ਪੜਚੋਲ ਕਰੋ

ਕੈਪਟਨ ਨੇ ਸਲਾਹਕਾਰਾਂ ਨੂੰ ਵੰਡੇ ਦਫਤਰ ਦੇ ਸਟਾਫ

ਲੱਖ ਅਲੋਚਨਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਵੇਂ ਸਲਾਹਕਾਰਾਂ ਨੂੰ ਸਹੂਲਤਾਂ ਦੇਣ ਲਈ ਦ੍ਰਿੜ੍ਹ ਹਨ। ਉਨ੍ਹਾਂ ਸਲਾਹਕਾਰ ਬਣਾਏ ਵਿਧਾਇਕਾਂ ਨੂੰ ਸਕੱਤਰੇਤ ਵਿੱਚ ਦਫਤਰ ਹਨ।

ਚੰਡੀਗੜ੍ਹ: ਲੱਖ ਅਲੋਚਨਾ ਹੋਣ ਦੇ ਬਾਵਜੂਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਵੇਂ ਸਲਾਹਕਾਰਾਂ ਨੂੰ ਸਹੂਲਤਾਂ ਦੇਣ ਲਈ ਦ੍ਰਿੜ੍ਹ ਹਨ। ਉਨ੍ਹਾਂ ਸਲਾਹਕਾਰ ਬਣਾਏ ਵਿਧਾਇਕਾਂ ਨੂੰ ਸਕੱਤਰੇਤ ਵਿੱਚ ਦਫਤਰ ਹਨ।

ਕੈਪਟਨ ਨੇ ਸਲਾਹਕਾਰਾਂ ਨੂੰ ਵੰਡੇ ਦਫਤਰ ਦੇ ਸਟਾਫ

  ਦਰਅਸਲ ਰੁੱਸੇ ਵਿਧਾਇਕਾਂ ਅਮਰਿੰਦਰ ਸਿੰਘ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬੁਲਾਰੀਆ, ਕੁਲਜੀਤ ਨਾਗਰਾ ਤੇ ਸੰਗਤ ਸਿੰਘ ਗਿਲਜੀਆਂ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਰੈਂਕ ਨਾਲ ਵੀ ਨਿਵਾਜਿਆ ਗਿਆ ਹੈ। ਛੇ ਵਿਧਾਇਕਾਂ ਦੀ ਨਿਯੁਕਤੀ ਨੇ ਸਿਆਸੀ ਹਲਚਲ ਮਚਾ ਦਿੱਤੀ ਹੈ। ਵਿਰੋਧੀ ਕਾਂਗਰਸ 'ਤੇ ਉਂਗਲੀ ਚੁੱਕਣ ਲੱਗੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ। ਇਸ ਵਿੱਚ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਰੱਖੀ ਗਈ ਹੈ। ਇਸ ਦੇ ਨਾਲ ਹੀ ਵਕੀਲ ਜੌਨ ਭੱਟੀ ਨੇ ਮੁੱਖ ਮੰਤਰੀ ਵੱਲੋਂ ਕੀਤੀਆਂ ਨਿਯੁਕਤੀਆਂ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਦੀ ਸੁਣਵਾਈ ਹਾਲੇ ਬਾਕੀ ਹੈ। ਇੰਨੀ ਸਿਆਸੀ ਹਲਚਲ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਵਿਧਾਇਕਾਂ ਨੂੰ ਸਕੱਤਰੇਤ ਵਿੱਚ ਦਫ਼ਤਰ ਦੇ ਨਾਲ ਸਟਾਫ਼ ਵੀ ਦੇ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਲੁਧਿਆਣਾ 'ਚ ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਮੱਚੀ ਹਫੜਾ-ਦਫੜੀ

ਨਵੰਬਰ 'ਚ ਹੋਣਾ ਸੀ ਵਿਆਹ, ਉਸ ਤੋਂ ਪਹਿਲਾਂ ਤਿਰੰਗੇ 'ਚ ਲਿਪਟਕਰ ਘਰ ਪਰਤਿਆ ਨੌਜਵਾਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

Embed widget