ਪੜਚੋਲ ਕਰੋ
Advertisement
ਕੈਪਟਨ ਅਮਰਿੰਦਰ ਦੀ ਤਬੀਅਤ ਖਰਾਬ, ਪੀਜੀਆਈ ਦਾਖਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰੇ ਬੈਠੇ-ਬੈਠੇ ਬਲੱਡ ਪ੍ਰੈਸ਼ਰ ਤੇ ਬੁਖ਼ਾਰ ਹੋਣ ਕਰਕੇ ਹਾਲਤ ਖਰਾਬ ਹੋ ਗਈ। ਇਸ ਕਰਕੇ ਕੈਪਟਨ ਅਮਰਿੰਦਰ ਨੂੰ ਪੀਜੀਆਈ ਚੰਡੀਗੜ੍ਹ ਇਲਾਜ ਵਾਸਤੇ ਲੈ ਕੇ ਜਾਇਆ ਗਿਆ।
ਹਾਸਲ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਦਾ ਪੀਜੀਆਈ ਦੀ ਪੰਜਵੀਂ ਮੰਜ਼ਲ 'ਤੇ ਪ੍ਰਾਈਵੇਟ ਵਾਰਡ ਵਿੱਚ ਇਲਾਜ ਚੱਲ ਰਿਹਾ ਹੈ।
ਕੈਪਟਨ ਅਮਰਿੰਦਰ ਤਬੀਅਤ ਨਾ ਠੀਕ ਹੋਣ ਕਰਕੇ ਸਵੇਰ ਤੋਂ ਹੀ ਘਰ ਵਿੱਚ ਹੀ ਮੌਜੂਦ ਸਨ। ਦੁਪਹਿਰ ਤੋਂ ਬਾਅਦ ਬੁਖਾਰ ਤੇ ਬਲੱਡ ਪ੍ਰੈਸ਼ਰ ਵਧ ਗਿਆ। ਇਸ ਕਰਕੇ ਕੈਪਟਨ ਅਮਰਿੰਦਰ ਨੂੰ ਪੀਜੀਆਈ ਲੈ ਕੇ ਜਾਣਾ ਪਿਆ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਦੇਸ਼
ਪਟਿਆਲਾ
Advertisement