ਪੜਚੋਲ ਕਰੋ

ਕੈਪਟਨ ਨੇ ਮੋਦੀ ਨੂੰ ਕੀਤਾ ਚੌਕਸ, ਪੰਜਾਬ ਦੇ ਵਿਗੜ ਸਕਦੇ ਹਾਲਾਤ!

ਅੱਜ ਸਤਲੁਜ-ਯਮਨਾ ਲਿੰਕ ਨਹਿਰ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਮਾਮਲਾ ਹੱਲ ਕਰਨ ਲਈ ਕਿਹਾ ਹੈ। ਦੂਜੇ ਪਾਸੇ ਪੰਜਾਬ ਆਪਣੇ ਸਟੈਂਡ 'ਤੇ ਦ੍ਰਿੜ੍ਹ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਹੈ ਕਿ ਲਿੰਕ ਨਹਿਰ ਦੀ ਉਸਾਰੀ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਤੇ ਇਸ ਦੇ ਮੱਦੇਨਜ਼ਰ ਕਦਮ ਚੁੱਕਣ ਦੀ ਲੋੜ ਹੈ।

ਚੰਡੀਗੜ੍ਹ: ਅੱਜ ਸਤਲੁਜ-ਯਮਨਾ ਲਿੰਕ ਨਹਿਰ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਹੋਈ। ਅਦਾਲਤ ਨੇ ਕੇਂਦਰ ਸਰਕਾਰ ਨੂੰ ਚਾਰ ਮਹੀਨਿਆਂ ਦਾ ਸਮਾਂ ਦਿੰਦਿਆਂ ਮਾਮਲਾ ਹੱਲ ਕਰਨ ਲਈ ਕਿਹਾ ਹੈ। ਦੂਜੇ ਪਾਸੇ ਪੰਜਾਬ ਆਪਣੇ ਸਟੈਂਡ 'ਤੇ ਦ੍ਰਿੜ੍ਹ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਹਾ ਹੈ ਕਿ ਲਿੰਕ ਨਹਿਰ ਦੀ ਉਸਾਰੀ ਨਾਲ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਤੇ ਇਸ ਦੇ ਮੱਦੇਨਜ਼ਰ ਕਦਮ ਚੁੱਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿੰਕ ਨਹਿਰ ਦੇ ਮੁੱਦੇ ’ਤੇ ਭੇਜੇ ਪੱਤਰ ਵਿੱਚ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਲਿੰਕ ਨਹਿਰ ਦਾ ਮੁੱਦਾ ਬੇਹੱਦ ਸੰਵੇਦਨਸ਼ੀਲ ਹੈ। ਇਸ ਲਈ ਉਸਾਰੀ ਦੇ ਮੁੱਦੇ ’ਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਦੋ ਸਫ਼ਿਆਂ ਦੇ ਪੱਤਰ ਵਿੱਚ ਸੂਬੇ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਡਿੱਗ ਰਹੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਨਾ ਰੋਕਿਆ ਗਿਆ ਤਾਂ ਅਗਲੇ 25 ਸਾਲਾਂ ਵਿਚ ਪੰਜਾਬ ਮਾਰੂਥਲ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਦਰਿਆਵਾਂ ਵਿਚਲੇ ਪਾਣੀ ਦੀ ਮਾਤਰਾ ਦਾ ਪਤਾ ਲਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਪਿਛਲੇ ਸਾਲਾਂ ਵਿੱਚ ਗਲੇਸ਼ੀਅਰ ਪਿਘਲਣ ਕਾਰਨ ਦਰਿਆਵਾਂ ਵਿੱਚ ਪਾਣੀ 17 ਐਮਏਐਫ ਤੋਂ ਘੱਟ ਕੇ 13 ਐਮਏਐਫ ਰਹਿ ਗਿਆ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਨੂੰ ਜਲਦ ਤੋਂ ਜਲਦ ਨਿਬੇੜਿਆ ਜਾਵੇ।

ਟਾਪ ਹੈਡਲਾਈਨ

Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

Tarn Taran 'ਚ 2 ਸਕੇ ਭਰਾਵਾਂ ਦੀ ਮੌਤ, ਖਾਣਾ ਖਾਣ ਤੋਂ ਬਾਅਦ ਵਿਗੜੀ ਤਬੀਅਤ, ਇਲਾਜ ਦੌਰਾਨ ਤੋੜਿਆ ਦਮ

PM ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ- ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਈ ਬਿਲਡਿੰਗ; ਮੱਚਿਆ ਹੜਕੰਪ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?

Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?

Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 

Embed widget