ਪੜਚੋਲ ਕਰੋ

ਕੈਪਟਨ ਨੇ ਸੋਨੀਆ ਗਾਂਧੀ ਕੋਲ ਕੀਤਾ ਵੱਡਾ ਦਾਅਵਾ

ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਸੋਨੀਆ ਗਾਂਧੀ ਨੇ ਕਾਂਗਰਸ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਉੱਤਰਣ ਦੀਆਂ ਹਦਾਇਤਾਂ ਦਿੱਤੀਆਂ ਹਨ। ਦਿਲਚਸਪ ਗੱਲ ਹੈ ਕਿ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਕਿਹਾ ਕਿ ਸੂਬਾ ਸਰਕਾਰਾਂ ਵਧੀਆ ਕੰਮ ਕਰ ਰਹੀਆਂ ਹਨ। ਇਸ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਵਾਲ ਕੀਤਾ ਕਿ ਜੇਕਰ ਸੂਬਾ ਸਰਕਾਰਾਂ ਸਹੀ ਕੰਮ ਕਰ ਰਹੀਆਂ ਹਨ ਤਾਂ ਫਿਰ ਲੋਕ ਸਭਾ ਚੋਣਾਂ ਵਿੱਚ ਹਾਰ ਕਿਉਂ ਹੋਈ?

ਚੰਡੀਗੜ੍ਹ: ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਸੋਨੀਆ ਗਾਂਧੀ ਨੇ ਕਾਂਗਰਸ ਦੀਆਂ ਸਰਕਾਰਾਂ ਵਾਲੇ ਰਾਜਾਂ ਨੂੰ ਲੋਕਾਂ ਦੀਆਂ ਉਮੀਦਾਂ ਉੱਤੇ ਖਰੇ ਉੱਤਰਣ ਦੀਆਂ ਹਦਾਇਤਾਂ ਦਿੱਤੀਆਂ ਹਨ। ਦਿਲਚਸਪ ਗੱਲ ਹੈ ਕਿ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਕਿਹਾ ਕਿ ਸੂਬਾ ਸਰਕਾਰਾਂ ਵਧੀਆ ਕੰਮ ਕਰ ਰਹੀਆਂ ਹਨ। ਇਸ 'ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸਵਾਲ ਕੀਤਾ ਕਿ ਜੇਕਰ ਸੂਬਾ ਸਰਕਾਰਾਂ ਸਹੀ ਕੰਮ ਕਰ ਰਹੀਆਂ ਹਨ ਤਾਂ ਫਿਰ ਲੋਕ ਸਭਾ ਚੋਣਾਂ ਵਿੱਚ ਹਾਰ ਕਿਉਂ ਹੋਈ? ਸੋਨੀਆ ਗਾਂਧੀ ਵੱਲੋਂ ਸ਼ੁੱਕਰਵਾਰ ਨੂੰ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਾਘੇਲ ਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਾਰਾਇਣਾਸਾਮੀ ਹਾਜ਼ਰ ਸਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਕੋਲ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਗਏ 161 ਵਾਅਦਿਆਂ ਵਿੱਚੋਂ 140 ਪਹਿਲਾਂ ਹੀ ਪੂਰੇ ਕਰ ਦਿੱਤੇ ਗਏ ਹਨ। ਬਾਕੀਆਂ ਨੂੰ ਪੂਰੇ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਤੇ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧਾਂ ਵਿਚਾਲੇ ਬਿਹਤਰ ਤਾਲਮੇਲ ਬਣਾਇਆ ਜਾ ਰਿਹਾ ਹੈ। ਉਹ ਲਗਾਤਾਰ ਵਿਧਾਇਕਾਂ ਤੇ ਹੋਰ ਪ੍ਰਤੀਨਿਧਾਂ ਕੋਲੋਂ ਰਿਪੋਰਟਾਂ ਹਾਸਲ ਕਰਦੇ ਰਹਿੰਦੇ ਹਨ ਤੇ ਚੋਣਾਂ ਦੌਰਾਨ ਕੀਤੇ ਵਾਅਦੇ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 42 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਲਿਆਂਦਾ ਗਿਆ ਹੈ। ਮੁੱਖ ਮੰਤਰੀਆਂ ਦੇ ਦਾਅਵੇ ਸੁਣ ਕੇ ਸੋਨੀਆ ਗਾਂਧੀ ਨੇ ਪੁੱਛਿਆ ਕਿ ਫਿਰ ਲੋਕ ਸਭਾ ਚੋਣਾਂ ਵਿੱਚ ਹਾਰ ਕਿਵੇਂ ਹੋਈ? ਉਨ੍ਹਾਂ ਕਿਹਾ, ‘‘ਮੈਂ ਇਹ ਕਹਿਣਾ ਚਾਹੁੰਦੀ ਹਾਂ ਕਿ ਪੰਜਾਬ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਪੁੱਡੂਚੇਰੀ ਵਰਗੇ ਜਿਨ੍ਹਾਂ ਰਾਜਾਂ ਵਿੱਚ ਅਸੀਂ ਸੱਤਾ ਵਿੱਚ ਹਨ, ਉੱਥੇ ਸਾਡੀ ਵਿਸ਼ੇਸ਼ ਜ਼ਿੰਮੇਵਾਰੀ ਹੈ। ਇਹ ਰਾਜ ਸੰਵੇਦਨਸ਼ੀਲ ਤੇ ਜਵਾਬਦੇਹ ਪ੍ਰਬੰਧ, ਜ਼ਿੰਮੇਵਾਰੀ ਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਉਦਹਾਰਨ ਬਣਨੇ ਚਾਹੀਦੇ ਹਨ।’’

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
ਪੰਜਾਬ ਸਿਆਸਤ 'ਚ ਵੱਡੀ ਹਲਚਲ, 'ਆਮ ਆਦਮੀ ਪਾਰਟੀ' ਵੱਲੋਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ; ਅਹੁਦੇਦਾਰਾਂ ਨੂੰ ਨਵੀਂ ਜ਼ਿੰਮੇਵਾਰੀ ਮਿਲੀ; ਲਿਸਟ 'ਚ ਇਹ ਨਾਮ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
Embed widget