀ ਕਰਨ ਲਈ ਕਿਹਾ ਹੈ। ਇਸ ਵਿਰੁੱਧ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੇ ਵੀ ਅਸਤੀਫੇ ਦੇ ਦਿੱਤੇ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਆਉਣ ਬਾਰੇ ਰਿਪੋਰਟਾਂ 'ਤੇ ਕੈਪਟਨ ਨੇ ਕਿਹਾ ਕਿ ਉਹ ਨਹੀਂ ਜਾਣਦੇ ਕਿ ਸਿੱਧੂ ਦੀ ਰਾਹੁਲ ਗਾਂਧੀ ਨਾਲ ਕੋਈ ਮੀਟਿੰਗ ਹੋਈ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਕਾਂਗਰਸ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੈ।

ਟਾਪ ਹੈਡਲਾਈਨ

BJP ਨੇ ਹਟਾਇਆ CM ਮਾਨ ਦਾ ਇਤਰਾਜ਼ਯੋਗ ਵੀਡੀਓ, ਥੱਪੜ ਮਾਰਦਿਆਂ ਦਿਖਾਇਆ ਸੀ
BJP ਨੇ ਹਟਾਇਆ CM ਮਾਨ ਦਾ ਇਤਰਾਜ਼ਯੋਗ ਵੀਡੀਓ, ਥੱਪੜ ਮਾਰਦਿਆਂ ਦਿਖਾਇਆ ਸੀ
ਵੱਡੀ ਖ਼ਬਰ! CM ਮਾਨ ਅਤੇ PCA ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ
ਵੱਡੀ ਖ਼ਬਰ! CM ਮਾਨ ਅਤੇ PCA ਸਟੇਡੀਅਮ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ
SAD ਨੇ ਜਨਰਲ ਕੌਂਸਲ ਦੇ ਮੈਂਬਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਸੁਖਬੀਰ ਬਾਦਲ ਦਾ ਵੱਡਾ ਐਲਾਨ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
SAD ਨੇ ਜਨਰਲ ਕੌਂਸਲ ਦੇ ਮੈਂਬਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ, ਸੁਖਬੀਰ ਬਾਦਲ ਦਾ ਵੱਡਾ ਐਲਾਨ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
PSPCL ਦੇ ਮੁਲਾਜ਼ਮ ਦੀ ਦਰਦਨਾਕ ਮੌਤ, ਪਰਿਵਾਰ 'ਚ ਪਸਰਿਆ ਮਾਤਮ; ਬਿਜਲੀ ਵਿਭਾਗ 'ਚ ਸੋਗ ਦੀ ਲਹਿਰ
PSPCL ਦੇ ਮੁਲਾਜ਼ਮ ਦੀ ਦਰਦਨਾਕ ਮੌਤ, ਪਰਿਵਾਰ 'ਚ ਪਸਰਿਆ ਮਾਤਮ; ਬਿਜਲੀ ਵਿਭਾਗ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਫਿਰ ਸ਼ਰਮਸਾਰ! ਸਲੀਪਰ ਬੱਸ 'ਚ 16 ਸਾਲਾ ਕੁੜੀ ਨਾਲ ਗੈਂਗਰੇਪ, 47km ਤੱਕ ਰੋਲੀ ਪੱਤ
ਦਿੱਲੀ ਫਿਰ ਸ਼ਰਮਸਾਰ! ਸਲੀਪਰ ਬੱਸ 'ਚ 16 ਸਾਲਾ ਕੁੜੀ ਨਾਲ ਗੈਂਗਰੇਪ, 47km ਤੱਕ ਰੋਲੀ ਪੱਤ
IPL ਤੋਂ ਹਟੇਗਾ 'ਇਮਪੈਕਟ ਪਲੇਅਰ ਰੂਲ'! BCCI ਦੇ ਨਵੇਂ ਫੈਸਲੇ ਨਾਲ ਮੱਚੀ ਖਲਬਲੀ
IPL ਤੋਂ ਹਟੇਗਾ 'ਇਮਪੈਕਟ ਪਲੇਅਰ ਰੂਲ'! BCCI ਦੇ ਨਵੇਂ ਫੈਸਲੇ ਨਾਲ ਮੱਚੀ ਖਲਬਲੀ
ਪੰਜਾਬ 'ਚ Akali-BJP ਦੀ ਸੀਟ ਸ਼ੇਅਰਿੰਗ ਫਾਈਨਲ, SAD ਨਾਲ 3 ਸੀਟਾਂ ਤੋਂ ਵੱਧ 'ਤੇ ਲੜੇਗੀ ਭਾਜਪਾ, ਕੌਣ ਹੋਵੇਗਾ CM ਚਿਹਰਾ? ਜਾਣੋ
ਪੰਜਾਬ 'ਚ Akali-BJP ਦੀ ਸੀਟ ਸ਼ੇਅਰਿੰਗ ਫਾਈਨਲ, SAD ਨਾਲ 3 ਸੀਟਾਂ ਤੋਂ ਵੱਧ 'ਤੇ ਲੜੇਗੀ ਭਾਜਪਾ, ਕੌਣ ਹੋਵੇਗਾ CM ਚਿਹਰਾ? ਜਾਣੋ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਪੁਨਰਸੁਰਜੀਤ ਨੇ 30 ਸੀਟਾਂ 'ਤੇ ਹਲਕਾ Coordinators ਦੀ ਕੀਤੀ ਨਿਯੁਕਤੀ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਅਕਾਲੀ ਦਲ ਪੁਨਰਸੁਰਜੀਤ ਨੇ 30 ਸੀਟਾਂ 'ਤੇ ਹਲਕਾ Coordinators ਦੀ ਕੀਤੀ ਨਿਯੁਕਤੀ
ਸੋਮਵਾਰ ਨੂੰ ਸਸਤਾ ਜਾਂ ਮਹਿੰਗਾ? ਜਾਣੋ ਸੋਨਾ-ਚਾਂਂਦੀ ਦੀਆਂ ਕੀਮਤਾਂ
ਸੋਮਵਾਰ ਨੂੰ ਸਸਤਾ ਜਾਂ ਮਹਿੰਗਾ? ਜਾਣੋ ਸੋਨਾ-ਚਾਂਂਦੀ ਦੀਆਂ ਕੀਮਤਾਂ
ਮਹੀਨੇ ਦੇ ਅਖੀਰਲੇ ਦਿਨ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ, ਜਾਣੋ ਅੱਜ LPG ਦੇ ਰੇਟ
ਮਹੀਨੇ ਦੇ ਅਖੀਰਲੇ ਦਿਨ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ, ਜਾਣੋ ਅੱਜ LPG ਦੇ ਰੇਟ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਘਨੌਰ ਤੋਂ ਐਲਾਨਿਆ ਉਮੀਦਵਾਰ; ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਘਨੌਰ ਤੋਂ ਐਲਾਨਿਆ ਉਮੀਦਵਾਰ; ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ
Embed widget