ਪੜਚੋਲ ਕਰੋ

ਕੈਪਟਨ ਦੇ ਛੇ ਨਵੇਂ ਜਰਨੈਲਾਂ 'ਚ ਕਿਸ ਦੀ ਨਿਕਲੂ ਲਾਟਰੀ!

ਚੰਡੀਗੜ੍ਹ: ਕੈਪਟਨ ਮੰਤਰੀ ਮੰਡਲ ਦਾ ਜਲਦ ਹੀ ਵਿਸਥਾਰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਬਜਟ ਸੈਸ਼ਨ ਤੋਂ ਪਹਿਲਾਂ-ਪਹਿਲਾਂ ਕੈਪਟਨ ਸਰਕਾਰ 'ਚ ਨਵੇਂ ਮੰਤਰੀ ਬਣ ਜਾਣਗੇ। ਇਸ ਮੌਕੇ ਮੰਤਰੀ ਮੰਡਲ 'ਚ 9 ਕੁਰਸੀਆਂ ਖਾਲੀ ਹਨ ਤੇ ਮੰਨਿਆ ਜਾ ਰਿਹਾ ਕਿ ਫਿਲਹਾਲ 6 ਦੇ ਕਰੀਬ ਮੰਤਰੀ ਬਣਾਏ ਜਾਣਗੇ। ਮੰਤਰੀ ਮੰਡਲ ਦੇ ਵਿਸਥਾਰ 'ਚ ਜਿਨ੍ਹਾਂ ਕਾਂਗਰਸੀ ਲੀਡਰਾਂ ਦੇ ਨਾਂ ਚੱਲ ਰਹੇ ਹਨ, ਉਨ੍ਹਾਂ 'ਚ ਰਾਣਾ ਗੁਰਮੀਤ ਸਿੰਘ ਸੋਢੀ, ਡਾ. ਰਾਜ ਕੁਮਾਰ ਵੇਰਕਾ, ਅਜਾਇਬ ਸਿੰਘ ਭੱਟੀ, ਰਾਕੇਸ਼ ਪਾਂਡੇ, ਵਿਜੈਇੰਦਰ ਸਿੰਗਲਾ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਚਰਚੇ ਹਨ। ਮੁਹਾਲੀ ਦੇ ਵਿਧਾਇਕ ਬਲਬੀਰ ਸਿੱਧੂ ਤੇ ਸੁਖਜਿੰਦਰ ਰੰਧਾਵਾ ਵੀ ਮੰਤਰੀ ਬਣਨ ਲਈ ਕਾਫੀ ਜ਼ੋਰ ਅਜ਼ਮਾਇਸ਼ ਕਰ ਰਹੇ ਹਨ। ਦੁਆਬੇ 'ਚ ਨਵਤੇਜ ਚੀਮਾ ਜਾਂ ਪ੍ਰਗਟ ਸਿੰਘ 'ਚੋਂ ਕਿਸੇ ਇੱਕ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਰਾਹੁਲ ਗਾਂਧੀ ਯੂਥ ਕੋਟੇ 'ਚੋਂ ਦੋ ਵਿਧਾਇਕਾਂ ਨੂੰ ਮੰਤਰੀ ਬਣਉਣਾ ਚਾਹੁੰਦੇ ਹਨ ਤੇ ਇਨ੍ਹਾਂ 'ਚ ਵਿਜੈਇੰਦਰ ਸਿੰਗਲਾ, ਰਾਜਾ ਵੜਿੰਗ ਤੇ ਕੁਲਜੀਤ ਨਾਗਰਾ ਦਾ ਨਾਂ ਚਰਚਾ 'ਚ ਹੈ। ਸੂਤਰਾਂ ਮੁਤਾਬਕ ਕਈ ਮੰਤਰੀਆਂ ਦੇ ਵਿਭਾਗ ਵੀ ਬਦਲੇ ਜਾਣਗੇ ਤੇ ਉਨ੍ਹਾਂ ਦੀ ਥਾਂ ਨਵੇਂ ਮੰਤਰੀਆਂ ਨੂੰ ਕੁਰਸੀ ਦਿੱਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਜਲਦ ਹੀ ਨਵੇਂ ਮੰਤਰੀਆਂ ਦੀ ਸੂਚੀ ਤਿਆਰ ਕਰਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ 'ਚ ਮੁਲਾਕਾਤ ਕਰਨਗੇ। ਮੰਤਰੀ ਮੰਡਲ ਦੇ ਵਿਸਥਾਰ ਬਾਰੇ ਕਾਫੀ ਸਮੇਂ ਤੋਂ ਚਰਚਾ ਹੁੰਦੀ ਆ ਰਹੀ ਹੈ ਪਰ ਹਰ ਵਾਰ ਕੁਝ ਨਾ ਕੁਝ ਕਾਰਨਾਂ ਕਰਕੇ ਇਹ ਰੁਕਦਾ ਰਿਹਾ ਹੈ। ਹੁਣ ਦੇਖਣਾ ਹੈ ਕਿ ਬਜਟ ਤੋਂ ਪਹਿਲਾਂ ਮੰਤਰੀ ਮੰਡਲ 'ਚ ਕਿਹੜੇ ਨਵੇਂ ਚਿਹਰੇ ਸ਼ਾਮਲ ਹੁੰਦੇ ਹਨ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

Embed widget