ਪੜਚੋਲ ਕਰੋ

ਵਿਦੇਸ਼ ਗਏ ਕੈਪਟਨ ਖਿਲਾਫ ਪੰਜਾਬ 'ਚ ਬਗਾਵਤ, ਕਾਂਗਰਸੀ ਵਿਧਾਇਕ ਨੇ ਹੀ ਲਾਏ ਗੰਭੀਰ ਇਲਜ਼ਾਮ

ਕੈਪਟਨ ਸਰਕਾਰ ਖਿਲਾਫ ਇੱਕ ਹੋਰ ਕਾਂਗਰਸੀ ਵਿਧਾਇਕ ਨੇ ਬਗਾਵਤ ਕੀਤੀ ਹੈ। ਸ਼ੁਤਰਾਣਾ ਵਿਧਾਨ ਸਭ ਹਲਕਾ ਤੋਂ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਆਪਣੀ ਹੀ ਸਰਕਾਰ ਅੰਦਰ ਕੋਈ ਸੁਣਵਾਈ ਨਹੀਂ। ਉਹ ਜਦੋਂ ਜਨਤਾ ਦੇ ਕੰਮ ਲਈ ਜਾਂਦੇ ਹਨ ਤਾਂ ਕਲਰਕ ਵੀ ਉਨ੍ਹਾਂ ਦੀ ਗੱਲ਼ ਸੁਣਨ ਲਈ ਤਿਆਰ ਨਹੀਂ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਹੀ ਸਰਕਾਰ ਚਲਾ ਰਹੇ ਹਨ। ਕੈਪਟਨ ਤਾਂ ਆਪਣੇ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ। ਸਭ ਕੁਝ ਅਫ਼ਸਰਸ਼ਾਹੀ ਦੇ ਹੱਥ ਹੈ। ਕੈਪਟਨ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੇ ਹੱਥ ਸਾਰੀ ਕਮਾਨ ਹੈ।

ਚੰਡੀਗੜ੍ਹ: ਕੈਪਟਨ ਸਰਕਾਰ ਖਿਲਾਫ ਇੱਕ ਹੋਰ ਕਾਂਗਰਸੀ ਵਿਧਾਇਕ ਨੇ ਬਗਾਵਤ ਕੀਤੀ ਹੈ। ਸ਼ੁਤਰਾਣਾ ਵਿਧਾਨ ਸਭ ਹਲਕਾ ਤੋਂ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੀ ਆਪਣੀ ਹੀ ਸਰਕਾਰ ਅੰਦਰ ਕੋਈ ਸੁਣਵਾਈ ਨਹੀਂ। ਉਹ ਜਦੋਂ ਜਨਤਾ ਦੇ ਕੰਮ ਲਈ ਜਾਂਦੇ ਹਨ ਤਾਂ ਕਲਰਕ ਵੀ ਉਨ੍ਹਾਂ ਦੀ ਗੱਲ਼ ਸੁਣਨ ਲਈ ਤਿਆਰ ਨਹੀਂ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਕੈਪਟਨ ਦੇ ਚਹੇਤੇ ਸੁਰੇਸ਼ ਕੁਮਾਰ ਹੀ ਸਰਕਾਰ ਚਲਾ ਰਹੇ ਹਨ। ਕੈਪਟਨ ਤਾਂ ਆਪਣੇ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ। ਸਭ ਕੁਝ ਅਫ਼ਸਰਸ਼ਾਹੀ ਦੇ ਹੱਥ ਹੈ। ਕੈਪਟਨ ਦੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਦੇ ਹੱਥ ਸਾਰੀ ਕਮਾਨ ਹੈ। ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ 2017 ਦੀਆਂ ਚੋਣਾਂ ਤੋਂ ਬਾਅਦ ਹੁਣ ਤੱਕ ਸਿਰਫ ਇੱਕ ਵਾਰ ਮੁੱਖ ਮੰਤਰੀ ਨਾਲ ਮੁਲਾਕਾਤ ਹੋਈ ਹੈ। ਕੈਪਟਨ ਦੇ ਓਐਸਡੀ ਕੋਲ ਰੋਣਾ ਰੋਣ ਦੇ ਬਾਵਜੂਦ ਨਿਰਮਲ ਸਿੰਘ ਨੂੰ ਮੁਲਾਕਾਤ ਦਾ ਸਮਾਂ ਨਹੀਂ ਦਿੱਤਾ ਗਿਆ। ਨਿਰਮਲ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇੱਕ ਦਸੰਬਰ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਘਰ ਬਾਹਰ ਧਰਨੇ 'ਤੇ ਬੈਠਣਗੇ। ਵਿਧਾਇਕ ਨੇ ਕਿਹਾ ਕਿ ਕੋਈ ਇਸ ਲਈ ਨਹੀਂ ਬੋਲਦਾ ਕਿਉਂਕਿ ਆਵਾਜ਼ ਚੁੱਕਣ 'ਤੇ ਟਿਕਟ ਕੱਟਣ ਦਾ ਡਰਾਵਾ ਦਿੱਤਾ ਜਾਂਦਾ ਹੈ। ਨਿਰਮਲ ਸਿੰਘ ਨੇ ਕਿਹਾ ਕਿ ਉਹ ਟਿਕਟ ਕੱਟਣ ਤੋਂ ਨਹੀਂ ਡਰਦੇ। ਇਸ ਲਈ ਉਹ ਆਪਣੀ ਹੀ ਸਰਕਾਰ ਦੀ ਨਾਕਾਮੀਆਂ ਉਜ਼ਾਗਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਅਫਸਰਸ਼ਾਹੀ ਖਿਲਾਫ ਬੈਠਕਾਂ ਕੀਤੀਆਂ ਗਈਆਂ ਪਰ ਇਸ ਦਾ ਕੋਈ ਅਸਰ ਨਹੀਂ। ਹੋਰ ਤਾਂ ਹੋਰ ਮੰਤਰੀ ਵੀ ਵਿਧਾਇਕਾਂ ਦੀ ਨਹੀਂ ਸੁਣਦੇ। ਇਸ ਲਈ ਵਿਧਾਇਕਾਂ ਦੇ ਕੋਈ ਕੰਮ ਨਹੀਂ ਹੋ ਰਹੇ। ਲੋਕ ਉਨ੍ਹਾਂ ਨਾਲ ਖਫਾ ਹੁੰਦੇ ਹਨ ਕਿ ਆਪਣੀ ਸਰਕਾਰ ਹੋਣ ਦੇ ਬਾਵਜੂਦ ਉਹ ਕੰਮ ਨਹੀਂ ਕਰਵਾ ਸਕਦੇ।

ਟਾਪ ਹੈਡਲਾਈਨ

Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget