ਪੜਚੋਲ ਕਰੋ

ਕੈਪਟਨ ਸਿਆਸੀ ਲੀਡਰਾਂ ਨਾਲ ਜਾਣਗੇ ਪਾਕਿਸਤਾਨ, ਮੋਦੀ ਕਰਨਗੇ ਰਵਾਨਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣਗੇ। ਉਹ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ। ਸਰਕਾਰੀ ਸੂਤਰਾਂ ਮੁਤਾਬਕ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਜਥੇ ਨੂੰ ਰਵਾਨਾ ਕਰਨਗੇ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣਗੇ। ਉਹ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ। ਸਰਕਾਰੀ ਸੂਤਰਾਂ ਮੁਤਾਬਕ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਜਥੇ ਨੂੰ ਰਵਾਨਾ ਕਰਨਗੇ। ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਲੈਣ ਲਈ ਪਹਿਲਾਂ ਵੀ ਸਿਆਸੀ ਪਾਰਟੀਆਂ ਵਿੱਚ ਪਹਿਲਾਂ ਵੀ ਟਕਰਾਅ ਬਣਿਆ ਸੀ। ਲਾਂਘੇ ਦੇ ਉਧਘਾਟਨ ਮੌਕੇ ਮੋਦੀ ਦੀ ਫੇਰ ਵੇਲੇ ਕਾਂਗਰਸੀ ਤੇ ਅਕਾਲੀ ਆਹਮੋ-ਸਾਹਮਣੇ ਹੋਏ ਸੀ। ਉਂਝ ਇਸ ਵੇਲੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਇਕੱਠੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਮਾਨ ਰਹੀਆਂ ਹਨ। ਸੂਤਰਾਂ ਮੁਤਾਬਕ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ, ਸ਼ਰਧਾਲੂਆਂ ਦੀ ਰਿਹਾਇਸ਼ ਤੇ ਹੋਰ ਸੁਵਿਧਾਵਾਂ ਲਈ ਡੇਰਾ ਬਾਬਾ ਨਾਨਕ ਵਿਖੇ ਆਰਜ਼ੀ ਟੈਂਟ ਸਿਟੀ ਉਸਾਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਜ਼ਮੀਨ ਲਈ ਕਿਸਾਨਾਂ ਨੂੰ ਅਦਾਇਗੀ ਕਰੇਗੀ। ਟੈਂਟ ਸਿਟੀ ਲਈ ਚਾਰਦੀਵਾਰੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਵੇਰਵਿਆਂ ਮੁਤਾਬਕ ਜਿਸ ਕਿਸਾਨ ਨੇ ਝੋਨਾ ਲਾਇਆ ਸੀ, ਉਸ ਨੂੰ ਪ੍ਰਤੀ ਏਕੜ 57 ਹਜ਼ਾਰ ਰੁਪਏ ਤੇ ਖਾਲੀ ਪਈ ਜ਼ਮੀਨ ਦੀ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਣੀ ਹੈ। ਡੇਰਾ ਬਾਬਾ ਨਾਨਕ ਨੇੜਲਾ ਪਿੰਡ ਮਾਨ, ਜੋ ਕਿ ਕਰਤਾਰਪੁਰ ਲਾਂਘੇ ਲਈ ਸ਼ੁਰੂ ਹੁੰਦੇ ਰਸਤੇ ਕੋਲ ਬਣੇ ਟੀ-ਪੁਆਇੰਟ ਕੋਲ ਹੈ, ਉੱਥੇ 25 ਏਕੜ ’ਚ ਧਾਰਮਿਕ ਸਮਾਗਮਾਂ ਲਈ ਪੰਡਾਲ ਲੱਗੇਗਾ। ਜਦਕਿ 40 ਏਕੜ ’ਚ ਸ਼ਰਧਾਲੂਆਂ ਦੀ ਰਿਹਾਇਸ਼ ਸਮੇਤ ਹੋਰ ਪ੍ਰਬੰਧਾਂ ਲਈ ਜ਼ਮੀਨ ਲਈ ਗਈ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਮੰਦਭਾਗੀ ਖ਼ਬਰ! CA ਨੇ ਪਤਨੀ ਨਾਲ ਕੀਤੀ ਆਤਮਹੱਤਿਆ, ਇਲਾਕੇ 'ਚ ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਮੰਦਭਾਗੀ ਖ਼ਬਰ! CA ਨੇ ਪਤਨੀ ਨਾਲ ਕੀਤੀ ਆਤਮਹੱਤਿਆ, ਇਲਾਕੇ 'ਚ ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
NEET ਵਿਵਾਦ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
NEET ਵਿਵਾਦ ਵਿਚਾਲੇ ਸਰਕਾਰ ਦਾ ਵੱਡਾ ਫੈਸਲਾ, ਵੱਡੇ ਅਧਿਕਾਰੀਆਂ ਦਾ ਹੋਇਆ ਤਬਾਦਲਾ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਪੰਜਾਬ ਦੀ ਧੀ ਦਾ ਕੈਨੇਡਾ 'ਚ ਕਤਲ, ਲਿਵ-ਇਨ-ਪਾਰਟਨਰ ਨੇ ਘੁੱਟਿਆ ਗਲਾ; 5 ਸਾਲ ਪਹਿਲਾਂ ਮਾਪਿਆਂ ਨੇ ਭੇਜਿਆ ਸੀ ਵਿਦੇਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget