ਪੜਚੋਲ ਕਰੋ

ਨਵਜੋਤ ਸਿੱਧੂ ਦੇ ਹੱਕ 'ਚ ਡਟੇ ਕੈਪਟਨ ਅਮਰਿੰਦਰ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਵਿੱਚ ਕੁਝ ਵੀ ਦੇਸ਼ ਧ੍ਰੋਹ ਵਾਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਪੁਲਵਾਮਾ ਹਮਲੇ ’ਤੇ ਆਪਣਾ ਪੱਖ ਸਪਸ਼ਟ ਕਰਨ ਦਾ ਅਧਿਕਾਰ ਹੈ। ਹਾਲਾਂਕਿ ਉਨ੍ਹਾਂ ਅਕਾਲੀ ਦਲ ਵੱਲੋਂ ਸਿਆਸੀ ਲਾਹਾ ਲੈਣ ਲਈ ਅੱਜ ਬਜਟ ਸੈਸ਼ਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਸਖ਼ਤ ਨਿੰਦਾ ਕੀਤੀ। ਕੈਪਟਨ ਨੇ ਕਿਹਾ ਕਿ ਜਦੋਂ ਸਿੱਧੂ ਕ੍ਰਿਕੇਟਰ ਸਨ ਤਾਂ ਉਹ ਖ਼ੁਦ ਫੌਜੀ ਸਨ ਤੇ ਦੋਵਾਂ ਦੇ ਵਿਚਾਰਾਂ ਵਿੱਚ ਫ਼ਰਕ ਸੀ। ਉਨ੍ਹਾਂ ਕਿਹਾ ਕਿ ਸਿੱਧੂ ਸ਼ਾਇਦ ਦੋਸਤੀ ਤੋਂ ਪ੍ਰਭਾਵਿਤ ਸਨ ਪਰ ਉਨ੍ਹਾਂ ਦਾ ਮਕਸਦ ਦੇਸ਼ ਵਿਰੋਧੀ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਵਿਧਾਨ ਸਭ ਵਿੱਚ ਸਿਆਸੀ ਲਾਹਾ ਲੈਣ ਲਈ ਇਸ ਮੁੱਦੇ ’ਤੇ ਹੰਗਾਮਾ ਕਰਨ ਲਈ ਅਕਾਲੀ ਦਲ ਦੀ ਲਾਹ-ਪਾਹ ਕੀਤੀ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਅਹਿਮ ਹੁੰਦਾ ਹੈ ਕਿਉਂਕਿ ਲੋਕ ਬੇਸਬਰੀ ਨਾਲ ਇਸ ਦੀ ਉਡੀਕ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਨਿਸ਼ਾਨਾ ਬਣਾ ਕੇ ਅਕਾਲੀ ਇਸ ਅਹਿਮ ਮੁੱਦੇ ਤੋਂ ਧਿਆਨ ਭਟਕਾ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ 22 ਹੋਰ ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ; ਇੱਥੇ ਵੇਖੋ...

ਮੁਲਾਜ਼ਮਾਂ ਦੇ DA ਨੂੰ ਲੈਕੇ ਵੱਡੀ ਅਪਡੇਟ, 10 ਸਾਲਾਂ ਦਾ ਪੈਂਡਿੰਗ ਮਹਿੰਗਾਈ ਭੱਤਾ ਦੇਵੇਗੀ ਸਰਕਾਰ? ਜਾਣੋ

ਪੰਜਾਬ EC ਕਮਿਸ਼ਨ ਦੀ ਵੱਡੀ ਕਾਰਵਾਈ, 6 ਅਫਸਰਾਂ ਨੂੰ ਹਟਾਉਣ ਦਾ ਦਿੱਤਾ ਫੁਰਮਾਨ

Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...

ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਸ਼ੋਅ ਤੋਂ ਪਹਿਲਾਂ ਵਿਵਾਦਾਂ 'ਚ ਪੰਜਾਬੀ ਗਾਇਕ ਸ਼ੈਰੀ ਮਾਨ, ਗੀਤਾਂ 'ਤੇ ਸਖ਼ਤੀ; ਦਿੱਤੇ ਕਾਰਵਾਈ ਦੇ ਹੁਕਮ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

Embed widget