ਪੜਚੋਲ ਕਰੋ
ਕੈਪਟਨ ਹੋਏ ਪਾਕਿਸਤਾਨ ਦੁਆਲੇ, ਮੋਦੀ ਸਰਕਾਰ ਨੂੰ ਕਿਹਾ' 'ਚੱਕ ਦਿਓ ਫੱਟੇ'

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਹੋ ਕੇ ਪਾਕਿਸਤਾਨ ਦੁਆਲੇ ਹੋ ਗਏ ਹਨ। ਅੱਜ ਫਿਰ ਉਨ੍ਹਾਂ ਨੇ ਗੁਆਂਢੀ ਮੁਲਕ ਖਿਲਾਫ ਖੁੱਲ੍ਹ ਕੇ ਭੜਾਸ ਕੱਢੀ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤਿੱਖਾ ਜਵਾਬ ਦਿੰਦਿਆਂ ਕਿਹਾ ਕਿ ਪੁਲਵਾਮਾ ਹਮਲੇ ਉਹ ਹੀ ਜ਼ਿੰਮੇਵਾਰ ਹਨ।

Before You Go
ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਟ੍ਰੈਂਡਿੰਗ ਟੌਪਿਕ




















