ਪੜਚੋਲ ਕਰੋ

ਚੋਣਾਂ 'ਚ ਮਿਹਣਿਆਂ ਮਗਰੋਂ ਕੈਪਟਨ ਦਾ ਐਕਸ਼ਨ, ਚੀਫ ਜਸਟਿਸ ਨੂੰ ਚਿੱਠੀ

ਲੋਕ ਸਭਾ ਚੋਣਾਂ ਵਿੱਚ ਮਿਹਣੇ ਸੁਣਨ ਮਗਰੋਂ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿੱਚ ਆ ਗਏ ਜਾਪਦੇ ਹਨ। ਕੈਪਟਨ ਨੇ ਗ੍ਰਹਿ ਮੰਤਰਾਲੇ 'ਤੇ ਵੀ ਵੱਡੇ ਸਾਵਲ ਉੱਠ ਰਹੇ ਹਨ। ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਨਸ਼ਿਆਂ ਤੇ ਹਿੰਸਕ ਘਟਨਾਵਾਂ ਲਈ ਸਖਤੀ ਨਾਲ ਪੇਸ਼ ਆਉਣ ਲਈ ਕਿਹਾ ਹੈ। ਉਨ੍ਹਾਂ ਸਰਕਾਰੀ ਅਫਸਰਸ਼ਾਹੀ ਨੂੰ ਵੀ ਚੁਸਤ-ਦਰੁਸਤ ਰਹਿਣ ਦੀ ਚੇਤਾਵਨੀ ਦਿੱਤੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਮਿਹਣੇ ਸੁਣਨ ਮਗਰੋਂ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਵਿੱਚ ਆ ਗਏ ਜਾਪਦੇ ਹਨ। ਕੈਪਟਨ ਨੇ ਗ੍ਰਹਿ ਮੰਤਰਾਲੇ 'ਤੇ ਵੀ ਵੱਡੇ ਸਾਵਲ ਉੱਠ ਰਹੇ ਹਨ। ਇਸ ਲਈ ਉਨ੍ਹਾਂ ਨੇ ਪੁਲਿਸ ਨੂੰ ਨਸ਼ਿਆਂ ਤੇ ਹਿੰਸਕ ਘਟਨਾਵਾਂ ਲਈ ਸਖਤੀ ਨਾਲ ਪੇਸ਼ ਆਉਣ ਲਈ ਕਿਹਾ ਹੈ। ਉਨ੍ਹਾਂ ਸਰਕਾਰੀ ਅਫਸਰਸ਼ਾਹੀ ਨੂੰ ਵੀ ਚੁਸਤ-ਦਰੁਸਤ ਰਹਿਣ ਦੀ ਚੇਤਾਵਨੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਬਲਾਤਕਾਰ ਦੇ ਕੇਸਾਂ ਵਿੱਚ ਸੁਣਵਾਈ ’ਚ ਦੇਰੀ ਉੱਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਇਨ੍ਹਾਂ ਕੇਸਾਂ ’ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਦੇ ਨਾਲ ਹੀ ਅਜਿਹੇ ਕੇਸਾਂ ਦੀ ਤੇਜ਼ੀ ਨਾਲ ਸੁਣਵਾਈ ਨੂੰ ਮੁਕੰਮਲ ਕਰਵਾਉਣ ਲਈ ਆਪਣੇ ਅਧਿਕਾਰ ਖੇਤਰ ਹੇਠਲੀਆਂ ਸਬੰਧਤ ਅਦਾਲਤਾਂ ਨੂੰ ਵੀ ਸਲਾਹ ਦੇਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸੰਗਰੂਰ ਪੁਲਿਸ ਵੱਲੋਂ ਧੂਰੀ ਵਿੱਚ ਨਾਬਾਲਗ ਨਾਲ ਬਲਾਤਕਾਰ ਦੇ ਕੇਸ ਵਿੱਚ ਸੱਤ ਦਿਨਾਂ ’ਚ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ ਚੀਫ ਜਸਟਿਸ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਇਨ੍ਹਾਂ ਕੇਸਾਂ ’ਚ ਤੇਜ਼ੀ ਨਾਲ ਕੇਸ ਚਲਾਇਆ ਜਾਣਾ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਨਿਆਂ ਦੇ ਹੇਠ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ। ਕੈਪਟਨ ਨੇ ਫ਼ੌਜਦਾਰੀ ਦੰਡ ਵਿਧਾਨ ਦੀ ਧਾਰਾ 173 (1-ਏ) ਦੀ ਸੋਧੀ ਵਿਵਸਥਾ ਵੱਲ ਚੀਫ ਜਸਟਿਸ ਦਾ ਧਿਆਨ ਲਿਆਂਦਾ ਜਿਸ ਵਿੱਚ ਇੰਡੀਅਨ ਪੀਨਲ ਕੋਡ ਦੀ ਧਾਰਾ 376, 376 ਏ, 376 ਬੀ, 376 ਸੀ, 376 ਡੀ, 376 ਡੀ.ਏ., 376 ਡੀ.ਬੀ. ਤੇ 376 ਈ ਹੇਠ ਦਰਜ ਕੇਸਾਂ ਵਿੱਚ ਜਾਂਚ ਲਈ ਸਮਾਂ ਸੀਮਾ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਹੈ ਕਿ ਸੂਬਾ ਪੁਲੀਸ ਨੂੰ ਅਜਿਹੇ ਅਪਰਾਧਾਂ ਨਾਲ ਸਬੰਧਤ ਕੇਸਾਂ ਦੀ ਪੜਤਾਲ ਤੈਅ ਸਮਾਂ ਸੀਮਾ ਵਿੱਚ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ ਪੜਤਾਲ ਸਮੇਂ ਸਿਰ ਮੁਕੰਮਲ ਹੋਣ ਦੇ ਬਾਵਜੂਦ ਅਦਾਲਤਾਂ ਵਿਚ ਮੁਕੱਦਮੇ ਤੈਅ ਸਮੇਂ ਤੋਂ ਜ਼ਿਆਦਾ ਸਮਾਂ ਲੈਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤਾਂ ਨੂੰ ਨਿਆਂ ਵਿਚ ਦੇਰੀ ਕਾਰਨ ਆਮ ਲੋਕਾਂ ਨੂੰ ਠੇਸ ਪਹੁੰਚਦੀ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਪਟਵਾਰੀ ਦੀ ਹੋਟਲ 'ਚ ਅਜਿਹੀ ਹਾਲਤ 'ਚ ਮਿਲੀ ਲਾਸ਼, ਸਟਾਫ਼ ਨੇ ਦਰਵਾਜ਼ਾ ਖੋਲ੍ਹਿਆ ਤਾਂ...
