ਪੜਚੋਲ ਕਰੋ

ਅੰਬੇਦਕਰ ਦੇ ਜਨਮ ਦਿਨ 'ਤੇ ਕੈਪਟਨ ਨੇ ਦਲਿਤਾਂ ਵਾਸਤੇ ਖੋਲ੍ਹਿਆ ਦਿਲ ਤੇ ਖਜ਼ਾਨਾ

ਜਲੰਧਰ: ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਹਾੜੇ 'ਤੇ ਹੋਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਕਰਜ਼ਾ ਮੁਆਫ ਕਰਨ ਦੀ ਸਕੀਮ ਸ਼ੁਰੂ ਕੀਤੀ। ਕੈਬਨਿਟ ਦੇ ਦਲਿਤ ਮੰਤਰੀਆਂ ਨਾਲ ਪਹੁੰਚੇ ਕੈਪਟਨ ਨੇ ਦਲਿਤਾਂ ਵਾਸਤੇ ਦਿਲ ਅਤੇ ਖਜ਼ਾਨਾ ਦੋਵੇਂ ਖੋਲ ਦਿੱਤੇ।   ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਹੋਰ ਗ਼ਰੀਬ ਲੋਕਾਂ ਦਾ ਵੀ ਕਰਜ਼ਾ ਸਰਕਾਰ ਮੁਆਫ਼ ਕਰ ਰਹੀ ਹੈ। ਇਸੇ ਦੀ ਸ਼ੁਰੂਆਤ ਅੱਜ ਜਲੰਧਰ ਤੋਂ ਕੀਤੀ ਗਈ ਹੈ। ਇਸ ਤਹਿਤ ਅਨੁਸੂਚਿਤ ਜਾਤੀ ਤੇ ਜਨਜਾਤੀ ਦੇ ਲੋਕਾਂ ਦਾ 50 ਹਜ਼ਾਰ ਤੱਕ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ 'ਤੇ ਦਿਲਤ ਵਿਰੋਧੀ ਹੋਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਐਸ.ਸੀ. ਐਕਟ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲੇ ਵੀ ਇਸ ਦੇਸ਼ ਵਿੱਚ ਲੋਕ ਨੇ ਜਿਨ੍ਹਾਂ ਨੂੰ 2 ਵਕਤ ਦੀ ਰੋਟੀ ਨਹੀਂ ਮਿਲਦੀ। ਉਨਾਂ ਦਾ ਇੱਕ ਹੋਰ ਹੱਕ ਖੋਹਿਆ ਜਾ ਰਿਹਾ ਹੈ। ਕੈਪਟਨ ਨੇ ਦਲਿਤ ਸਮਾਜ ਦੇ ਲੋਕਾਂ ਵਾਸਤੇ ਹੋਰ ਕਈ ਆਰਥਿਕ ਮਦਦ ਦਾ ਐਲਾਨ ਵੀ ਕੀਤਾ। ਕੈਪਟਨ ਨੇ ਕਿਹਾ ਕਿ ਸੰਵਿਧਾਨ ਦੀ 25ਵੀਂ ਸੋਧ ਨੂੰ ਅਸੀਂ ਲਾਗੂ ਕਰਾਂਗੇ। ਕੈਪਟਨ ਨੇ ਖੁਰਾਲਗੜ ਦੇ ਰਵੀਦਾਸ ਮੈਮੋਰੀਅਲ ਵਾਸਤੇ 20 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ। ਜਲੰਧਰ ਦੀ ਬੂਟਾ ਮੰਡੀ ਵਿੱਚ ਡਾ. ਅੰਬੇਡਕਰ ਦੇ ਨਾਂ 'ਤੇ ਕਾਲਜ ਖੋਲ੍ਹਣ ਦੀ ਗੱਲ ਵੀ ਆਖੀ। ਕੈਪਟਨ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਡਾ. ਅੰਬੇਡਕਰ ਚੇਅਰ ਵਾਸਤੇ ਫੰਡ ਦੇਣਾ ਬੰਦ ਕਰ ਦਿੱਤਾ ਸੀ ਅਸੀਂ ਉਸ ਵਾਸਤੇ ਮੁੜ ਫੰਡ ਸ਼ੁਰੂ ਕਰਾਂਗੇ ਤਾਂ ਜੋ ਨੌਜਵਾਨ ਪੀੜੀ ਉੱਥੇ ਰਿਸਰਚ ਕਰ ਸਕੇ। ਸੂਬਾ ਪੱਧਰੀ ਸਮਾਗਮ ਵਿੱਚ ਕੈਪਟਨ ਦੇ ਨਾਲ ਮੰਤਰੀ ਸਾਧੂ ਸਿੰਘ ਧਰਮਸੋਤ, ਮੰਤਰੀ ਚਰਨਜੀਤ ਚੰਨੀ, ਸਿੱਖਿਆ ਮੰਤਰੀ ਅਰੁਣਾ ਚੌਧਰੀ, ਐਮ.ਪੀ. ਸੰਤੋਖ ਚੌਧਰੀ, ਐਮ.ਪੀ. ਸੁਨੀਲ ਜਾਖੜ ਤੋਂ ਇਲਾਵਾ ਜਲੰਧਰ ਤੇ ਹੁਸ਼ਿਆਰਪੁਰ ਦੇ ਕਈ ਵਿਧਾਇਕ ਸ਼ਾਮਿਲ ਸਨ। ਜ਼ਿਆਦਾਤਰ ਮੰਤਰੀ ਡਾ. ਅੰਬੇਡਕਰ ਬਾਰੇ ਗੱਲ ਕਰਨ ਦੀ ਥਾਂ ਪਿਛਲੀ ਸਰਕਾਰ ਦੇ ਦਲਿਤ ਵਿਰੋਧੀ ਹੋਣ ਦੀ ਗੱਲ ਆਖ ਕੇ ਉਨ੍ਹਾਂ 'ਤੇ ਹੀ ਅਟੈਕ ਕਰਦੇ ਰਹੇ। ਕੈਬਨਿਟ ਮੰਤਰੀ ਚਰਨਜੀਤ ਚੰਨੀ, ਐਮਪੀ ਚੌਧਰੀ ਸੰਤੋਖ ਅਤੇ ਐਮਪੀ ਸੁਨੀਲ ਜਾਖੜ ਡਾ. ਅੰਬੇਡਕਰ ਦੇ ਬਹਾਨੇ ਪਿਛਲੀ ਸਰਕਾਰ 'ਤੇ ਹੀ ਹਮਲੇ ਕਰਦੇ ਨਜ਼ਰ ਆਏ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Ration Card News : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ , ਸ਼ਰਤਾਂ 'ਚ ਦਿੱਤੀ ਢਿੱਲ
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ
Punjab ‘ਚ 3 ਕਰੋੜ ਦੀ ਲਾਟਰੀ ਜਿੱਤਣ ਵਾਲਾ ਵਿਅਕਤੀ ਲਾਪਤਾ ! ਤੀਜੇ ਦਿਨ ਵੀ ਕਲੇਮ ਕਰਨ ਨਹੀਂ ਪਹੁੰਚਿਆ

