ਪੜਚੋਲ ਕਰੋ

ਰੰਧਾਵਾ ਦੀ ਚਿੱਠੀ ਮਗਰੋਂ ਜਥੇਦਾਰ ਤੇ ਕੈਪਟਨ ਦੀ ਹੋਏਗੀ ਬੈਠਕ

ਸੁਖਜਿੰਦਰ ਸਿੰਘ ਰੰਧਾਵਾ ਦੀ ਇਤਰਾਜ਼ਯੋਗ ਚਿੱਠੀ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਟੈਲੀਫੋਨ 'ਤੇ ਗੱਲਬਾਤ ਹੋਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੈਠਕ ਬੁਲਾਉਣ ਲਈ ਕਿਹਾ ਤੇ ਆਪਣੀ ਸ਼ਮੂਲੀਅਤ ਹੋਣ ਦਾ ਭਰੋਸਾ ਦਿਵਾਇਆ।

ਅੰਮ੍ਰਿਤਸਰ: ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਵਿਭਾਗ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਏ ਜਾ ਰਹੇ ਇਤਰਾਜ਼ਯੋਗ ਰੋਲ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖੀ ਸੀ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕਰਨ ਲਈ ਤਿਆਰ ਹੋ ਗਏ ਹਨ। ਰੰਧਾਵਾ ਨੇ ਇਤਰਾਜ਼ ਜਤਾਇਆ ਕਿ ਅਕਾਲੀ ਦਲ ਮੌਕੇ ਦਾ ਕ੍ਰੈਡਿਟ ਲੈਣਾ ਚਾਹੁੰਦੀ ਹੈ ਜਿਸ ਕਰਕੇ ਸੁਖਬੀਰ ਬਾਦਲ ਮਾਮਲੇ ਵਿੱਚ ਆ ਰਹੇ ਹਨ। ਦਰਅਸਲ ਚਿੱਠੀ ਵਿੱਚ ਪੰਜਾਬ ਸਰਕਾਰ ਇਤਰਾਜ਼ ਜਤਾਇਆ ਸੀ ਕਿ ਸਰਕਾਰ ਨੇ ਐਸਜੀਪੀਸੀ ਨਾਲ ਪ੍ਰਕਾਸ਼ ਪੁਰਬ ਦੇ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ। ਚਿੱਠੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਰਕਾਰ ਵਿਚਾਲੇ ਹੋਈ ਬੈਠਕ ਵਿੱਚ ਇਹ ਤੈਅ ਕੀਤਾ ਗਿਆ ਸੀ ਕਿ ਸਰਕਾਰ ਤੇ ਐਸਜੀਪੀਸੀ ਨੂੰ ਰਲ ਕੇ ਪ੍ਰਕਾਸ਼ ਪੁਰਬ ਦੇ ਸਾਰੇ ਜਸ਼ਨ ਮਨਾਉਣੇ ਚਾਹੀਦੇ ਹਨ ਪਰ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸੁਖਬੀਰ ਬਾਦਲ ਨਾਲ ਪ੍ਰਧਾਨ ਮੰਤਰੀ ਨੂੰ ਪ੍ਰਕਾਸ਼ ਪੁਰਬ ਦਾ ਸੱਦਾ ਦੇਣ ਪਹੁੰਚੇ। ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਦੀ ਕਾਰਵਾਈ ਤੋਂ ਕੈਪਟਨ ਸਰਕਾਰ ਨਾਖੁਸ਼, ਰੰਧਾਵਾ ਨੇ ਲਿਖੀ ਜਥੇਦਾਰ ਨੂੰ ਚਿੱਠੀ ਹੁਣ ਸੁਖਜਿੰਦਰ ਸਿੰਘ ਰੰਧਾਵਾ ਦੀ ਇਤਰਾਜ਼ਯੋਗ ਚਿੱਠੀ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਟੈਲੀਫੋਨ 'ਤੇ ਗੱਲਬਾਤ ਹੋਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੈਠਕ ਬੁਲਾਉਣ ਲਈ ਕਿਹਾ ਤੇ ਆਪਣੀ ਸ਼ਮੂਲੀਅਤ ਹੋਣ ਦਾ ਭਰੋਸਾ ਦਿਵਾਇਆ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget