ਪੜਚੋਲ ਕਰੋ

ਕੈਪਟਨ ਅਮਰਿੰਦਰ ਦੀ ਹਾਲਤ ਸੁਧਰੀ, ਪੀਜੀਆਈ 'ਚੋਂ ਮਿਲੀ ਛੁੱਟੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਲਤ ਸੁਧਰ ਗਈ ਹੈ। ਅੱਜ ਸਵੇਰੇ ਚੈੱਅਪ ਮਗਰੋਂ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਵਿੱਚੋਂ ਛੁੱਟੀ ਮਿਲ ਗਈ ਹੈ। ਕੈਪਟਨ ਅਮਰਿੰਦਰ ਨੂੰ ਲੰਘੇ ਦਿਨ ਬੁਖਾਰ ਕਰਕੇ ਪੀਜੀਆਈ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਨੂੰ ਹਲਕਾ ਬੁਖ਼ਾਰ ਸੀ। ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਸਲ ਜਾਣਕਾਰੀ ਅੁਨਸਾਰ ਉਨ੍ਹਾਂ ਦੇ ਕਈ ਟੈਸਟ ਕੀਤੇ ਗਏ। ਇਹ ਟੈਸਟ ਦੇਰ ਰਾਤ ਕੀਤੇ ਗਏ ਤੇ ਅੱਜ ਸਵੇਰੇ ਉਨ੍ਹਾਂ ਨੂੰ ਪੀਜੀਆਈ ਤੋਂ ਛੁੱਟੀ ਮਿਲ ਗਈ। ਉਨ੍ਹਾਂ ਨੇ ਸਰੀਰ ’ਚ ਦਰਦ ਤੇ ਛਾਤੀ ਭਾਰੀ ਹੋਣ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੀਜੀਆਈ ਦੇ ਡਾਕਟਰਾਂ ਨੇ ਉਨ੍ਹਾਂ ਦਾ ਸਰਕਾਰੀ ਰਿਹਾਇਸ਼ ਵਿਖੇ ਚੈੱਕ ਅਪ ਕੀਤਾ ਤੇ ਪੀਜੀਆਈ ਆ ਕੇ ਕੁਝ ਟੈਸਟ ਕਰਾਉਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਨੂੰ ਬੁੱਧਵਾਰ ਦੁਪਹਿਰੇ ਪੀਜੀਆਈ ਲਿਜਾਇਆ ਗਿਆ। ਉਨ੍ਹਾਂ ਦੇ ਬਹੁਤੇ ਟੈਸਟ ਠੀਕ ਆਏ ਪਰ ਕੁਝ ਟੈਸਟ ਹੋਰ ਕੀਤੇ ਜਾਣੇ ਸੀ ਜਿਸ ਕਰਕੇ ਉਹ ਰਾਤ ਹਸਪਤਾਲ ਹੀ ਰਹੇ।

ਟਾਪ ਹੈਡਲਾਈਨ

Barnala 'ਚ ਬਾਈਕ ਨੂੰ ਟੱਕਰ ਮਾਰ ਦਰੱਖਤ ਨਾਲ ਟਕਰਾਈ ਕਾਰ, ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ  

ਦੇਹਰਾਦੂਨ ਬਾਰਡਰ 'ਤੇ 200 ਨਿਹੰਗ ਡੱਟੇ, SSP ਨੂੰ ਅਲਟੀਮੇਟਮ; ਸਾਥੀਆਂ ਦੀ ਰਿਹਾਈ ਨਾ ਹੋਈ ਤਾਂ ਕਰਨਗੇ ਕੂਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 
Punjab 'ਚ 3 ਟ੍ਰੈਫਿਕ ਨਿਯਮ ਤੋੜਨਾ ਪਵੇਗਾ ਮਹਿੰਗਾ, ਹੁਣ ਮੌਕੇ 'ਤੇ ਨਹੀਂ ਕੱਟੇਗਾ ਚਲਾਨ, ਜਾਣਾ ਪਵੇਗਾ ਅਦਾਲਤ

Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ

ਇਸ ਦੇਸ਼ 'ਚ ਅਜਾਨ 'ਤੇ ਲੱਗੇਗਾ ਬੈਨ! ਸਰਕਾਰ ਨੇ ਕਿਹਾ- ਛੱਤਾਂ 'ਤੇ ਨਹੀਂ ਗੂੰਜਣੀ ਚਾਹੀਦੀ ਅਵਾਜ਼...

Embed widget