ਪੜਚੋਲ ਕਰੋ
Advertisement
ਕੈਪਟਨ ਫਿਰ PGI ਦਾਖ਼ਲ, ਲੇਜ਼ਰ ਤਕਨੀਕ ਨਾਲ ਹੋ ਸਕਦਾ ਆਪ੍ਰੇਸ਼ਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਗੁਰਦੇ ਵਿੱਚ ਪਥਰੀ ਹੋਣ ਕਰਕੇ ਦਰਦ ਉੱਠਣ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਲੇਜ਼ਰ ਤਕਨੀਕ ਨਾਲ ਮੁੱਖ ਮੰਤਰੀ ਦਾ ਆਪ੍ਰੇਸ਼ਨ ਹੋ ਸਕਦਾ ਹੈ।
ਇਹ ਵੀ ਪੜ੍ਹੋ- ਕੈਪਟਨ ਫਿਰ ਪਹੁੰਚੇ ਪੀਜੀਆਈ, ਡਾਕਟਰਾਂ ਵੱਲੋਂ ਆਰਾਮ ਦੀ ਸਲਾਹ
ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਦੀ ਸਿਹਤ ਢਿੱਲੀ ਰਹਿ ਰਹੀ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਪੀਜੀਆਈ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਡਾਕਟਰਾਂ ਨੇ ਉਨ੍ਹਾਂ ਨੂੰ ਜਾਂਚ ਲਈ ਹਸਪਤਾਲ ਬੁਲਾਇਆ ਸੀ ਤੇ ਦੋ ਦਿਨਾਂ ਤਕ ਆਰਾਮ ਕਰਨ ਦੀ ਸਲਾਹ ਦਿੱਤੀ ਸੀ। ਡਾਕਟਰ ਲਗਾਤਾਰ ਉਨ੍ਹਾਂ ਦੇ ਚੈਕਅੱਪ ਕਰ ਰਹੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਾਲੀਵੁੱਡ
ਸਪੋਰਟਸ
ਤਕਨਾਲੌਜੀ
ਪੰਜਾਬ
Advertisement