ਪੜਚੋਲ ਕਰੋ

ਕੈਪਟਨ ਅਮਰਿੰਦਰ ਦੇ ਜਨਮ ਦਾ ਨਹੀਂ ਕੋਈ ਪ੍ਰਮਾਣ !

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਾ ਕੋਈ ਪ੍ਰਮਾਣ ਪੱਤਰ ਨਹੀਂ ਹੈ। ਇਹ ਗੱਲ ਉਨ੍ਹਾਂ ਖੁਦ ਕਬੂਲੀ ਹੈ। ਕੈਪਟਨ ਨੇ ਕਿਹਾ,‘ਮੇਰੇ ਕੋਲ ਜਨਮ ਸਰਟੀਫਿਕੇਟ ਨਹੀਂ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਕੈਪਟਨ ਨੇ ਇਹ ਖੁਲਾਸਾ ਉਦੋਂ ਕੀਤਾ ਜਦੋਂ ਉਹ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਦਾ ਵਿਰੋਧ ਕਰ ਰਹੇ ਸੀ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਨਮ ਦਾ ਕੋਈ ਪ੍ਰਮਾਣ ਪੱਤਰ ਨਹੀਂ ਹੈ। ਇਹ ਗੱਲ ਉਨ੍ਹਾਂ ਖੁਦ ਕਬੂਲੀ ਹੈ। ਕੈਪਟਨ ਨੇ ਕਿਹਾ,‘ਮੇਰੇ ਕੋਲ ਜਨਮ ਸਰਟੀਫਿਕੇਟ ਨਹੀਂ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਕੈਪਟਨ ਨੇ ਇਹ ਖੁਲਾਸਾ ਉਦੋਂ ਕੀਤਾ ਜਦੋਂ ਉਹ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਤੇ ਕੌਮੀ ਆਬਾਦੀ ਰਜਿਸਟਰ ਦਾ ਵਿਰੋਧ ਕਰ ਰਹੇ ਸੀ। ਉਨ੍ਹਾਂ ਨੇ ਮੋਦੀ ਸਰਕਾਰ ਦੇ ਇਨ੍ਹਾਂ ਨਿਯਮਾਂ ਨੂੰ ਹਾਸੋਹੀਣਾ ਤੇ ਗੈਰ-ਸੰਵਿਧਾਨਕ ਦੱਸਦਿਆਂ ਇਸ ਦੀ ਮੁਖਾਲਫ਼ਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਤ ਅੱਧਾ ਪੰਜਾਬ ਭਾਰਤੀ ਹੋਣ ਦਾ ਸਬੂਤ ਦੇਣ ਲਈ ਜਨਮ ਪ੍ਰਮਾਣ ਪੱਤਰ ਪੇਸ਼ ਨਹੀਂ ਕਰ ਸਕਦਾ। ਪੰਜਾਬ ਦੇ ਬਹੁਤੇ ਲੋਕ ਪਾਕਿਸਤਾਨ ਤੋਂ ਆਏ ਹਨ ਤੇ ਕੀ ਕੇਂਦਰ ਜਨਮ ਸਰਟੀਫਿਕੇਟ ਲੈਣ ਲਈ ਉਨ੍ਹਾਂ ਦੇ ਪਾਕਿਸਤਾਨ ਜਾਣ ਦੀ ਉਮੀਦ ਰੱਖਦਾ ਹੈ। ਉਨ੍ਹਾਂ ਕਿਹਾ,‘ਮੇਰੇ ਕੋਲ ਵੀ ਜਨਮ ਸਰਟੀਫਿਕੇਟ ਨਹੀਂ। ਜਦੋਂ ਮੇਰਾ ਜਨਮ ਹੋਇਆ ਸੀ, ਉਸ ਵੇਲੇ ਇਹ ਗੱਲਾਂ ਨਹੀਂ ਸਨ ਹੁੰਦੀਆਂ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਮਰਦਮਸ਼ੁਮਾਰੀ ਦੀ ਨਵੀਂ ਪ੍ਰਣਾਲੀ ਤਹਿਤ ਉਹ ਵੀ ‘ਸ਼ੱਕੀ ਪਾਤਰ’ ਬਣ ਜਾਣਗੇ। ਕੈਪਟਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਇਨ੍ਹਾਂ ਐਕਟਾਂ ਦਾ ਵਿਰੋਧ ਕੀਤਾ ਹੈ ਤੇ ਪੰਜਾਬ ਵਿੱਚ ਆਮ ਜਨਗਣਨਾ ਕੀਤੀ ਜਾਵੇਗੀ ਜੋ ਧਰਮ, ਜਾਤ ਤੇ ਨਸਲ ’ਤੇ ਅਧਾਰਿਤ ਨਹੀਂ ਹੋਵੇਗੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਕਾਂਗਰਸੀ ਆਗੂ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ, ਅੰਮ੍ਰਿਤਸਰ ਰੈਫਰ; ਜਾਣੋ ਪੂਰਾ ਮਾਮਲਾ...
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
NH 'ਤੇ ਵਾਪਰਿਆ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਦਰਦਨਾਕ ਮੌਤ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਗੁਰਦਾਸਪੁਰ 'ਚ ਕਾਂਸਟੇਬਲ 'ਤੇ ਕਾਰ ਚੜ੍ਹਾਉਣ ਦਾ CCTV ਵੀਡੀਓ, ਡਿਊਟੀ ਤੋਂ ਆਉਂਦਿਆਂ ਹੋਇਆਂ ਤੋੜੀਆਂ ਲੱਤਾਂ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ
ਪੰਜਾਬ 'ਚ ਭਲਕੇ ਲੱਗਣਗੇ ਖਾਸ ਵੋਟਰ ਕੈਂਪ, ਸ਼ਾਮ 4 ਵਜੇ ਤੱਕ BLO's ਕਰਨਗੇ ਹਰ ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Embed widget