ਪੜਚੋਲ ਕਰੋ

ਬੈਂਸ ਦੀ ਗ੍ਰਿਫ਼ਤਾਰੀ 'ਤੇ ਕੈਪਟਨ ਦਾ ਵੱਡਾ ਖ਼ੁਲਾਸਾ

ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਡੀਸੀ ਨਾਲ ਬਦਸਲੂਕੀ ਦੀ ਵੀਡੀਓ ਵੇਖਣ ਬਾਅਦ ਉਨ੍ਹਾਂ ਨੇ ਹੀ ਬੈਂਸ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਸੀ। ਕੈਪਟਨ ਨੇ ਕਿਹਾ ਕਿ ਉਹ ਡੀਸੀ ਦੇ ਨਾਲ ਖੜ੍ਹੇ ਹਨ ਤੇ ਆਪਣੇ ਅਫ਼ਸਰਾਂ ਨਾਲ ਬਦਸਲੂਕੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਬਟਾਲਾ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ। ਇਸ ਬਾਬਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਡੀਸੀ ਨਾਲ ਬਦਸਲੂਕੀ ਦੀ ਵੀਡੀਓ ਵੇਖਣ ਬਾਅਦ ਉਨ੍ਹਾਂ ਨੇ ਹੀ ਬੈਂਸ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਸੀ। ਕੈਪਟਨ ਨੇ ਕਿਹਾ ਕਿ ਉਹ ਡੀਸੀ ਦੇ ਨਾਲ ਖੜ੍ਹੇ ਹਨ ਤੇ ਆਪਣੇ ਅਫ਼ਸਰਾਂ ਨਾਲ ਬਦਸਲੂਕੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ।

ਦਰਅਸਲ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਬੈਂਸ ਨੇ ਇਲਜ਼ਾਮ ਲਾਇਆ ਹੈ ਕਿ ਇਹ ਐਫਆਈਆਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਹੈ। ਬੈਂਸ ਨੇ ਕਿਹਾ ਹੈ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਉਨ੍ਹਾਂ ਨੇ ਕੈਪਟਨ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਦਾ ਬਦਲਾ ਲੈਣ ਲਈ ਐਫਆਈਆਰ ਦਰਜ ਕਰਵਾਈ ਗਈ ਹੈ।

ਬੈਂਸ ਨੇ ਕਿਹਾ ਸੀ ਕਿ ਉਹ ਪਟਾਕਾ ਫੈਕਟਰੀ ਧਮਾਕੇ ਤੋਂ ਬਾਅਦ ਪਰਿਵਾਰਕ ਮੈਂਬਰ ਦੀ ਲਾਸ਼ ਲੱਭ ਰਹੇ ਲੋਕਾਂ ਨਾਲ ਡਿਪਟੀ ਕਮਿਸ਼ਨਰ ਕੋਲ ਗਏ ਸੀ। ਉਨ੍ਹਾਂ ਨੇ ਡੀਸੀ ਵੱਲੋਂ ਪੀੜਤ ਪਰਿਵਾਰ ਨਾਲ ਕੀਤੇ ਮਾੜੇ ਰਵੱਈਏ ਖਿਲਾਫ ਆਵਾਜ਼ ਉਠਾਈ ਸੀ। ਦੱਸ ਦੇਈਏ ਇਹ ਕੇਸ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਕੀਤਾ ਗਿਆ ਹੈ। ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ।

ਇਸ ਨੂੰ ਲੈ ਕੇ ਬਟਾਲਾ ਦੇ ਐਸਡੀਐਮ ਬਲਬੀਰ ਸਿੰਘ ਦੀ ਸ਼ਿਕਾਇਤ 'ਤੇ ਬਟਾਲਾ ਸਿਟੀ ਥਾਣੇ ਵਿੱਚ ਸਿਮਰਜੀਤ ਖਿਲਾਫ ਗੈਰ ਜ਼ਮਾਨਤੀ ਧਰਾਵਾਂ 186, 353, 451, 147, 177, 505, 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget