ਪੜਚੋਲ ਕਰੋ

ਕੈਪਟਨ ਦਾ ਬਾਦਲ ਨੂੰ ਸਵਾਲ, ਏਜੰਡਾ ਪੁੱਛਿਆ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਲਈ ਏਜੰਡੇ ਦਾ ਖੁਲਾਸਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਬਾਦਲ ਤੋਂ ਭਰੋਸਾ ਮੰਗਿਆ ਹੈ ਕਿ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਗਏ ਕਿਸੇ ਵੀ ਕਾਨੂੰਨ ਨੂੰ ਰਾਜਪਾਲ ਤੇ ਕੇਂਦਰ 'ਚ ਭਾਰਤੀ ਜਨਤਾ ਪਾਰਟੀ ਦੀ ਮਨਜ਼ੂਰੀ ਮਿਲੇਗੀ। ਬਾਦਲ ਦੀ ਕਾਂਗਰਸ ਨੂੰ 16 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਵਿਸ਼ੇਸ਼ ਸੈਸ਼ਨ 'ਚ ਹਿੱਸਾ ਲੈਣ ਦੀ ਅਪੀਲ ਬਾਰੇ ਕੈਪਟਨ ਅਮਰਿੰਦਰ ਨੇ ਜਾਣਨਾ ਚਾਹਿਆ ਹੈ ਕਿ ਕੀ ਅਕਾਲੀ ਸਰਕਾਰ ਨੇ ਉਕਤ ਮਾਮਲੇ 'ਚ ਰਾਜਪਾਲ ਸਮੇਤ ਆਪਣੀ ਭਾਈਵਾਲ ਭਾਜਪਾ ਤੋਂ ਮਨਜ਼ੂਰੀ ਲਈ ਹੈ, ਤਾਂ ਜੋ ਉਹ ਐਸ.ਵਾਈ.ਐਲ ਉਪਰ ਨਵੇਂ ਕਾਨੂੰਨ ਰਾਹੀਂ ਪਾਣੀਆਂ 'ਤੇ ਪੰਜਾਬ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕਰ ਸਕਣ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਨੇ ਹਮੇਸ਼ਾ ਤੋਂ ਸੂਬੇ ਦੇ ਪਾਣੀ ਨੂੰ ਬਚਾਉਣ ਖਾਤਰ ਸਰਕਾਰ ਦੇ ਹਰ ਕਦਮ ਦਾ ਸਮਰਥਨ ਕੀਤਾ ਹੈ ਪਰ ਇਸ ਮਾਮਲੇ 'ਚ ਸਰਕਾਰ ਦਾ ਕੋਈ ਵਿਖਾਵਾ ਨਾ ਹੋ ਕੇ ਏਜੰਡੇ ਦੀ ਸਪੱਸਟਤਾ ਤੇ ਨਵੇਂ ਕਾਨੂੰਨ ਨੂੰ ਰਾਜਪਾਲ ਵੱਲੋਂ ਮਨਜ਼ੂਰ ਕਰਨ ਦੇ ਭਰੋਸੇ ਬਗੈਰ ਵਿਸ਼ੇਸ਼ ਸੈਸ਼ਨ 'ਚ ਹਿੱਸਾ ਲੈਣ 'ਤੇ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਉਨ੍ਹਾਂ ਖੁਲਾਸਾ ਕੀਤਾ ਕਿ ਰਾਜਪਾਲ ਵੱਲੋਂ ਵਿਧਾਨ ਸਭਾ ਦੇ ਬੀਤੇ ਸੈਸ਼ਨ ਦੌਰਾਨ ਕਾਂਗਰਸ ਦੇ ਸਮਰਥਨ ਨਾਲ ਪਾਸ ਕੀਤੇ ਗਏ ਡੀ-ਐਕੂਜੀਸ਼ਨ ਬਿੱਲ ਨੂੰ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ। ਇਸ 'ਤੇ ਕੈਪਟਨ ਅਮਰਿੰਦਰ ਨੇ ਬਾਦਲ ਨੂੰ ਸਪੱਸ਼ਟੀਕਰਨ ਦੇਣ ਵਾਸਤੇ ਕਿਹਾ ਹੈ ਕਿ ਕਿਵੇਂ ਉਨ੍ਹਾਂ ਨੇ ਭਾਜਪਾ ਤੇ ਰਾਜਪਾਲ ਨੂੰ ਇਸ ਨੂੰ ਮਨਜ਼ੂਰ ਕਰਨ ਵਸਤੇ ਰਜਾਮੰਦ ਕੀਤਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਏਜੰਡੇ ਦੀ ਸਪੱਸ਼ਟਤਾ ਬਗੈਰ ਕਾਂਗਰਸ ਵਿਸ਼ੇਸ਼ ਸੈਸ਼ਨ 'ਚ ਹਿੱਸਾ ਲੈਣ ਨੂੰ ਲੈ ਕੇ ਕੋਈ ਪੱਖ ਨਹੀਂ ਲੈ ਸਕਦੀ।

ਟਾਪ ਹੈਡਲਾਈਨ

Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
Student missing : ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ ਲਾਪਤਾ, 4 ਸਾਲਾਂ ਤੋਂ ਪਿਤਾ ਗਾਇਬ, 'ਪਾਪਾ ਆਏ ਹਨ' ਕਹਿ ਕੇ ਕੋਈ ਨਾਲ ਲੈ ਗਿਆ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਜਥੇਦਾਰ ਨੇ AAP MLA ਨੂੰ ਕਿਹਾ- ਧਰਮ 'ਚ ਦਖ਼ਲ ਬੰਦ ਕਰੋ, ਮਰਿਆਦਾ ਦਾ ਸਨਮਾਨ ਜ਼ਰੂਰੀ; ਹੱਥ ਜੋੜ ਕੇ ਖੜ੍ਹੇ ਰਹੇ ਸ਼ੇਖੋਂ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ਸੰਵੇਦਨਸ਼ੀਲ ਥਾਵਾਂ 'ਤੇ ਪੁਲਿਸ ਫੋਰਸ ਹੋਵੇਗੀ ਤਾਇਨਾਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget