ਪੜਚੋਲ ਕਰੋ

ਦੋ ਦਿਨ ਬਾਅਦ ਧਮਾਕੇ ਦੇ ਪੀੜਤਾਂ ਦੀ ਸਾਰ ਲੈਣ ਪੁੱਜੇ ਕੈਪਟਨ, ਬਾਦਲਾਂ ’ਤੇ ਮੜ੍ਹੇ ਇਲਜ਼ਾਮ

ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਦੋ ਦਿਨ ਪਹਿਲਾਂ ਹੋਏ ਧਮਾਕੇ ਦੀ ਅੱਜ ਸਾਰ ਲੈਣ ਲਈ ਬਟਾਲਾ ਪੁੱਜੇ ਪਰ ਇਸ ਦੌਰਾਨ ਹਾਦਸੇ ਲਈ ਪਿਛਲੀ ਅਕਾਲੀ ਸਰਕਾਰ ’ਤੇ ਪੱਲਾ ਝਾੜ ਦਿੱਤਾ। ਉਨ੍ਹਾਂ ਕਿਹਾ ਕਿ ਫੈਕਟਰੀ ਲੰਬੇ ਸਮੇਂ ਤੋਂ ਚੱਲ ਰਹੀ ਸੀ। ਦੋ ਸਾਲ ਪਹਿਲਾਂ ਵੀ ਜਦੋਂ ਹਾਦਸਾ ਵਾਪਰਿਆ ਸੀ ਤਾਂ ਉਸ ਵੇਲੇ ਉਨ੍ਹਾਂ ਦੀ ਸਰਕਾਰ ਨਹੀਂ ਸੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੇ ਬਟਾਲਾ ਦੇ ਡੀਸੀ ਤੇ ਹੋਰ ਅਧਿਕਾਰੀਆਂ ਦਾ ਵੀ ਬਚਾਅ ਕੀਤਾ।

ਗੁਰਦਾਸਪੁਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿੱਚ ਦੋ ਦਿਨ ਪਹਿਲਾਂ ਹੋਏ ਧਮਾਕੇ ਦੀ ਅੱਜ ਸਾਰ ਲੈਣ ਲਈ ਬਟਾਲਾ ਪੁੱਜੇ ਪਰ ਇਸ ਦੌਰਾਨ ਹਾਦਸੇ ਲਈ ਪਿਛਲੀ ਅਕਾਲੀ ਸਰਕਾਰ ’ਤੇ ਪੱਲਾ ਝਾੜ ਦਿੱਤਾ। ਉਨ੍ਹਾਂ ਕਿਹਾ ਕਿ ਫੈਕਟਰੀ ਲੰਬੇ ਸਮੇਂ ਤੋਂ ਚੱਲ ਰਹੀ ਸੀ। ਦੋ ਸਾਲ ਪਹਿਲਾਂ ਵੀ ਜਦੋਂ ਹਾਦਸਾ ਵਾਪਰਿਆ ਸੀ ਤਾਂ ਉਸ ਵੇਲੇ ਉਨ੍ਹਾਂ ਦੀ ਸਰਕਾਰ ਨਹੀਂ ਸੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਨੇ ਬਟਾਲਾ ਦੇ ਡੀਸੀ ਤੇ ਹੋਰ ਅਧਿਕਾਰੀਆਂ ਦਾ ਵੀ ਬਚਾਅ ਕੀਤਾ।