ਵੀਡੀਓਜ਼

ਅਸੀਂ ਪੰਜਾਬ ਨੂੰ ਲੁੱਟਣ ਨਹੀਂ, ਸੇਵਾ ਕਰਨ ਆਏ ਹਾਂ! ਸੁਖਬੀਰ ਬਾਦਲ
ਅਕਾਲੀਆਂ ਨੇ CM ਮਾਨ ਨੂੰ ਘੇਰਿਆ! ਸੁਣ ਕੇ ਹਰ ਕੋਈ ਰਹਿ ਗਿਆ ਹੈਰਾਨ
ਮਜੀਠੀਆ ਨੇ CM ਮਾਨ ਨੂੰ ਦਿੱਤੀ ਚੇਤਾਵਨੀ! ਸਿਆਸਤ ‘ਚ ਮਚੀ ਹਲਚਲ
ਪੰਜਾਬ ਦੀ ਲੁੱਟ ‘ਤੇ ਮਜੀਠੀਆ ਭੜਕੇ! ਮਾਨ ਸਰਕਾਰ ਨੂੰ ਘੇਰਿਆ
Karan Aujla Chandigarh Show ਮੇਰੀ ਮਿਹਨਤ ਦਾ ਅੱਜ ਮੁੱਲ ਪਿਆ! ਮੇਰਾ ਚਾਚਾ ਵੀ ਵੇਖਣ ਆ ਗਿਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Punjab News: ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
ਪੰਜਾਬ ਦੇ ਵੱਡੇ ਅਧਿਕਾਰੀਆਂ ਵਿਚਾਲੇ ਮੱਚਿਆ ਹੜਕੰਪ, ਜਾਣੋ ਕਿਉਂ ਡਿੱਗੀ ਗਾਜ਼? ਇਸ ਕਾਰਨ ਹੋਈ ਵੱਡੀ ਕਾਰਵਾਈ...
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
 Jalandhar 'ਚ ਮਹਿਲਾ ਨੇ ਇੱਕ ਕਾਰੋਬਾਰੀ 'ਤੇ ਲਗਾਇਆ ਜ਼ਬਰ ਜਿਨਾਹ ਦਾ ਆਰੋਪ ,ਵਪਾਰੀ ਨੇ ਆਰੋਪਾਂ ਨੂੰ ਨਕਾਰਿਆ
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Bihar Rajya Sabha ਚੋਣਾਂ 'ਚ ਮਹਾਂਗਠਜੋੜ ਨੂੰ ਝਟਕਾ,  NDA ਨੇ ਜਿੱਤੀਆਂ ਸਾਰੀਆਂ 5 ਸੀਟਾਂ , ਵੋਟ ਪਾਉਣ ਨਹੀਂ ਪਹੁੰਚੇ ਮਹਾਂਗਠਜੋੜ ਦੇ 4 ਵਿਧਾਇਕ  
Gold Price Down: ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
ਆਮ ਜਨਤਾ ਦੇ ਖਿੜੇ ਚਿਹਰੇ, ਸੋਨਾ-ਚਾਂਦੀ ਹੋਇਆ ਸਸਤਾ! ਸੋਮਵਾਰ ਨੂੰ 10 ਗ੍ਰਾਮ ਦੇ ਇੰਨੇ ਡਿੱਗੇ ਰੇਟ?
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, 'ਆਮ ਆਦਮੀ ਪਾਰਟੀ' ਨੂੰ ਛੱਡ ਸਾਥੀਆਂ ਸਣੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਇਆ ਮਸ਼ਹੂਰ ਆਗੂ...
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ-
Faridkot News : ਪੰਜਾਬ ਬਚਾਓ ਰੈਲੀ 'ਚ ਬੋਲੇ ਸੁਖਬੀਰ ਬਾਦਲ ,ਕਿਹਾ- "ਮੈਂ ਸੂਬੇ 'ਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਖਤਮ ਕਰ ਦੇਵਾਂਗਾ'
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Punjab Holidays: ਪੰਜਾਬ 'ਚ 3 ਛੁੱਟੀਆਂ ਦਾ ਐਲਾਨ! ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...?
Embed widget