Big News: ਵੱਡੀ ਵਾਰਦਾਤ, ਪਟਵਾਰੀ ਦੀ ਹੋਟਲ 'ਚ ਅਜਿਹੀ ਹਾਲਤ 'ਚ ਮਿਲੀ ਲਾਸ਼, ਸਟਾਫ਼ ਨੇ ਦਰਵਾਜ਼ਾ ਖੋਲ੍ਹਿਆ ਤਾਂ...
Punjab School Holiday: ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਪੰਜਾਬ 'ਚ 28 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸੋਮਵਾਰ ਨੂੰ ਵਿਦਿਅਕ ਅਤੇ ਸਰਕਾਰੀ ਅਦਾਰੇ ਕਿਉਂ ਰਹਿਣਗੇ ਬੰਦ?
ਫਿਰੋਜ਼ਪੁਰ 'ਚ ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਨਸ਼ੇ ਸਣੇ ਗ੍ਰਿਫਤਾਰ, 3.35 ਕਿਲੋ ਹੈਰੋਇਨ ਬਰਾਮਦ
ਫਿਰੋਜ਼ਪੁਰ 'ਚ ਕਾਊਂਟਰ ਇੰਟੈਲੀਜੈਂਸ ਦਾ ਇੰਸਪੈਕਟਰ ਨਸ਼ੇ ਸਣੇ ਗ੍ਰਿਫਤਾਰ, 3.35 ਕਿਲੋ ਹੈਰੋਇਨ ਬਰਾਮਦ
Punjab News: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਚੰਨੀ ਦੇ ਇਸ ਕਦਮ ਕਾਰਨ ਸਿਆਸਤ ਗਰਮਾਈ, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਚੰਨੀ ਦੇ ਇਸ ਕਦਮ ਕਾਰਨ ਸਿਆਸਤ ਗਰਮਾਈ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਚਲ ਤੇਜ਼, ਹੁਣ ਭਾਜਪਾ ਨੇ ਧੂਰੀ ਤੋਂ ਐਲਾਨਿਆ ਉਮੀਦਵਾਰ, ਇਸ ਸੀਨੀਅਰ ਆਗੂ ਦੇ ਨਾਂਅ 'ਤੇ ਲੱਗੀ ਮੋਹਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
ਪੰਜਾਬ 'ਚ ਵੱਡੀ ਵਾਰਦਾਤ, ਮਾਂ-ਧੀ ਦਾ ਸ਼ਰੇਆਮ ਕਤਲ, ਭਰਾ ਬੋਲਿਆ- ਭੈਣ ਅਤੇ ਭਾਣਜੀ ਨੂੰ ਜੀਜੇ ਨੇ ਮਾਰਿਆ, ਚਾਕੂ ਨਾਲ ਕੀਤਾ ਲਹੂ-ਲੁਹਾਣ...
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
28, 29 ਅਤੇ 30 ਸਤੰਬਰ ਨੂੰ ਖੁੱਲ੍ਹੇ ਰਹਿਣਗੇ ਦੇਸ਼ ਭਰ ਦੇ ਸਹਿਕਾਰੀ ਬੈਂਕ, ਨਹੀਂ ਕਰਨਗੇ ਹੜਤਾਲ
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਲੁਧਿਆਣਾ 'ਚ ਥਾਣਾ ਡੇਹਲੋਂ ਦਾ SHO ਲਾਈਨ ਹਾਜ਼ਰ, ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਸਤੰਬਰ 2026
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
ATM ਤੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡੀ ਖ਼ਬਰ!  SBI ਨੇ ਕੀਤਾ ਵੱਡਾ ਐਲਾਨ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
Toll Plaza Rule : ਟੋਲ ਪਲਾਜ਼ਾ ’ਤੇ ਲੱਗੀ ਲੰਬੀ ਲਾਈਨ ਤਾਂ ਕੀ ਟੋਲ ਨਹੀਂ ਦੇਣਾ ਪਵੇਗਾ? NHAI ਨੇ ਦੱਸੀ ਸੱਚਾਈ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
MP ਅੰਮ੍ਰਿਤਪਾਲ ਸਿੰਘ 2 ਸੀਟਾਂ ਤੋਂ ਲੜ ਸਕਦੇ ਨੇ 2027 ਦੀਆਂ ਚੋਣਾਂ , ਧੂਰੀ ’ਚ CM ਮਾਨ ਨਾਲ ਮੁਕਾਬਲੇ ਦੀ ਚਰਚਾ
Embed widget