ਪੜਚੋਲ ਕਰੋ

ਕਰਤਾਰਪੁਰ ਲਾਂਘੇ ਬਾਰੇ ਬੋਲ ਕੇ ਕਸੂਤੇ ਘਿਰੇ ਕੈਪਟਨ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਤਾਰਪੁਰ ਲਾਂਘੇ ਬਾਰੇ ਬੋਲ ਕੇ ਕਸੂਤੇ ਘਿਰ ਗਏ ਹਨ। ਦੇਸ਼-ਵਿਦੇਸ਼ ਵਿੱਚੋਂ ਕੈਪਟਨ ਦੇ ਬਿਆਨ ਦੀ ਅਲੋਚਨਾ ਹੋ ਰਹੀ ਹੈ। ਕੈਪਟਨ ਨੇ ਕਰਤਾਰਪੁਰ ਲਾਂਘੇ ਨੂੰ ਪਾਕਿਸਤਾਨ ਫੌਜ ਦੀ ਸਾਜਿਸ਼ ਦੱਸਿਆ ਸੀ। ਕੈਪਟਨ ਦੇ ਇਸ ਬਿਆਨ ਨੇ ਸਿੱਖਾਂ ਅੰਦਰ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ। ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਕੈਪਟਨ ਦੇ ਇਸ ਬਿਆਨ ਦੀ ਨਿਖੇਧੀ ਹੋ ਰਹੀ ਹੈ। ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਨਾਲ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਚੱਲ ਰਹੀ ਪ੍ਰਕਿਰਿਆ ਨੂੰ ਧੱਕਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਇਸ ਤਰ੍ਹਾਂ ਦੇ ਬਿਆਨ ਆਪਣੇ ਸਿਆਸੀ ਹਿੱਤਾਂ ਕਰਕੇ ਹੀ ਦੇ ਰਹੇ ਹਨ। ਇਸੇ ਤਰ੍ਹਾਂ ਯੂਨਾਈਟਿਡ ਖਾਲਸਾ ਦਲ ਯੂਕੇ ਦੇ ਜਨਰਲ ਸਕੱਤਰ ਲਵਸ਼ਿੰਦਰ ਸਿੰਘ ਡੱਲੇਵਾਲ ਨੇ ਕਿਹਾ ਕਿ ਕੈਪਟਨ ਕੇਂਦਰ ਦੀ ਸ਼ਹਿ ’ਤੇ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੋਸਤੀ ਦੀ ਪਹਿਲਕਦਮੀ ਕਰਕੇ ਭਾਜਪਾ ਦਾ ਏਜੰਡਾ ਫੇਲ੍ਹ ਕਰ ਦਿੱਤਾ ਹੈ, ਜਿਹੜਾ ਉਨ੍ਹਾਂ ਨੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਵਰਤਣਾ ਸੀ। ਇਸੇ ਕਰਕੇ ਪਾਕਿਸਤਾਨ ਨੂੰ ਅਤਿਵਾਦੀ ਸਰਗਰਮੀਆਂ ਦੇ ਕੇਂਦਰ ਵਜੋਂ ਉਭਾਰ ਕੇ ਭਾਜਪਾ ਹਿੰਦੂ ਵੋਟਾਂ ਲੈਣਾ ਚਾਹੁੰਦੀ ਹੈ। ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਵੀ ਸੋਸ਼ਲ ਮੀਡੀਆ ’ਤੇ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਬਾਰੇ ਕਿਹਾ ਕਿ ਵਾਘਾ ਸਰਹੱਦ ਤੋਂ ਵੀ ਸਿੱਖ ਤੇ ਹਿੰਦੂ ਭਾਈਚਾਰੇ ਦੇ ਲੋਕ ਪਾਕਿਸਤਾਨੀ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਹਨ। ਕਰਤਾਰਪੁਰ ਲਾਂਘਾ ਖੋਲ੍ਹਣ ਨਾਲ ਅਤਿਵਾਦ ਨਹੀਂ ਆ ਸਕਦਾ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, ਸੀਨੀਅਰ ਅਫਸਰ ਨੂੰ ED ਨੇ ਭੇਜਿਆ ਸੰਮਨ, CM ਮਾਨ ਦੇ...
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget