ਪੜਚੋਲ ਕਰੋ

ਆਰਥਿਕਤਾ ਨਹੀਂ ਮੋਦੀ ਸਰਕਾਰ ਦਾ ਕੁਝ ਹੋਰ ਹੀ ਏਜੰਡਾ!

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਦੇ ਬਜਟ ਨੂੰ ਸਿਰਫ ਸੋਸ਼ੇਬਾਜ਼ੀ ਦੇ ਐਲਾਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਬਜਟ ਰਾਹੀਂ ਸਾਫ ਕਰ ਦਿੱਤਾ ਕਿ ਆਰਥਿਕਤਾ ਉਨ੍ਹਾਂ ਦੀ ਪਹਿਲ ਨਹੀਂ ਹੈ ਸਗੋਂ ਉਨ੍ਹਾਂ ਦਾ ਏਜੰਡਾ ਨਾਕਰਾਤਮਕ ਤੇ ਵੰਡ ਪਾਊ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕੁਝ ਨਹੀਂ, ਜਿਹੜਾ ਆਰਥਿਕ ਸੁਧਾਰਾਂ ਦਾ ਰਾਹ ਪੱਧਰਾ ਕਰੇ ਜਾਂ ਜਨਤਕ ਖ਼ਪਤ ਨੂੰ ਵਧਾ ਸਕੇ ਜਿਸ ਨਾਲ ਆਰਥਿਕਤਾ ਮੁੜ ਲੀਹਾਂ ਉਤੇ ਖੜ੍ਹੀ ਹੋ ਸਕੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਸਰਕਾਰ ਦੇ ਬਜਟ ਨੂੰ ਸਿਰਫ ਸੋਸ਼ੇਬਾਜ਼ੀ ਦੇ ਐਲਾਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਸ ਬਜਟ ਰਾਹੀਂ ਸਾਫ ਕਰ ਦਿੱਤਾ ਕਿ ਆਰਥਿਕਤਾ ਉਨ੍ਹਾਂ ਦੀ ਪਹਿਲ ਨਹੀਂ ਹੈ ਸਗੋਂ ਉਨ੍ਹਾਂ ਦਾ ਏਜੰਡਾ ਨਾਕਰਾਤਮਕ ਤੇ ਵੰਡ ਪਾਊ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕੁਝ ਨਹੀਂ, ਜਿਹੜਾ ਆਰਥਿਕ ਸੁਧਾਰਾਂ ਦਾ ਰਾਹ ਪੱਧਰਾ ਕਰੇ ਜਾਂ ਜਨਤਕ ਖ਼ਪਤ ਨੂੰ ਵਧਾ ਸਕੇ ਜਿਸ ਨਾਲ ਆਰਥਿਕਤਾ ਮੁੜ ਲੀਹਾਂ ਉਤੇ ਖੜ੍ਹੀ ਹੋ ਸਕੇ।

ਆਰਥਿਕਤਾ ਨਹੀਂ ਮੋਦੀ ਸਰਕਾਰ ਦਾ ਕੁਝ ਹੋਰ ਹੀ ਏਜੰਡਾ!

ਮੁੱਖ ਮੰਤਰੀ ਨੇ ਕਿਹਾ ਕਿ ਬਜਟ ਵਿੱਚ ਬਿਆਨਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ ਜਿਹੜਾ ਸਮਾਜ ਦੇ ਕਿਸੇ ਵੀ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦਾ ਹੋਵੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਜਟ ਵਪਾਰੀਆਂ ਦੀਆਂ ਭਾਵਨਾਨਾਂ ਨੂੰ ਮੁੜ ਸੁਰਜੀਤ ਕਰਨ ਦੀ ਬਜਾਏ ਦਿਸ਼ਾ ਤੇ ਸੋਚ ਰਹਿਤ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਇੱਛਾਵਾਂ ਤੇ ਲੋੜਾਂ ਦੀ ਕੋਈ ਪ੍ਰਵਾਹ ਨਹੀਂ ਹੈ ਜਿਸ ਕਰਕੇ ਇਹ ਅਰਥਵਿਵਸਥਾ ਨੂੰ ਹੋਰ ਨਿਵਾਣ ਵੱਲ ਲੈ ਕੇ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਧ ਕਰਦਾ ਹੈ ਕਿ ਕੇਂਦਰ ਦੀ ਅਰਥ ਵਿਵਸਥਾ ਨੂੰ ਦਰਪੇਸ਼ ਸਮੱਸਿਆਵਾਂ ਨੂੰ ਨਜਿੱਠਣ ਦਾ ਕੋਈ ਇਰਾਦਾ ਨਹੀਂ। ਬਜਟ ਨੇ ਹਰੇਕ ਦੀਆਂ ਉਮੀਦਾਂ ਨੂੰ ਢਾਹ ਲਾਈ ਹੈ। ਜਿਹੜੇ ਕਿਸਾਨ ਕਰਜ਼ੇ ਤੇ ਪਰਾਲੀ ਸਾੜਨ ਦੀ ਚੁਣੌਤੀ ਦੇ ਟਾਕਰੇ ਲਈ ਕੋਈ ਹੱਲ ਦੀ ਉਡੀਕ ਕਰ ਰਹੇ ਸਨ, ਉਨ੍ਹਾਂ ਪੱਲੇ ਨਿਰਾਸ਼ਾ ਪਈ। ਉਦਯੋਗ ਅਣਗੌਲੇ ਗਏ, ਨੌਜਵਾਨ ਵੀ ਹਨੇਰੇ ਵਿੱਚੋਂ ਆਸ ਦੀ ਕਿਰਨ ਦੇਖਦਾ ਰਹਿ ਗਿਆ, ਜਿਸ ਨੂੰ ਸਰਕਾਰ ਨੇ ਹੋਰ ਵੀ ਹਨੇਰੇ ਵਿੱਚ ਸੁੱਟ ਦਿੱਤਾ।

ਟਾਪ ਹੈਡਲਾਈਨ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget