ਪੜਚੋਲ ਕਰੋ

ਡੇਰਾ ਨਿਰੰਕਾਰੀ 'ਤੇ ਹਮਲੇ ਨੂੰ 1978 ਦੇ ਕਾਂਡ ਨਾਲ ਨਾ ਜੋੜਿਆ ਜਾਵੇ: ਕੈਪਟਨ

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਰਾਜਾਸਾਂਸੀ ਵਿੱਚ ਡੇਰਾ ਨਿਰੰਕਾਰੀ 'ਤੇ ਹੋਏ ਹਮਲੇ ਨੂੰ ਤਿੰਨ ਦਹਾਕੇ ਪਹਿਲਾਂ 1978 ਵਿੱਚ ਨਿਰੰਕਾਰੀ ਕਾਂਡ ਨਾਲ ਜੋੜ ਕੇ ਨਾ ਵੇਖਿਆ ਜਾਏ। ਇਹ ਹਮਲਾ ਬਿਲਕੁੱਲ ਵੱਖਰਾ ਹੈ ਤੇ ਇੱਕ ਅੱਤਵਾਦੀ ਹਮਲਾ ਹੈ। ਅੱਜ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਨੇ ਕਿਹਾ ਕਿ ਸਰਕਾਰ ਇਸ ਹਮਲੇ ਨੂੰ ਪੂਰਾ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਨੇ ਇਹ ਵੀ ਆਖਿਆ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ। ਇਸ ਮਾਮਲੇ ਦੀ ਜਾਂਚ ਐਨਆਈਏ ਵੀ ਕਰ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਕੁਝ ਜ਼ਿਆਦਾ ਕਹਿਣਾ ਬਹੁਤ ਜਲਦੀ ਹੋਵੇਗੀ ਕਿਉਂਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੱਖ ਮੰਤਰੀ ਨੇ ਸਕੈੱਚ ਜਾਰੀ ਹੋਣ ਦੀ ਗੱਲ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦੇ ਮੂੰਹ ਢੱਕੇ ਹੋਏ ਸਨ। ਉਹ ਸਕੈੱਚ ਕਿਵੇਂ ਕੀਤੇ ਜਾ ਸਕਦੇ ਹਨ। ਇਸ ਤੋਂ ਪਹਿਲਾਂ ਕਈ ਚੈਨਲਾਂ 'ਤੇ ਸਕੈੱਚ ਜਾਰੀ ਹੋਣ ਦੀ ਗੱਲ ਚੱਲ ਰਹੀ ਸੀ ਜਿਸ ਨੂੰ ਮੁੱਖ ਮੰਤਰੀ ਨੇ ਸਿਰੇ ਤੋਂ ਖਾਰਜ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਡੇਰਿਆਂ ਦੀ ਸੁਰੱਖਿਆ ਵਧਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁਆਵਜ਼ੇ ਦਾ ਪਹਿਲਾਂ ਹੀ ਐਲਾਨ ਕੀਤਾ ਹੈ। ਮੁੱਖ ਮੰਤਰੀ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਜ਼ਖ਼ਮੀਆਂ ਨੂੰ ਵੀ ਮਿਲੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਾਈ ਅਲਰਟ ਸੀ। ਹਰ ਪਾਸੇ ਨਾਕਾਬੰਦੀ ਸੀ ਪਰ ਹਰ ਗੱਡੀ ਦੀ ਜਾਂਚ ਕਰਨਾ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਇਹ ਇੱਕ ਮਾੜੀ ਘਟਨਾ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਛੇਤੀ ਹੀ ਦੋਸ਼ੀਆਂ ਤੱਕ ਪੁੱਜਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਨਿਰੰਕਾਰੀ ਮਿਸ਼ਨ ਦੇ ਉੱਤਰੀ ਭਾਰਤ ਦੀ ਮੁਖੀ ਜੋਗਿੰਦਰ ਕੌਰ ਵੀ ਮੁੱਖ ਮੰਤਰੀ ਨਾਲ ਗੁਰੂ ਨਾਨਕ ਹਸਪਤਾਲ ਵਿੱਚ ਪੁੱਜੀ। ਉਨ੍ਹਾਂ ਕਿਹਾ ਕਿ ਉਹ ਜਾਂਚ ਵਿੱਚ ਸਹਿਯੋਗ ਕਰਨਗੇ। ਕੈਪਟਨ ਨੇ ਆਮ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦੇ ਸੈਨਾ ਮੁਖੀ ਵੱਲੋਂ ਹਮਲੇ ਕਰਵਾਉਣ ਦੇ ਬਿਆਨ 'ਤੇ ਕਿਹਾ ਕਿ ਫੂਲਕਾ ਅਨਸਟੇਬਲ ਹਨ।

ਟਾਪ ਹੈਡਲਾਈਨ

AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ

ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ

Parvinder Jhota ਮਾਮਲੇ 'ਚ 31 ਅਕਤੂਬਰ ਨੂੰ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਘਰਾਂ ਦਾ ਹੋਵੇਗਾ ਘਿਰਾਓ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ

ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ

ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026

DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!

Embed widget