ਉਨ੍ਹਾਂ ਕਿਹਾ ਕਿ ਉਸ ਵੇਲੇ ਵੀ ਜਾਂਚ ਕਮਿਸ਼ਨ ਬਿਠਾਇਆ ਗਿਆ ਸੀ ਪਰ ਉਸ ਦੀ ਰਿਪੋਰਟ ਨਹੀਂ ਆਈ, ਇਸ ਦੀ ਜਾਂਚ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਬਟਾਲਾ ਵਿੱਚ ਆਪਣੀਆਂ ਪੁਰਾਣੀਆਂ ਗੱਲਾਂ ਹੀ ਦੁਹਰਾਈਆਂ ਤੇ ਨਵੀਂ ਕੋਈ ਵੀ ਕਾਰਵਾਈ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੈਜਿਸਟਰੇਟ ਦੀ ਜਾਂਚ ਚੱਲ ਰਹੀ ਹੈ ਤੇ ਉਸ ਵਿੱਚ ਜੋ-ਜੋ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 2017 ਵਿੱਚ ਇਸੇ ਫੈਕਟਰੀ ਜੋ ਬਲਾਸਟ ਵਿੱਚ ਹੋਇਆ ਸੀ, ਉਹ ਇਸ ਜਾਂਚ ਵਿੱਚ ਪਤਾ ਕਰਨਗੇ ਕਿ ਉਸ ਵੇਲੇ ਕਾਰਵਾਈ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਇਸ ਗੱਲ ਨੂੰ ਵੀ ਸਵੀਕਾਰ ਕੀਤਾ ਕਿ ਰਿਹਾਇਸ਼ੀ ਇਲਾਕੇ ਵਿੱਚ ਅਜਿਹੀਆਂ ਫੈਕਟਰੀਆਂ ਨਹੀਂ ਹੋਣੀਆਂ ਚਾਹੀਦੀਆਂ। ਇਹ ਇੱਥੇ ਕਿਉਂ ਚੱਲ ਰਹੀਆਂ ਹਨ, ਇਸ ਦੀ ਵੀ ਜਾਂਚ ਹੋਵੇਗੀ।

ਇਸ ਕੰਮ ਦੇ ਲਈ ਉਨ੍ਹਾਂ ਪੰਜਾਬ ਪੱਧਰ ’ਤੇ ਚੀਫ ਸਕੱਤਰ ਤੇ ਡੀਜੀਪੀ ਪੰਜਾਬ ਦੀ ਅਗਵਾਈ ਵਿੱਚ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਪੂਰੇ ਪੰਜਾਬ ਦਾ ਦੌਰਾ ਕਰਕੇ ਇਹ ਕਮੇਟੀ ਅਜਿਹੀਆਂ ਨਾਜਾਇਜ਼ ਫੈਕਟਰੀਆਂ ਦੀ ਰਿਪੋਰਟ ਦੇਵੇਗੀ ਤੇ ਫਿਰ ਇਨ੍ਹਾਂ ਦੇ ਉੱਪਰ ਸਖਤ ਕਾਰਵਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇੱਕ ਲਾਸ਼ ਦੀ ਸ਼ਨਾਖਤ ਹਾਲੇ ਤੱਕ ਨਹੀਂ ਹੋਈ। ਇਸ ਮਾਮਲੇ ਵਿੱਚ ਮ੍ਰਿਤਕ ਪਰਿਵਾਰਕ ਮੈਂਬਰਾਂ ’ਤੇ ਦਰਜ ਕੀਤੇ ਮੁਕੱਦਮੇ ਬਾਰੇ ਪੁੱਛਣ ’ਤੇ ਮੁੱਖ ਮੰਤਰੀ ਨੇ ਕੋਈ ਤਸੱਲੀ ਬਖ਼ਸ਼ ਜਵਾਬ ਨਹੀਂ ਦਿੱਤਾ ਬਲਕਿ ਉਹ ਜਾਂਚ ਦਾ ਹਵਾਲਾ ਦਿੰਦੇ ਰਹੇ। ਇਸ ਦੇ ਨੀਲ ਹੀ ਉਨ੍ਹਾਂ ਤਰਨ ਤਾਰਨ ਵਿੱਚ ਹੋਏ ਧਮਾਕੇ ਬਾਰੇ ਕਿਹਾ ਕਿ ਦੋ ਵਿਅਕਤੀ ਜਿਨ੍ਹਾਂ ਦੀ ਮੌਤ ਹੋ ਗਈ ਹੈ ਉਹ ਇੱਕ ਤੀਸਰੇ ਸਾਥੀ ਨਾਲ ਟੋਇਆ ਪੁੱਟ ਕੇ ਬੋਤਲ ਦੇ ਵਿੱਚ ਬੰਬ ਬਣਾ ਰਹੇ ਸੀ। ਹੁਣ ਇਸ ਮਾਮਲੇ ਦੀ ਜਾਂਚ ਹੋ ਰਹੀ ਹੈ ਕਿ ਉਹ ਅਜਿਹਾ ਕਿਉਂ ਕਰ ਰਹੇ ਸੀ?

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget