ਪੜਚੋਲ ਕਰੋ

ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ’ਚ ਮਾਨ ਸਰਕਾਰ ਦਾ ਦੇਣ ਸਹਿਯੋਗ : ਮਲਵਿੰਦਰ ਕੰਗ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਵਾਲੇ ਬਿਆਨ ’ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਪਿਛਲੇ ਕਈ ਦਿਨਾਂ ਤੋਂ ਇੱਕ ਦੂਜੇ ’ਤੇ ਦੋਸ਼ ਲਾਉਂਦੇ ਰਹੇ ਹਨ ਪਰ ਕਿਸੇ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੋਈ ਸਬੂਤ ਪੇਸ਼ ਨਹੀਂ ਕਰ ਰਹੇ ਹਨ। ਜੇ ਉਨ੍ਹਾਂ ਕੋਲ ਸੱਚਮੁੱਚ ਹੀ ਪਿਛਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਸਬੂਤ ਹਨ, ਤਾਂ ਇਨਾਂ ਨੂੰ ਜਨਤਕ ਕਰਨ। 

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ’ਚ ਮੀਡੀਆ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਉਪ ਮੁੱਖ ਮੰਤਰੀ ’ਤੇ ਸਵਾਲ ਚੁਕਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਉਨ੍ਹਾਂ ਦੇ ਮੰਤਰੀ ਦਾ ਭ੍ਰਿਸ਼ਟਾਚਾਰ ਬਾਰੇ ਮਾਮਲਾ ਪਹੁੰਚਿਆ ਸੀ ਤਾਂ ਉਨ੍ਹਾਂ ਤੁਰੰਤ ਕਾਰਵਾਈ ਕੀਤੀ। ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਅਤੇ ਜੇਲ੍ਹ ਭੇਜ ਦਿੱਤਾ। ਜੇ ਕੈਪਟਨ ਅਤੇ ਰੰਧਾਵਾ ਕੋਲ ਆਪਣੇ ਮੰਤਰੀਆਂ ਖ਼ਿਲਾਫ਼ ਸਬੂਤ ਸਨ ਤਾਂ ਉਨ੍ਹਾਂ ਨੇ ਕੋਈ ਕਾਰਵਾਈ ਕਿਉਂ ਨਹੀਂ ਕੀਤੀ?

ਕੰਗ ਨੇ ਕਿਹਾ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਸਾਬਕਾ ਆਵਾਜਾਈ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਕਿਹਾ ਸੀ ਕਿ ਉਨ੍ਹਾਂ ਦੇ ਵਿਭਾਗਾਂ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਏ ਹਨ ਪਰ ਪਿਛਲੀਆਂ ਸਰਕਾਰਾਂ ਨੇ ਕੋਈ ਕਾਰਵਾਈ ਨਹੀਂ ਕੀਤੀ। ਇਹ ਬੇਹੱਦ ਗੰਭੀਰ ਅਤੇ ਪੰਜਾਬ ਦੇ ਹਿੱਤ ਨਾਲ ਜੁੜਿਆ ਮਾਮਲਾ ਹੈ, ਇਸ ਲਈ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਥਾਂ ਕੈਪਟਨ ਅਤੇ ਰੰਧਾਵਾ ਪੰਜਾਬ ਪੁਲੀਸ ਨੂੰ ਭ੍ਰਿਸ਼ਟਾਚਾਰ ਦੇ ਸਬੂਤ ਦੇਣ। ਮਾਨ ਸਰਕਾਰ  ਇਸ ’ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕਰੇਗੀ। 

ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਖੁੱਦ ਨੂੰ ਰਾਸ਼ਟਰ ਭਗਤ ਕਹਿੰਦੇ ਹਨ, ਜੇ ਉਹ ਸੱਚਮੁੱਚ ਰਾਸ਼ਟਰ ਭਗਤ ਅਤੇ ਪੰਜਾਬ ਹਿਤੈਸ਼ੀ ਹਨ, ਤਾਂ ਇੱਕ ਦੂਜੇ ’ਤੇ ਦੋਸ਼ ਲਾਉਣ ਦੀ ਰਾਜਨੀਤੀ ਕਰਨ ਦੀ ਥਾਂ ਉਹ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਮੁੱਕਤ ਪੰਜਾਬ ਬਣਾਉਣ ਦੀ ਮੁਹਿੰਮ ’ਚ ਸਹਿਯੋਗ ਕਰਨ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਜਿਹੜੀ ਵੀ ਜਾਣਕਾਰੀ ਉਨ੍ਹਾਂ ਕੋਲ ਹੈ, ਉਸ ਨੂੰ ਸਾਝਾਂ ਕਰਨ। ਮਾਨ ਸਰਕਾਰ ’ਚ ਚਾਹੇ ਮੌਜ਼ੂਦਾ ਮੰਤਰੀ ਤੇ ਵਿਧਾਇਕ ਹੋਵੇ ਜਾਂ ਸਾਬਕਾ ਮੰਤਰੀ ਕਿਸੇ ਦੇ ਵੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਦੇ ਹਨ ਤਾਂ ਉਹ ਬਖਸ਼ੇ ਨਹੀਂ ਜਾਣਗੇ। ਸਾਰੇ ਭ੍ਰਿਸ਼ਟਾਚਾਰੀ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।     

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget